ਪੜਚੋਲ ਕਰੋ

ਕੈਨੇਡਾ ਦਾ ਭਾਵੁਕ ਸ਼ਨੀਵਾਰ

6 ਅਪ੍ਰੈਲ, 2018 ਨੂੰ ਵਾਪਰੇ ਹੰਬੋਲਟ ਬਰੌਂਕਸ ਬੱਸ ਹਾਦਸੇ ਵਿੱਚ 16 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਵਿੱਚ ਜ਼ਿਆਦਾ ਹੰਬੋਲਟ ਬਰੌਂਕਸ ਜੂਨੀਅਰ ਹਾਕੀ ਟੀਮ ਦੇ ਖਿਡਾਰੀ ਸਨ, ਜਦਕਿ 13 ਲੋਕ ਜ਼ਖ਼ਮੀ ਹੋਏ ਸਨ।

ਵੈਨਕੂਵਰ: ਬੀਤੇ ਦਿਨ 6 ਅਪ੍ਰੈਲ ਨੂੰ ਹੰਬੋਲਟ ਬਰੌਂਕਸ ਬੱਸ ਹਾਦਸੇ ਦੀ ਦੁਰਘਟਨਾ ਨੂੰ ਵਾਪਰਿਆਂ ਸਾਲ ਹੋ ਗਿਆ। ਇਸ ਮੌਕੇ ਕੈਨੇਡਾ ਵਿੱਚ ਬੇਹਦ ਭਾਵੁਕ ਮਾਹੌਲ ਵੇਖਣ ਨੂੰ ਮਿਲਿਆ। ਕੱਲ੍ਹ ਹੰਬੋਲਟ ਬਰੌਂਕਸ ਬੱਸ ਹਾਦਸੇ ਪੀੜਤਾਂ ਲਈ ਮੈਮੋਰੀਅਲ ਸਰਵਿਸ ਦਾ ਪ੍ਰਬੰਧ ਕੀਤਾ ਗਿਆ। ਇਸ ਦੇ ਨਾਲ ਹੀ ਸ਼ਾਮ 4:50 ਵਜੇ ਇੱਕ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਹ ਓਹੀ ਸਮਾਂ ਸੀ ਜਿਸ ਵੇਲੇ ਇਹ ਹਾਦਸਾ ਵਾਪਰਿਆ ਸੀ। ਇਸ ਮੌਕੇ ਕੈਨੇਡਾ ਵਾਸੀਆਂ ਨੇ ਵੱਖੋ-ਵੱਖਰੇ ਤਰੀਕੇ ਨਾਲ ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ 16 ਲੋਕਾਂ ਨੂੰ ਯਾਦ ਕੀਤਾ। ਮੋਮਬੱਤੀਆਂ ਜਗਾ ਕੇ, ਘਰਾਂ ਦੇ ਬਾਹਰ ਹਾਕੀ ਸਟਿਕਸ ਰੱਖ ਕੇ ਤੇ ਇਕੱਠ ਕਰਕੇ ਪੀੜਤਾਂ ਨੂੰ ਯਾਦ ਕੀਤਾ ਗਿਆ। ਕਈ ਲੋਕਾਂ ਨੇ ਤਾਂ ਇਸ ਹਾਦਸੇ ਸਬੰਧੀ ਆਪਣੇ ਸਰੀਰ 'ਤੇ ਟੈਟੂ ਵੀ ਬਣਵਾਏ। ਯਾਦ ਰਹੇ 6 ਅਪ੍ਰੈਲ, 2018 ਨੂੰ ਵਾਪਰੇ ਇਸ ਕ੍ਰੈਸ਼ ਵਿੱਚ 16 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਵਿੱਚ ਜ਼ਿਆਦਾ ਹੰਬੋਲਟ ਬਰੌਂਕਸ ਜੂਨੀਅਰ ਹਾਕੀ ਟੀਮ ਦੇ ਖਿਡਾਰੀ ਸਨ, ਜਦਕਿ 13 ਲੋਕ ਜ਼ਖ਼ਮੀ ਹੋਏ ਸਨ। ਕਈ ਲੋਕਾਂ ਨੇ ਘਰਾਂ ਦੇ ਬਾਹਰ ਤੇ ਖੰਭਿਆਂ ਦੇ ਨਾਲ ਆਪਣੀਆਂ ਹਾਕੀ ਸਟਿਕਸ ਰੱਖ ਕੇ ਪੀੜਤਾਂ ਨੂੰ ਯਾਦ ਕੀਤਾ। ਦੱਸ ਦੇਈਏ ਰਹੇ ਇਸ ਘਟਨਾ ਵਿੱਚ ਸ਼ਾਮਲ ਟਰੱਕ ਚਾਲਕ ਪੰਜਾਬੀ ਨੌਜਵਾਨ ਜਸਕੀਰਤ ਸਿੱਧੂ ਨੂੰ 8 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਿੱਧੂ ਨੇ ਖਤਰਨਾਕ ਡਰਾਈਵਿੰਗ ਸਬੰਧੀ ਖ਼ੁਦ 'ਤੇ ਲੱਗੇ 29 ਇਲਜ਼ਾਮ ਕਬੂਲ ਲਏ ਸੀ।

ਟਾਪ ਹੈਡਲਾਈਨ

ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 

Resigns: ਵੱਡੀ ਖਬਰ, ਪ੍ਰਸ਼ਾਸਨ ਨੂੰ ਲੱਗਿਆ ਝਟਕਾ; ਇਸ ਮਸ਼ਹੂਰ ਸ਼ਖਸ਼ੀਅਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਵਜ੍ਹਾ ਦੱਸਦੇ ਹੋਏ ਬੋਲੇ...
ਵੱਡੀ ਖਬਰ, ਪ੍ਰਸ਼ਾਸਨ ਨੂੰ ਲੱਗਿਆ ਝਟਕਾ; ਇਸ ਮਸ਼ਹੂਰ ਸ਼ਖਸ਼ੀਅਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ: ਵਜ੍ਹਾ ਦੱਸਦੇ ਹੋਏ ਬੋਲੇ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

Embed widget