ਪੜਚੋਲ ਕਰੋ

Canada News: ਭਾਰਤੀ ਵਿਦਿਆਰਥੀਆਂ 'ਤੇ ਲਟਕੀ ਨਵੀਂ ਤਲਵਾਰ! ਕੈਨੇਡਾ ਨੇ ਬਣਾਇਆ ਅਜਿਹਾ ਕਾਨੂੰਨ, ਜਿਸ ਨਾਲ ਹੋਏਗਾ ਸਿੱਧਾ ਨੁਕਸਾਨ, ਪੜ੍ਹੋ...

ਗਲੋਬਲ ਨਿਊਜ਼ ਅਨੁਸਾਰ, 2025 ਦੀ ਪਹਿਲੀ ਤਿਮਾਹੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ 5,500 ਸ਼ਰਨ ਦਾਅਵੇ ਕੀਤੇ ਗਏ, ਜੋ ਪਿਛਲੇ ਸਾਲ ਨਾਲੋਂ 22% ਵੱਧ ਹਨ। ਭਾਰਤੀ ਉੱਚਾਯੋਗ ਮੁਤਾਬਕ, 2024 ਵਿੱਚ ਲਗਭਗ 4.27 ਲੱਖ ਭਾਰਤੀ ਵਿਦਿਆਰਥੀ...

Canada's Strong Border Act: ਕੈਨੇਡਾ ਸਰਕਾਰ ਨੇ ਇੱਕ ਨਵਾਂ ਕਾਨੂੰਨ ‘ਸਟਰਾਂਗ ਬਾਰਡਰਜ਼ ਐਕਟ’ (Strong Borders Act) ਸੰਸਦ 'ਚ ਪੇਸ਼ ਕੀਤਾ ਹੈ। ਇਸ ਦਾ ਮਕਸਦ ਸ਼ਰਨਾਰਥੀ ਦਾਅਵਿਆਂ 'ਤੇ ਨਿਯੰਤਰਣ ਰੱਖਣਾ, ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਸੁਧਾਰਨਾ ਅਤੇ ਡਰੱਗਜ਼ ਦੀ ਤਸਕਰੀ, ਖ਼ਾਸ ਕਰਕੇ ਫੈਂਟਾਨਿਲ ਨੂੰ ਰੋਕਣਾ ਹੈ। ਇਹ ਕਾਨੂੰਨ ਖ਼ਾਸ ਤੌਰ 'ਤੇ ਅਸਥਾਈ ਰਿਹਾਇਸ਼ੀ ਵਿਦਿਆਰਥੀਆਂ ਅਤੇ ਵਿਦੇਸ਼ੀ ਸਟੂਡੈਂਟਸ 'ਤੇ ਲਾਗੂ ਹੋਵੇਗਾ ਤਾਂ ਜੋ ਇਮੀਗ੍ਰੇਸ਼ਨ ਸਿਸਟਮ ਦੀ ਬਦਨਾਮੀ ਜਾਂ ਗਲਤ ਵਰਤੋਂ ਨੂੰ ਰੋਕਿਆ ਜਾ ਸਕੇ।

ਕੈਨੇਡਾ ਵਿੱਚ ਸ਼ਰਨ ਮੰਗਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ

2023 ਵਿੱਚ ਕੁੱਲ 1,71,850 ਸ਼ਰਨਾਰਥੀ ਦਾਅਵੇ ਹੋਏ, ਜਿਨ੍ਹਾਂ ਵਿੱਚੋਂ 32,000 ਤੋਂ ਵੱਧ ਭਾਰਤੀ ਸਨ। ਸਿਰਫ਼ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ 20,245 ਸ਼ਰਨਾਰਥੀ ਦਾਅਵੇ ਕੀਤੇ ਗਏ।

2024 ਦੇ ਪਹਿਲੇ 9 ਮਹੀਨਿਆਂ ਵਿੱਚ ਹੀ 1,32,525 ਦਾਅਵੇ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 13,660 ਦਾਅਵੇ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਕੀਤੇ ਗਏ।
ਇਨ੍ਹਾਂ ਵਿੱਚੋਂ ਸਭ ਤੋਂ ਵੱਧ ਦਾਅਵੇ ਭਾਰਤ (2,290) ਅਤੇ ਨਾਈਜੀਰੀਆ (1,990) ਦੇ ਵਿਦਿਆਰਥੀਆਂ ਵੱਲੋਂ ਕੀਤੇ ਗਏ।

 

1 ਸਾਲ ਬਾਅਦ ਕੀਤੇ ਗਏ ਸ਼ਰਨਾਰਥੀ ਦਾਅਵੇ ਹੁਣ ਨਹੀਂ ਮੰਨੇ ਜਾਣਗੇ

ਜੇਕਰ ਕੋਈ ਵਿਅਕਤੀ 24 ਜੂਨ 2020 ਤੋਂ ਬਾਅਦ ਕੈਨੇਡਾ ਆਇਆ ਹੈ ਅਤੇ ਉਸਨੇ 1 ਸਾਲ ਤੋਂ ਜ਼ਿਆਦਾ ਦੇਰ ਬਾਅਦ ਸ਼ਰਨ ਮੰਗੀ, ਤਾਂ ਹੁਣ ਉਸ ਦਾ ਦਾਅਵਾ ਮਨਜ਼ੂਰ ਨਹੀਂ ਕੀਤਾ ਜਾਵੇਗਾ। ਇਹ ਨਿਯਮ ਵਿਦਿਆਰਥੀਆਂ ਅਤੇ ਅਸਥਾਈ ਨਿਵਾਸੀਆਂ ਦੋਹਾਂ 'ਤੇ ਲਾਗੂ ਹੋਵੇਗਾ, ਭਾਵੇਂ ਉਹ ਦੇਸ਼ ਤੋਂ ਬਾਹਰ ਗਏ ਹੋਣ ਅਤੇ ਮੁੜ ਆਏ ਹੋਣ।

ਅਮਰੀਕਾ ਤੋਂ ਗੈਰਕਾਨੂੰਨੀ ਤਰੀਕੇ ਨਾਲ ਆਉਣ ਵਾਲਿਆਂ ਦੇ ਦਾਅਵੇ ਵੀ ਰੱਦ ਹੋਣਗੇ

ਜੇਕਰ ਕੋਈ ਵਿਅਕਤੀ ਅਮਰੀਕਾ ਤੋਂ ਜ਼ਮੀਨੀ ਸਰਹੱਦ ਰਾਹੀਂ ਬਿਨਾਂ ਅਧਿਕਾਰਤ ਬਾਰਡਰ ਪੋਰਟ ਤੋਂ ਕੈਨੇਡਾ ਵਿੱਚ ਦਾਖਲ ਹੁੰਦਾ ਹੈ ਅਤੇ 14 ਦਿਨਾਂ ਤੋਂ ਬਾਅਦ ਸ਼ਰਨ ਮੰਗਦਾ ਹੈ, ਤਾਂ ਉਸਦਾ ਕੇਸ ਵੀ ਮਨਜ਼ੂਰ ਨਹੀਂ ਕੀਤਾ ਜਾਵੇਗਾ।

 

 

ਦਾਅਵੇ ਦੀ ਸੁਣਵਾਈ ਸਿਰਫ ਕੈਨੇਡਾ ਵਿੱਚ ਮੌਜੂਦ ਹੋਣ ਤੇ ਹੀ ਹੋਵੇਗੀ

ਨਵੇਂ ਕਾਨੂੰਨ ਵਿਚ ਇਹ ਸਾਫ ਕੀਤਾ ਗਿਆ ਹੈ ਕਿ ਸ਼ਰਨ ਦਾ ਫੈਸਲਾ ਤਦ ਹੀ ਲਿਆ ਜਾਵੇਗਾ ਜਦੋਂ ਦਾਅਵੇਦਾਰ ਸਰੀਰਕ ਤੌਰ ’ਤੇ ਕੈਨੇਡਾ ਵਿੱਚ ਮੌਜੂਦ ਹੋਵੇ। ਜੇਕਰ ਵਿਅਕਤੀ ਬਾਹਰ ਦੇਸ਼ ਵਿੱਚ ਹੈ ਤਾਂ ਉਸਦੇ ਦਾਅਵੇ ਦੀ ਸੁਣਵਾਈ ਨਹੀਂ ਹੋਵੇਗੀ।

IRCC ਨੂੰ ਵਿਦਿਆਰਥੀਆਂ ਦੀ ਜਾਣਕਾਰੀ ਸਾਂਝੀ ਕਰਨ ਦਾ ਅਧਿਕਾਰ

ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕਨਾਡਾ (IRCC) ਨੂੰ ਹੁਣ ਇਹ ਅਧਿਕਾਰ ਮਿਲ ਜਾਵੇਗਾ ਕਿ ਉਹ ਵਿਦਿਆਰਥੀਆਂ ਦੀ ਪਛਾਣ, ਸਥਿਤੀ ਅਤੇ ਦਸਤਾਵੇਜ਼ਾਂ ਨਾਲ ਜੁੜੀ ਜਾਣਕਾਰੀ ਕੈਨੇਡਾ ਦੀਆਂ ਸੰਘੀ ਅਤੇ ਖੇਤਰੀ ਏਜੰਸੀਜ਼ ਨਾਲ ਸਾਂਝੀ ਕਰ ਸਕੇ।

 


ਕੋਸਟ ਗਾਰਡ ਨੂੰ ਵਧੇਰੇ ਅਧਿਕਾਰ, ਪਰ ਪੋਰਟ ਪੁਲਿਸ ਵਾਪਸ ਨਹੀਂ ਆਏਗੀ


ਹੁਣ ਕੋਸਟ ਗਾਰਡ ਨੂੰ ਸੁਰੱਖਿਆ ਗਸ਼ਤ ਅਤੇ ਨਿਗਰਾਨੀ ਦੇ ਵਧੇਰੇ ਅਧਿਕਾਰ ਮਿਲਣਗੇ। ਉਹ ਸੁਰੱਖਿਆ ਨਾਲ ਜੁੜੀ ਜਾਣਕਾਰੀ ਵੀ ਇਕੱਠੀ ਕਰ ਸਕੇਗਾ। ਹਾਲਾਂਕਿ, ਪੁਰਾਣੀ ਪੋਰਟ ਪੁਲਿਸ ਪ੍ਰਣਾਲੀ ਨੂੰ ਮੁੜ ਸ਼ੁਰੂ ਨਹੀਂ ਕੀਤਾ ਜਾਵੇਗਾ।

2025 ਵਿੱਚ ਸ਼ਰਨ ਲਈ ਹੋ ਸਕਦੇ ਨੇ ਹੋਰ ਵੀ ਵੱਧ ਦਾਅਵੇ

ਗਲੋਬਲ ਨਿਊਜ਼ ਅਨੁਸਾਰ, 2025 ਦੀ ਪਹਿਲੀ ਤਿਮਾਹੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ 5,500 ਸ਼ਰਨ ਦਾਅਵੇ ਕੀਤੇ ਗਏ, ਜੋ ਪਿਛਲੇ ਸਾਲ ਨਾਲੋਂ 22% ਵੱਧ ਹਨ। ਭਾਰਤੀ ਉੱਚਾਯੋਗ ਮੁਤਾਬਕ, 2024 ਵਿੱਚ ਲਗਭਗ 4.27 ਲੱਖ ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਪੜ੍ਹ ਰਹੇ ਸਨ, ਜੋ ਕਿਸੇ ਵੀ ਹੋਰ ਦੇਸ਼ ਨਾਲੋਂ ਸਭ ਤੋਂ ਵੱਧ ਗਿਣਤੀ ਸੀ।

ਭਾਰਤੀ ਵਿਦਿਆਰਥੀਆਂ ਦੀ ਸਟੱਡੀ ਪਰਮਿਟ ’ਚ ਆਈ ਗਿਰਾਵਟ
2025 ਦੀ ਪਹਿਲੀ ਤਿਮਾਹੀ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ ਸਟੱਡੀ ਪਰਮਿਟਾਂ ਵਿੱਚ 31% ਦੀ ਗਿਰਾਵਟ ਆਈ ਹੈ। ਇਸ ਸਾਲ ਦੀ ਪਹਿਲੀ ਤਿਮਾਹੀ ਵਿੱਚ 30,000 ਪਰਮਿਟਾਂ ਦਿੱਤੀਆਂ ਗਈਆਂ, ਜਦਕਿ 2024 ਦੀ ਪਹਿਲੀ ਤਿਮਾਹੀ ਵਿੱਚ ਇਹ ਗਿਣਤੀ 44,295 ਸੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget