ਪੜਚੋਲ ਕਰੋ

ਕੈਨੇਡਾ ਨੇ 'ਅਮਲੀਆਂ' ਦੀਆਂ ਕੀਤੀਆਂ ਮੌਜਾਂ, ਭੰਗ-ਸੁੱਖਾ ਕੀਤਾ ਆਮ

ਓਟਾਵਾ: ਕੈਨੇਡਾ ਦੀ ਸੰਸਦ ਨੇ ਇਤਿਹਾਸਕ ਬਿੱਲ ਪਾਸ ਕਰਦਿਆਂ ਪੂਰੇ ਦੇਸ਼ ਵਿੱਚ ਮਾਰੀਜੁਆਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੈਨੇਡਾ ਦੁਨੀਆ ਦਾ ਦੂਜਾ ਦੇਸ਼ ਬਣਿਆ ਹੈ ਜਿਸ ਨੇ ਭੰਗ ਜਾਂ ਸੁੱਖੇ ਦੇ ਰੂਪ ਵਿੱਚ ਵਰਤੇ ਜਾਣ ਵਾਲੇ ਨਸ਼ੇ ਮਾਰੀਜੁਆਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੈਨੇਡਾ ਵਾਸੀ ਹੁਣ ਭੰਗ ਦੇ ਬੂਟਿਆਂ ਨੂੰ ਕਾਨੂੰਨੀ ਤੌਰ 'ਤੇ ਉਗਾ ਸਕਣਗੇ ਤੇ ਵਰਤ ਸਕਣਗੇ।   ਸੈਨੇਟ ਨੇ 52-29 ਵੋਟਾਂ ਦੇ ਫਰਕ ਨਾਲ ਮਾਰੀਜੁਆਨਾ ਨੂੰ ਪ੍ਰਵਾਨਗੀ ਦੇਣ ਦੇ ਪੱਖ ਵਿੱਚ ਫੈਸਲਾ ਦੇ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕੈਨੇਡੀਅਨ ਲੋਕ ਭੰਗ ਜਾਂ ਸੁੱਖੇ ਦਾ 'ਸੁਆਦ' ਇਸ ਸਤੰਬਰ ਤੋਂ ਲੈ ਸਕਣਗੇ। ਪੂਰੀ ਦੁਨੀਆ ਵਿੱਚ ਦੱਖਣੀ ਅਮਰੀਕਾ ਦੇ ਦੇਸ਼ ਦਸੰਬਰ 2013 ਵਿੱਚ ਯੁਰੂਗੁਆਏ ਵੱਲੋਂ ਵਿਕਰੀ ਲਈ ਹਰੀ ਝੰਡੀ ਦਿੱਤੇ ਜਾਣ ਤੋਂ ਬਾਅਦ ਕੈਨੇਡਾ ਦੂਜਾ ਮੁਲਕ ਹੈ ਜਿਸ ਨੇ ਮਾਰੀਜੁਆਨਾ ਨੂੰ ਕਾਨੂੰਨੀ ਰੂਪ ਵਿੱਚ ਮਨਜ਼ੂਰੀ ਦਿੱਤੀ ਹੈ। ਹਾਲਾਂਕਿ, ਅਮਰੀਕਾ ਦੇ 30 ਸੂਬੇ ਅਜਿਹੇ ਹਨ ਜਿੱਥੇ ਮੈਡੀਕਲ ਖੇਤਰ 'ਚ ਮਾਰੀਜੁਆਨਾ ਵਰਤਿਆ ਜਾਂਦਾ ਹੈ। ਕੈਨੇਡਾ ਨੇ 'ਅਮਲੀਆਂ' ਦੀਆਂ ਕੀਤੀਆਂ ਮੌਜਾਂ, ਭੰਗ-ਸੁੱਖਾ ਕੀਤਾ ਆਮ ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ ਹੁਣ ਕੋਈ ਵੀ 30 ਗ੍ਰਾਮ ਤਕ ਦਾ ਮਾਰੀਜੁਆਨਾ ਜਨਤਕ ਖੇਤਰ 'ਤੇ ਆਪਣੇ ਕੋਲ ਰੱਖ ਸਕਦਾ ਹੈ। ਘਰ ਵਿੱਚ ਚਾਰ ਬੂਟੇ ਲਾਉਣ ਦੀ ਖੁੱਲ੍ਹ ਹੋਵੇਗੀ ਤੇ ਇਸ ਨੂੰ ਨਿਜੀ ਵਰਤੋਂ ਵਿੱਚ ਲਿਆਂਦਾ ਜਾਵੇਗਾ। ਸਰਕਾਰ ਮੁਤਾਬਕ ਮਾਰੀਜੁਆਨਾ ਦੀ ਖਰੀਦੋ-ਫਰੋਖ਼ਤ ਲਈ ਸਖ਼ਤ ਨਿਯਮ ਲਾਗੂ ਰਹਿਣਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵਿੱਟਰ 'ਤੇ ਇਸ ਬਿਲ ਦੀ ਸ਼ਲਾਘਾ ਕੀਤੀ ਤੇ ਇਸ ਨੂੰ ਕੈਨੇਡਾ ਦੇ ਨੌਜਵਾਨ ਪੱਖੀ ਕਰਾਰ ਦਿੱਤਾ। ਸਰਕਾਰ ਨੂੰ ਆਸ ਹੈ ਕਿ ਆਉਣ ਵਾਲੇ ਅੱਠ ਤੋਂ ਬਾਰਾਂ ਮਹੀਨਿਆਂ ਦੌਰਾਨ ਸੂਬਿਆਂ ਤੋਂ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਮਾਰੀਜੁਆਨਾ ਵਿਕਰੀ ਕੇਂਦਰਾਂ ਦੀ ਸਥਾਪਨਾ ਕਰ ਲੈਣਗੇ।

ਟਾਪ ਹੈਡਲਾਈਨ

Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget