ਪੜਚੋਲ ਕਰੋ

ਕੈਨੇਡਾ ਵੱਸਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ..

ਵੈਨਕੂਵਰ: ਮੁਲਕ ਦੇ ਆਵਾਸ ਮੰਤਰੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਕ ਯੋਜਨਾ ਤਹਿਤ ਅਗਲੇ ਤਿੰਨ ਸਾਲਾਂ ਵਿੱਚ ਕੈਨੇਡਾ ਆਉਂਦੇ ਪਰਵਾਸੀਆਂ ਦੀ ਗਿਣਤੀ 10 ਲੱਖ ਕਰ ਦੇਵੇਗਾ। ਉਨ੍ਹਾਂ ਆਵਾਸ ਵਿੱਚ ਵਾਧੇ ਨੂੰ ਮੁਲਕ ਦੀ ਭਵਿੱਖੀ ਖੁਸ਼ਹਾਲੀ ਦੀ ‘ਜ਼ਾਮਨੀ’ ਕਰਾਰ ਦਿੱਤਾ ਹੈ। ਆਪਣੀ ਸਰਕਾਰ ਦੀ ਆਵਾਸ ਨੀਤੀ ਦਾ ਵਿਸਥਾਰ ਦਿੰਦਿਆਂ ਆਵਾਸ ਮੰਤਰੀ ਅਹਿਮਦ ਹੁਸੈਨ ਨੇ ਸੰਸਦ ਨੂੰ ਦੱਸਿਆ ਕਿ 2036 ਤਕ ਮੁਲਕ ਵਿੱਚ ਬਜ਼ੁਰਗਾਂ/ਆਸ਼ਰਿਤਾਂ ਦੀ ਗਿਣਤੀ ਏਨੀ ਵਧ ਜਾਏਗੀ ਕਿ ਹਰੇਕ ਆਸ਼ਰਿਤ ਦੋ ਕਮਾਊਆਂ ਉੱਤੇ ਬੋਝ ਬਣ ਜਾਏਗਾ ਜਦਕਿ ਇਹ ਅਨੁਪਾਤ 1971 ’ਚ 7-1 ਸੀ ਤੇ ਹੁਣ 4.5-1 ਦਾ ਹੈ। ਉਨ੍ਹਾਂ ਦੱਸਿਆ ਕਿ ਉਕਤ 60 ਫੀਸਦੀ ਕਮਾਊਆਂ ਨੂੰ ਸੱਦਣ ਦੀ ਦਰ ’ਚ 26 ਫੀਸਦੀ ਮਾਪੇ ਤੇ ਪਤੀ/ਪਤਨੀ ਅਤੇ 14 ਫੀਸਦੀ ਪਨਾਹਗੀਰ ਜਾਂ ਹੋਰ ਦੇਸ਼ਾਂ ਦੇ ਨਕਾਰੇ ਲੋਕ ਹੋਣਗੇ। ਉਨ੍ਹਾਂ ਕਿਹਾ ਕਿ ਅਗਲੇ ਇਕ ਸਾਲ ਵਿੱਚ ਪਰਵਾਸੀਆਂ ਦੀ ਗਿਣਤੀ ਵਧਾਉਂਦਿਆਂ ਇਸ ਨੂੰ ਘੱਟੋ ਘੱਟ 3.10 ਲੱਖ ਕੀਤਾ ਜਾਵੇਗਾ। ਸਾਲ 2019 ਤੇ 2020 ਤਕ ਇਸ ਅੰਕੜੇ ਨੂੰ ਕ੍ਰਮਵਾਰ 3.30 ਲੱਖ ਤੇ 3.40 ਲੱਖ ਤਕ ਲਿਜਾਇਆ ਜਾਵੇਗਾ। ਹੁਸੈਨ ਨੇ ਇਸ ਸਾਲ ਜਨਵਰੀ ’ਚ ਆਵਾਸ ਮੰਤਰੀ ਦਾ ਅਹੁਦਾ ਸਾਂਭਿਆ ਸੀ ਤੇ ਉਹ ਖੁ਼ਦ ਵੀ ਪਰਵਾਸੀ ਹਨ। ਹੁਸੈਨ ਨੇ ਕਿਹਾ,‘ਇਸ ਯੋਜਨਾ ਨਾਲ ਮੁਲਕ ਦੇ ਇਤਿਹਾਸ ਵਿੱਚ ਪਰਵਾਸ ਨਾਲ ਜੁੜੇ ਬਹੁਤ ਉਤਸ਼ਾਹੀ ਨਤੀਜੇ ਮਿਲਣਗੇ ਤੇ ਇਹ ਮੁਲਕ ਦੀ ਮੌਜੂਦਾ ਤੇ ਭਵਿੱਖੀ ਖ਼ੁਸ਼ਹਾਲੀ ਦੀ ਜ਼ਾਮਨੀ ਭਰਨਗੇ।’ ਕੈਨੇਡਾ ਵਿੱਚ ਹਰ ਸਾਲ ਆਰਥਿਕ ਤੇ ਪਰਿਵਾਰ ਸ਼੍ਰੇਣੀਆਂ ਸਮੇਤ ਵੱਡੀ ਗਿਣਤੀ ਸ਼ਰਨਾਰਥੀ ਪਰਵਾਸ ਕਰਦੇ ਹਨ, ਜੋ ਕਿ 0.9 ਫੀਸਦ ਦੇ ਕਰੀਬ ਹਨ ਤੇ ਹਾਲੀਆ ਸਾਲਾਂ ’ਚ ਇਹ ਅੰਕੜਾ 0.1 ਫੀਸਦ ਵਧਿਆ ਹੈ। ਉਧਰ ਆਲੋਚਕਾਂ ਦਾ ਕਹਿਣਾ ਹੈ ਕਿ ਮੁਲਕ ਦੀ ਆਬਾਦੀ ਤੇ ਜਨਮ ਦਰ ਵਿੱਚ ਆਏ ਨਿਘਾਰ ਕਰਕੇ ਕਾਰੋਬਾਰਾਂ ਤੇ ਕਿਰਤ ਨੂੰ ਢੋਹੀ ਦੇਣ ਲਈ ਕੈਨੇਡਾ ’ਚ ਸਾਲਾਨਾ 4.50 ਲੱਖ ਨਵੇਂ ਚਿਹਰਿਆਂ ਦੀ ਲੋੜ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget