ਪੜਚੋਲ ਕਰੋ

Canada accuses India: ਕੈਨੇਡਾ ਦੇ ਲੋਕਤੰਤਰ ਨੂੰ ਭਾਰਤ ਤੇ ਚੀਨ ਤੋਂ ਖਤਰਾ! ਖੁਫੀਆ ਰਿਪੋਰਟ 'ਚ ਵੱਡਾ ਖੁਲਾਸਾ

Canada accuses India: ਇਸ ਤੋਂ ਪਹਿਲਾਂ ਕੈਨੇਡਾ ਨੇ ਆਪਣੇ ਸਿੱਖ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਾਉਣ ਦਾ ਇਲਜ਼ਾਮ ਭਾਰਤੀ ਏਜੰਸੀਆਂ ਉੱਪਰ ਲਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਸੀ।

Canada accuses India: ਕੈਨੇਡਾ ਤੇ ਭਾਰਤ ਵਿਚਾਲੇ ਮੁੜ ਤਣਾਅ ਵਧ ਸਕਦਾ ਹੈ। ਹੁਣ ਫਿਰ ਕੈਨੇਡਾ ਨੇ ਭਾਰਤ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਕੈਨੇਡਾ ਦੀ ਸੁਰੱਖਿਆ ਖੁਫੀਆ ਏਜੰਸੀ ਨੇ ਇੱਕ ਰਿਪੋਰਟ 'ਚ ਭਾਰਤ 'ਤੇ ਦੇਸ਼ ਦੀਆਂ ਚੋਣਾਂ 'ਚ ਦਖਲ ਦੇਣ ਦਾ ਦੋਸ਼ ਲਾਇਆ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ ਆਪਣੇ ਸਿੱਖ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਾਉਣ ਦਾ ਇਲਜ਼ਾਮ ਭਾਰਤੀ ਏਜੰਸੀਆਂ ਉੱਪਰ ਲਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਸੀ।

ਕੈਨੇਡਾ ਦੀ ਖੁਫੀਆ ਏਜੰਸੀ ਨੇ ਆਪਣੀ ਰਿਪੋਰਟ ਵਿੱਚ ਭਾਰਤ ਨੂੰ "ਵਿਦੇਸ਼ੀ ਦਖਲਅੰਦਾਜ਼ੀ ਦਾ ਖ਼ਤਰਾ" ਦੱਸਿਆ ਤੇ ਕਿਹਾ ਹੈ ਕਿ ਸਰਕਾਰ ਨੂੰ "ਕੈਨੇਡਾ ਦੀਆਂ ਮਜ਼ਬੂਤ ​​ਲੋਕਤੰਤਰੀ ਸੰਸਥਾਵਾਂ ਤੇ ਪ੍ਰਕਿਰਿਆਵਾਂ ਦੀ ਰੱਖਿਆ ਲਈ ਹੋਰ ਕੁਝ ਕਰਨਾ ਚਾਹੀਦਾ ਹੈ।" ਕੈਨੇਡੀਅਨ ਮੀਡੀਆ ਗਲੋਬਲ ਨਿਊਜ਼ ਨੇ ਆਪਣੀ ਬ੍ਰੀਫਿੰਗ ਰਿਪੋਰਟ 'ਚ ਕਿਹਾ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਨੇ ਭਾਰਤ 'ਤੇ ਚੋਣਾਂ 'ਚ ਦਖਲ ਦੇਣ ਦਾ ਦੋਸ਼ ਲਾਇਆ ਹੈ। ਚੀਨ ਤੇ ਰੂਸ 'ਤੇ ਪਹਿਲਾਂ ਹੀ ਕੈਨੇਡਾ ਦੀ ਰਾਜਨੀਤੀ 'ਚ ਦਖਲ ਦੇਣ ਦੇ ਦੋਸ਼ ਲੱਗ ਰਹੇ ਸਨ।

ਦੱਸ ਦਈਏ ਕਿ 24 ਫਰਵਰੀ, 2023 ਨੂੰ ਏਜੰਸੀ ਨੇ 'ਵਿਦੇਸ਼ੀ ਦਖਲਅੰਦਾਜ਼ੀ 'ਤੇ ਲੋਕਤੰਤਰੀ ਸੰਸਥਾਵਾਂ ਦੇ ਮੰਤਰੀ ਨੂੰ ਬ੍ਰੀਫਿੰਗ' ਸਿਰਲੇਖ ਨਾਲ ਰਿਪੋਰਟ ਪੇਸ਼ ਕੀਤੀ ਸੀ। ਇਸ ਰਿਪੋਰਟ ਵਿੱਚ ਚੀਨ ਦਾ ਨਾਂ ਵੀ ਲਿਆ ਗਿਆ ਹੈ ਤੇ ਉਸ ਨੂੰ "ਹੁਣ ਤੱਕ ਦਾ ਸਭ ਤੋਂ ਮਹੱਤਵਪੂਰਨ ਖ਼ਤਰਾ" ਕਿਹਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੀਪਲਜ਼ ਰੀਪਬਲਿਕ ਆਫ ਚਾਈਨਾ ਦੀਆਂ ਐਫਆਈ ਗਤੀਵਿਧੀਆਂ (ਵਿਦੇਸ਼ੀ ਦਖਲਅੰਦਾਜ਼ੀ) ਦਾ ਦਾਇਰਾ ਵਿਸ਼ਾਲ ਹੈ ਤੇ ਖਰਚੇ ਗਏ ਸਰੋਤਾਂ ਦੇ ਪੱਧਰ ਵਿੱਚ ਮਹੱਤਵਪੂਰਨ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚੀਨ ਦੀਆਂ ਗਤੀਵਿਧੀਆਂ ਮਹੱਤਵਪੂਰਨ, ਵਿਆਪਕ ਤੇ ਦੇਸ਼ ਭਰ ਵਿੱਚ ਸਰਕਾਰਾਂ ਤੇ ਨਾਗਰਿਕਾਂ ਦੇ ਸਾਰੇ ਪੱਧਰਾਂ ਦੇ ਵਿਰੁੱਧ ਹਨ।

ਗਲੋਬਲ ਨਿਊਜ਼ ਦੀ ਬ੍ਰੀਫਿੰਗ ਰਿਪੋਰਟ ਮੁਤਾਬਕ ਕੈਨੇਡਾ ਦੀ ਤਾਜ਼ਾ ਖੁਫੀਆ ਰਿਪੋਰਟ 'ਚ ਭਾਰਤ ਤੇ ਚੀਨ ਹੀ ਅਜਿਹੇ ਦੋ ਦੇਸ਼ ਹਨ, ਜਿਨ੍ਹਾਂ ਨੂੰ ਚੋਣਾਂ ਲਈ ਖਤਰਾ ਦੱਸਿਆ ਗਿਆ ਹੈ। ਇਸ ਰਿਪੋਰਟ ਵਿੱਚ ਰੂਸ ਦਾ ਨਾਂ ਸ਼ਾਮਲ ਨਹੀਂ। ਗਲੋਬਲ ਨਿਊਜ਼ ਤੇ ਗਲੋਬ ਐਂਡ ਮੇਲ ਦੁਆਰਾ ਕੈਨੇਡੀਅਨ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਵੱਲ ਇਸ਼ਾਰਾ ਕੀਤੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। 

ਗਲੋਬਲ ਨਿਊਜ਼ ਤੇ ਗਲੋਬ ਰਿਪੋਰਟਿੰਗ ਦਾ ਹਵਾਲਾ ਦਿੰਦੇ ਹੋਏ ਹਾਲ ਹੀ ਵਿੱਚ ਜਾਰੀ ਕੀਤੀ ਗਈ ਇੱਕ ਕੈਨੇਡੀਅਨ ਖੁਫੀਆ ਬ੍ਰੀਫਿੰਗ ਵਿੱਚ ਕਿਹਾ ਗਿਆ ਹੈ ਕਿ "ਕੈਨੇਡਾ ਵਿੱਚ ਪੀਪਲਜ਼ ਰੀਪਬਲਿਕ ਆਫ ਚਾਈਨਾ ਦੇ FI ਯਤਨਾਂ ਖਾਸ ਕਰਕੇ ਚੋਣਾਂ ਦੇ ਸਬੰਧ 'ਤੇ ਧਿਆਨ ਕੇਂਦਰਤ ਕੀਤਾ ਗਿਆ ਹੈ।" ਰਿਪੋਰਟ ਦੇ ਤਕਰੀਬਨ ਤਿੰਨ ਪੰਨਿਆਂ ਵਿੱਚ ਭਾਰਤ ਨਾਲ ਸਬੰਧਤ ਮੁੱਦਿਆਂ ਨੂੰ ਲਿਖਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget