ਪੜਚੋਲ ਕਰੋ

ਕੈਨੇਡਾ ’ਚ ਭਾਰਤ ਸਮੇਤ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ’ਤੇ ਰੋਕ ਦੀ ਤਿਆਰੀ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਮੁਕਾਬਲਾ ਕਰਨ ਲਈ ਸਰਕਾਰ ਓਂਟਾਰੀਓ ’ਚ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਰੋਕਣ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਸੂਬੇ ਦੇ ਮੁਖੀ ਡਗ਼ ਫ਼ੋਰਡ ਨੇ ਅਪੀਲ ਕੀਤੀ ਸੀ।

ਚੰਡੀਗੜ੍ਹ: ਕੋਰੋਨਾ ਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਕੈਨੇਡਾ ਦੇ ਓਂਟਾਰੀਓ ਸੂਬੇ ’ਚ ਭਾਰਤ ਸਮੇਤ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦਾ ਦਾਖ਼ਲਾ ਰੋਕੇ ਜਾਣ ਦੀ ਤਿਆਰੀ ਹੈ। ਓਂਟਾਰੀਓ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨਾਲ ਜੂਝ ਰਿਹਾ ਹੈ।

‘ਗਲੋਬਲ ਨਿਊਜ਼’ ਦੀ ਰਿਪੋਰਟ ਅਨੁਸਾਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਮੁਕਾਬਲਾ ਕਰਨ ਲਈ ਸਰਕਾਰ ਓਂਟਾਰੀਓ ’ਚ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਰੋਕਣ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਸੂਬੇ ਦੇ ਮੁਖੀ ਡਗ਼ ਫ਼ੋਰਡ ਨੇ ਅਪੀਲ ਕੀਤੀ ਸੀ। ਮੌਜੂਦਾ ਸਮੇਂ ’ਚ ਅਜਿਹੀ ਅਪੀਲ ਕਰਨ ਵਾਲਾ ਓਂਟਾਰੀਓ ਇੱਕੋ-ਇੱਕ ਸੂਬਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨਾਲ ਚਰਚਾ ਤੋਂ ਬਾਅਦ ਉਹ ਇਸ ਅਪੀਲ ਨੂੰ ਰਸਮੀ ਰੂਪ ਦੇਣਗੇ।

ਭਾਵੇਂ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਲੈ ਕੇ ਹਾਲੇ ਇਹ ਸਪੱਸ਼ਟ ਨਹੀਂ ਹੈ ਕਿ ਇਹ ਤਬਦੀਲੀ ਕਦੋਂ ਤੱਕ ਹੋਵੇਗੀ ਜਾਂ ਕਦੋਂ ਤੱਕ ਰਹੇਗੀ। ਇਸ ਵੇਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਕੋਵਿਡ-19 ਯਾਤਰਾ ਨਿਯਮਾਂ ਤੋਂ ਛੋਟ ਹਾਸਲ ਹੈ। ਔਟਵਾ ਸਥਿਤ ਇੱਕ ਸਿੱਖਿਆ ਸੇਵਾ ਪ੍ਰੋਵਾਈਡਰ ‘ਕੈਨੇਡੀਅਨ ਬਿਊਰੋ ਫ਼ਾਰ ਇੰਟਰਨੈਸ਼ਨਲ ਐਜੂਕੇਸ਼ਨ’ (CBII) ਅਨੁਸਾਰ ਕੈਨੇਡਾ ’ਚ 2020 ਵਿੱਚ 5,30540 ਅੰਤਰਰਾਸ਼ਟਰੀ ਵਿਦਿਆਰਥੀ ਸਨ, ਇਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤ (34 ਫ਼ੀਸਦੀ) ਉਸ ਤੋਂ ਬਾਅਦ ਚੀਨਤੋਂ (22 ਫ਼ੀ ਸਦੀ) ਸਨ। ਇਨ੍ਹਾਂ ਵਿੱਚ ਉਨਟਾਰੀਓ ’ਚ ਸਭ ਤੋਂ ਵੱਧ 2,42,825 ਵਿਦੇਸ਼ੀ ਵਿਦਿਆਰਥੀ (46 ਫ਼ੀਸਦੀ) ਹਨ।

ਭਾਰਤ ਦਾ ਕਰੋਨਾ ਸੰਕਟ ਬੇਹੱਦ ਗੰਭੀਰ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਭਾਰਤ ਵਿੱਚ ਹਾਲੇ ਕਰੋਨਾ ਦੇ ਕੇਸਾਂ ਦੀ ਸਿਖ਼ਰ ਨਹੀਂ ਹੋਈ ਹੈ ਤੇ ਜਿਸ ਹਿਸਾਬ ਨਾਲ ਮਾਮਲੇ ਵੱਧ ਰਹੇ ਹਨ, ਸਥਿਤੀ ਬਹੁਤ ਜ਼ਿਆਦਾ ਗੰਭੀਰ ਹੈ।

ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਆਲਮੀ ਕੋਵਿਡ ਰਿਸਪਾਂਸ ਤੇ ਸਿਹਤ ਸੁਰੱਖਿਆ ਲਈ ਕੋਆਰਡੀਨੇਟਰ ਥਾਪੇ ਗਏ ਗੇਲ ਈ. ਸਮਿਥ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦ ਕੇਸ ਵਧਦੇ ਹਨ ਤਾਂ ਵਾਇਰਸ ਦੀ ਲਪੇਟ ਵਿਚ ਆਉਣ, ਬੀਮਾਰ ਪੈਣ ਤੇ ਫਿਰ ਇਲਾਜ ਦੀ ਲੋੜ ਪੈਣ ਦੇ ਸਮੇਂ ਵਿਚ ਫ਼ਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਤੁਰੰਤ  ਕੇਸ ਵਧਦੇ ਹਨ ਤਾਂ ਆਕਸੀਜਨ ਤੇ ਟੀਕਾਕਰਨ, ਪੀਪੀਈ ਤੇ ਟੈਸਟ ਦੀ ਜ਼ਿਆਦਾ ਲੋੜ ਉੱਭਰਦੀ ਹੈ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
Embed widget