ਪੜਚੋਲ ਕਰੋ

Canada Plane Crash: ਕੈਨੇਡਾ ਦੇ ਵੈਨਕੂਵਰ ਵਿੱਚ ਜਹਾਜ਼ ਹੋਇਆ ਕਰੈਸ਼, ਦੋ ਭਾਰਤੀ ਟਰੇਨੀ ਪਾਇਲਟਾਂ ਸਮੇਤ 3 ਦੀ ਮੌਤ

Canada Plane Crash: ਜਹਾਜ਼ ਵਿਚ ਸਵਾਰ ਦੋ ਭਾਰਤੀ ਟਰੇਨੀ ਪਾਇਲਟਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਜਹਾਜ਼ ਖੇਤਰ 'ਚ ਇਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਕਰੈਸ਼ ਹੋ ਗਿਆ।

Canada Plane Crash: ਕੈਨੇਡਾ ਤੋਂ ਬਹੁਤ ਹੀ ਦੁੱਖਦਾਈਕ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਵੈਨਕੂਵਰ ਨੇੜੇ ਚਿਲੀਵੈਕ ਵਿੱਚ ਇੱਕ ਛੋਟਾ ਜਹਾਜ਼  (Light Aircraft) ਹਾਦਸਾਗ੍ਰਸਤ ਹੋ ਗਿਆ। ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਟਰੇਨੀ ਪਾਇਲਟਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਸਥਾਨਕ ਮੀਡੀਆ ਮੁਤਾਬਕ ਜਹਾਜ਼ ਇੱਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ।

ਮੀਡੀਆ ਰਿਪੋਰਟਾਂ ਅਨੁਸਾਰ ਹਾਦਸੇ ਵਿੱਚ ਮਰਨ ਵਾਲੇ ਦੋ ਭਾਰਤੀ ਪਾਇਲਟਾਂ ਦੇ ਨਾਮ ਅਭੈ ਗਡਰੂ ਅਤੇ ਯਸ਼ ਵਿਜੇ ਰਾਮੁਗੜੇ ਹਨ ਅਤੇ ਉਹ ਮੁੰਬਈ ਦੇ ਰਹਿਣ ਵਾਲੇ ਸਨ। ਸਥਾਨਕ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੇ ਹਨ।

ਕੈਨੇਡੀਅਨ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, 'ਸਥਾਨ ਦਾ ਮੁਆਇਨਾ ਕੀਤਾ ਗਿਆ ਹੈ ਅਤੇ ਇਲਾਕੇ ਵਿੱਚ ਕਿਸੇ ਜਾਨੀ ਨੁਕਸਾਨ ਜਾਂ ਲੋਕਾਂ ਨੂੰ ਕੋਈ ਖਤਰਾ ਹੋਣ ਦੀ ਕੋਈ ਰਿਪੋਰਟ ਨਹੀਂ ਹੈ।' ਇਹ ਹਾਦਸਾ ਪਾਈਪਰ ਪੀਏ-34 ਸੇਨੇਕਾ ਨਾਂ ਦੇ ਛੋਟੇ ਟਵਿਨ ਇੰਜਣ ਵਾਲੇ ਜਹਾਜ਼ ਵਿੱਚ ਵਾਪਰਿਆ। ਰਿਪੋਰਟ ਦੇ ਅਨੁਸਾਰ, ਪਾਈਪਰ PA-34 ਦਾ ਨਿਰਮਾਣ 1972 ਵਿੱਚ ਕੀਤਾ ਗਿਆ ਸੀ ਅਤੇ 2019 ਵਿੱਚ ਰਜਿਸਟਰ ਕੀਤਾ ਗਿਆ ਸੀ।

ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਪੁਲਿਸ ਨੇ ਕਿਹਾ ਹੈ ਕਿ ਉਹ ਇਸ ਬਾਰੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਹਾਦਸੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਕਿਹਾ ਕਿ ਉਹ ਜਾਂਚਕਰਤਾਵਾਂ ਨੂੰ ਭੇਜ ਰਿਹਾ ਹੈ।

ਸੀਬੀਸੀ ਨਿਊਜ਼ ਦੇ ਅਨੁਸਾਰ, ਐਮਰਜੈਂਸੀ ਸਿਹਤ ਸੇਵਾਵਾਂ ਨੇ ਕਿਹਾ ਕਿ ਪੰਜ ਐਂਬੂਲੈਂਸ ਅਤੇ ਇੱਕ ਪੈਰਾ ਮੈਡੀਕਲ ਸੁਪਰਵਾਈਜ਼ਰ ਹਾਦਸੇ ਵਾਲੀ ਥਾਂ 'ਤੇ ਪਹੁੰਚਿਆ। ਦੋ ਏਅਰ ਐਂਬੂਲੈਂਸ ਹੈਲੀਕਾਪਟਰ ਰਸਤੇ 'ਚ ਸਨ, ਪਰ ਹਾਦਸੇ ਵਾਲੀ ਥਾਂ 'ਤੇ ਪਹੁੰਚਣ ਤੋਂ ਪਹਿਲਾਂ ਹੀ ਰੱਦ ਕਰ ਦਿੱਤੇ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget