ਪੜਚੋਲ ਕਰੋ

India vs Canada: ਖ਼ਾਲਿਸਤਾਨੀਆਂ ਦੇ ਹੱਕ 'ਚ ਆਏ ਟਰੂਡੋ ਤਾਂ ਲੋਕਾਂ ਨੇ ਪੁੱਛਿਆ ਕਰੀਮਾ ਬਲੋਚ ਬਾਰੇ ਚੁੱਪ ਕਿਉਂ ? ਜਾਣੋ ਦੋਵਾਂ ਦਾ ਕੀ ਹੈ ਸਬੰਧ

Canada: ਕੈਨੇਡੀਅਨ ਪੀਐਮ ਟਰੂਡੋ ਨੇ ਸੋਮਵਾਰ ਨੂੰ ਖਾਲਿਸਤਾਨੀ ਹਰਜੀਤ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਸ਼ੱਕ ਪ੍ਰਗਟਾਇਆ ਹੈ। ਇਸ ਤੋਂ ਬਾਅਦ ਉਸ ਨੇ ਇਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਸੀ।

Canada Latest News: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਇੱਕ ਬਿਆਨ ਕਰਕੇ ਪੂਰੀ ਦੁਨੀਆ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਜਿਸ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਵੀ ਉੱਠ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਸਵਾਲ ਹੈ ਬਲੋਚਿਸਤਾਨ ਦੀ ਰਹਿਣ ਵਾਲੀ ਕਰੀਮਾ ਬਲੋਚ ਦੇ ਕਤਲ ਨਾਲ ਜੁੜਿਆ  ਹੋਇਆ ਹੈ। ਕੁਝ ਲੋਕ ਟਰੂਡੋ ਨੂੰ ਸਵਾਲ ਪੁੱਛ ਰਹੇ ਹਨ ਕਿ ਆਖ਼ਰ ਪੀਐਮ ਨੇ ਕਰੀਮਾ ਬਲੋਚ ਦੇ ਕਤਲ ਉੱਤੇ ਚੁੱਪ ਕਿਉਂ ਹਨ।

ਕਰੀਮਾ ਦਾ ਕਤਲ ਕਿਸਨੇ ਕੀਤਾ, ਇਸ ਮਾਮਲੇ ਦੀ ਜਾਂਚ ਕਿੱਥੇ ਤੱਕ ਪਹੁੰਚੀ, ਇਸ ਸਭ ਬਾਰੇ ਟਰੂਡੋ ਨੇ ਕਦੇ ਵੀ ਕੁਝ ਨਹੀਂ ਬੋਲਿਆ, ਜਦੋਂ ਕਿ ਖਾਲਿਸਤਾਨੀ ਸਮਰਥਕ ਨਿੱਝਰ ਦੇ ਕਤਲ ਦੇ ਤਿੰਨ ਮਹੀਨੇ ਬਾਅਦ ਪ੍ਰਧਾਨ ਮੰਤਰੀ ਨੇ ਇਸ ਪਿੱਛੇ ਭਾਰਤ ਦਾ ਹੱਥ ਹੋਣ ਦਾ ਸ਼ੱਕ ਜ਼ਾਹਰ ਕੀਤਾ ਹੈ। ਸੋਮਵਾਰ ਨੂੰ ਸੰਸਦ ਵਿੱਚ ਇਸ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਦੇ ਚੋਟੀ ਦੇ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਗਿਆ ਹੈ।

37 ਸਾਲਾ ਦੀ ਮਨੁੱਖੀ ਅਧਿਕਾਰਾਂ ਦੀ ਕਾਰਕੁੰਨ ਕਰੀਮਾ ਬਲੋਚ ਪਾਕਿਸਤਾਨ ਦੇ ਬਲੋਚਿਸਤਾਨ ਦੇ ਰਹਿਣ ਵਾਲੀ ਸੀ ਤੇ ਬਲੋਚਿਸਤਾਨ ਦੀ ਆਜ਼ਾਦੀ ਲਈ ਆਵਾਜ਼ ਚੁੱਕ ਰਹੀ ਸੀ। ਇਸ ਵਜ੍ਹਾ ਕਰਕੇ ਉਹ ਕੈਨੇਡਾ ਵਿੱਚ ਰਹਿ ਰਹੀ ਸੀ ਪਰ ਦਸਬੰਰ 2020 ਵਿੱਚ ਕਰੀਮਾ ਦਾ ਕਤਲ ਕਰਕੇ ਉਸ ਨੂੰ ਲਾਸ਼ ਨੂੰ ਟੋਰਾਂਟੋ ਦੀ ਇੱਕ ਨਦੀ ਕਿਨਾਰੇ ਸੁੱਟ ਦਿੱਤਾ ਸੀ। ਉਸ ਦੇ ਕਤਲ ਦੀ ਗੁੱਥੀ ਅਜੇ ਤੱਕ ਸੁਲਝੀ ਨਹੀਂ ਹੈ। ਕਰੀਮਾ ਨੇ 2016 ਵਿੱਚ ਕੈਨੇਡਾ ਵਿੱਚ ਰਹਿਣਾ ਸ਼ੁਰੂ ਕੀਤਾ ਸੀ। ਮੌਤੇ ਤੋਂ ਕੁਝ ਪਹਿਲਾਂ ਉਹ ਸ਼ੱਕੀ ਹਲਾਤਾਂ ਵਿੱਚ ਲਾਪਤਾ ਹੋ ਗਈ ਸੀ।

ਕਰੀਮਾ ਦੇ ਪਤੀ ਹੈਦਰ ਨੇ ਟੋਰਾਂਟੋ ਪੁਲਿਸ ਨੂੰ ਦੱਸਿਆ ਸੀ ਕਿ ਉਹ ਖੁਦਕੁਸ਼ੀ ਨਹੀਂ ਕਰ ਸਕਦੀ। ਉਸ ਨੇ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਪਾਕਿਸਤਾਨੀ ਫੌਜ 'ਤੇ ਸ਼ੱਕ ਜ਼ਾਹਰ ਕੀਤਾ ਸੀ। ਉਦੋਂ ਉਸ ਦੇ ਪਤੀ ਨੇ ਕਿਹਾ ਸੀ ਕਿ ਕਰੀਮਾ ਨੂੰ ਪਾਕਿਸਤਾਨੀ ਫੌਜ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਸਦਾ ਪਿੱਛਾ ਕੀਤਾ ਗਿਆ। ਪਰਿਵਾਰ ਵੱਲੋਂ ਪਾਕਿਸਤਾਨ 'ਤੇ ਸ਼ੱਕ ਪ੍ਰਗਟਾਉਣ ਦੇ ਬਾਵਜੂਦ ਪੀਐਮ ਟਰੂਡੋ ਨੇ ਅੱਜ ਤੱਕ ਇਸ ਮੁੱਦੇ 'ਤੇ ਕੁਝ ਨਹੀਂ ਕਿਹਾ।

ਜ਼ਿਕਰ ਕਰ ਦਈਏ ਕਿ ਕਰੀਮਾ ਬਲੋਚਿਸਤਾਨ ਦੀ ਆਜ਼ਾਦੀ ਲਈ ਬਹੁਤ ਸਰਗਰਮ ਸੀ। ਉਹ ਬਲੋਚ ਸਟੂਡੈਂਟਸ ਆਰਗੇਨਾਈਜੇਸ਼ਨ (ਬੀਐਸਓ-ਆਜ਼ਾਦ) ਦੀ ਪਹਿਲੀ ਪ੍ਰਧਾਨ ਸੀ। ਉਸਨੇ ਅੰਤਰਰਾਸ਼ਟਰੀ ਮੰਚਾਂ 'ਤੇ ਪਾਕਿਸਤਾਨੀ ਫੌਜ ਦੇ ਅੱਤਿਆਚਾਰਾਂ ਨੂੰ ਲਗਾਤਾਰ ਉਠਾਇਆ। ਕਰੀਮਾ ਨੂੰ ਬੀਬੀਸੀ ਦੁਆਰਾ ਸਾਲ 2016 ਦੀਆਂ 100 ਸਭ ਤੋਂ ਪ੍ਰੇਰਣਾਦਾਇਕ ਅਤੇ ਪ੍ਰਭਾਵਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।

 

ਟਾਪ ਹੈਡਲਾਈਨ

ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Embed widget