ਪੜਚੋਲ ਕਰੋ

Vaisakhi 2023: ਖਾਲਸਾਈ ਰੰਗ 'ਚ ਰੰਗਿਆ ਕੈਨੇਡਾ, ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਅਪਰੈਲ

Vaisakhi 2023: ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਤੋਂ ਪਹਿਲਾਂ ਕੈਨੇਡਾ ਖਾਲਸਾਈ ਰੰਗ ਵਿੱਚ ਰੰਗਿਆ ਗਿਆ ਹੈ। ਕੈਨੇਡਾ ਵਿੱਚ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 10 ਸਾਲ ਪਹਿਲਾਂ ਅਪਰੈਲ ਨੂੰ...

Vaisakhi 2023: ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਤੋਂ ਪਹਿਲਾਂ ਕੈਨੇਡਾ ਖਾਲਸਾਈ ਰੰਗ ਵਿੱਚ ਰੰਗਿਆ ਗਿਆ ਹੈ। ਕੈਨੇਡਾ ਵਿੱਚ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 10 ਸਾਲ ਪਹਿਲਾਂ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਉਣ ਦੀ ਮਾਨਤਾ ਦਿੱਤੀ ਗਈ ਸੀ। ਇਸ ਲਈ ਸਿੱਖ ਪੂਰਾ ਅਪਰੈਲ ਮਹੀਨਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹਨ।

ਦੱਸ ਦਈਏ ਕਿ ਕੈਨੇਡਾ ਵਿੱਚ ‘ਸਿੱਖ ਵਿਰਾਸਤੀ ਮਹੀਨੇ’ ਦੇ ਜਸ਼ਨ ਸ਼ੁਰੂ ਹੋ ਗਏ ਹਨ। ਵੈਨਕੂਵਰ (ਰੌਸ ਸਟਰੀਟ) ਤੇ ਸਰੀ (ਦਸਮੇਸ਼ ਦਰਬਾਰ) ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ 15 ਤੇ 22 ਅਪਰੈਲ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਇਸੇ ਤਰ੍ਹਾਂ ਦੀਆਂ ਰਿਪੋਰਟਾਂ ਹੋਰ ਸੂਬਿਆਂ ਤੋਂ ਵੀ ਆ ਰਹੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਦੇਸ਼ ਦੀ ਰਾਜਧਾਨੀ ਔਟਵਾ ਸਥਿਤ ਪਾਰਲੀਮੈਂਟ ਹਿੱਲ ’ਤੇ ਸਿੱਖ ਸੰਗਤ ਵੱਲੋਂ ਖਾਲਸਈ ਨਿਸ਼ਾਨ ਸਾਹਿਬ ਝੁਲਾਇਆ ਗਿਆ, ਜੋ ਪੂਰਾ ਮਹੀਨਾ ਝੂਲਦਾ ਰਹੇਗਾ। ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿੱਚ ਵੀ ਜਸ਼ਨ ਮਨਾਏ ਜਾ ਰਹੇ ਹਨ। ਸਰੀ ਦੇ ਮਿਉਂਸਿਪੈਲਿਟੀ ਦਫਤਰ ਵਿਚ ਕਈ ਦਿਨਾਂ ਤੋਂ ਸਿੱਖ ਇਤਿਹਾਸ ਨਾਲ ਸਬੰਧਤ ਪ੍ਰਦਰਸ਼ਨੀ ਲਗਾਈ ਗਈ ਹੈ।

ਟੋਰਾਂਟੋ, ਐਡਮੰਟਨ, ਵਿਨੀਪੈੱਗ, ਕੈਲਗਰੀ, ਰਿਜਾਈਨਾ, ਮੌਂਟਰੀਅਲ ਤੇ ਹੋਰ ਥਾਵਾਂ ਤੋਂ ਵਿਰਾਸਤੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਹੋਣ ਦੀਆਂ ਸੂਚਨਾਵਾਂ ਹਨ। ਹਰ ਸਾਲ ਵਾਂਗ ਦੇਸ਼ ਦੇ ਪ੍ਰਧਾਨ ਮੰਤਰੀ ਦਾ ਵਧਾਈ ਸੰਦੇਸ਼ ਵਿਸਾਖੀ ਮੌਕੇ ਆਉਣ ਦੀ ਸੰਭਾਵਨਾ ਹੈ। ਕੈਨੇਡਾ ਦੇ ਬਹੁ-ਸਭਿਆਚਾਰ ਤੇ ਹਾਊਸਿੰਗ ਮੰਤਰੀ ਅਹਿਮਦ ਡੀ. ਹੁਸੈਨ ਨੇ ਦੇਸ਼ ਵਿਚ ਰਹਿੰਦੇ ਕਰੀਬ 5 ਲੱਖ ਸਿੱਖਾਂ ਵੱਲੋਂ ਮੁਲਕ ਦੇ ਵਿਕਾਸ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ।

ਬੀਸੀ ਦੇ ਪ੍ਰੀਮੀਅਰ ਡੇਵਿਡ ਈਬੀ ਵਲੋਂ ਵੀ ਵਧਾਈ ਸੰਦੇਸ਼ ਭੇਜੇ ਗਏ ਹਨ। ਕੈਨੇਡੀਅਨ ਫੌਜ ਦੇ ਕੈਪਟਨ ਚਰਨਕਮਲ ਸਿੰਘ ਦੁੱਲਟ ਵਲੋਂ ਫੌਜੀ ਮਿਊਜ਼ੀਅਮ ਵਿਚ ਸਿੱਖ ਵਿਰਾਸਤ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ਅਲਬਰਟਾ ਤੋਂ ਸੰਸਦ ਮੈਂਬਰ ਜਸਰਾਜ ਸਿੰਘ ਹੱਲਣ ਵੀ ਸ਼ਾਮਲ ਹੋਏ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਦਫਾ 144 ਲਾਗੂ, ਰੋਸ ਮੁਜ਼ਾਹਰੇ, ਧਰਨੇ, ਰੈਲੀਆਂ 'ਤੇ ਪਾਬੰਦੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Trending News: ਸ਼ਾਹੀ ਪਨੀਰ ਵਿਸ਼ਵ ਦੇ ਸਭ ਤੋਂ ਵਧੀਆ ਪਨੀਰ ਪਕਵਾਨਾਂ ਦੀ ਸੂਚੀ ਵਿੱਚ ਤੀਜੇ ਸਥਾਨ 'ਤੇ, ਚੋਟੀ ਦੇ 50 ਵਿੱਚ 7 ​​ਭਾਰਤੀ ਪਕਵਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget