ਪੜਚੋਲ ਕਰੋ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਕੈਨੇਡਾ ਰੋਜ਼ਾਨਾ ਹੀ ਨਵੇਂ-ਨਵੇਂ ਐਲਾਨ ਕਰ ਰਿਹਾ ਹੈ। ਹਾਲ ਦੇ ਵਿੱਚ 10 ਸਾਲ Visitor Visa ਦੇ ਨਿਯਮਾਂ ਨੂੰ ਵੀ ਬਦਲਿਆ ਗਿਆ ਹੈ। ਹੁਣ ਕੈਨੇਡਾ ਸਰਕਾਰ ਨੇ "ਸਟੂਡੈਂਟ ਡਾਇਰੈਕਟ ਸਟ੍ਰੀਮ" (SDS) ਵੀਜ਼ਾ ਸਕੀਮ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ।

Canada Discontinued it SDS Visa Program : ਕੈਨੇਡਾ ਨੇ ਸ਼ੁੱਕਰਵਾਰ ਯਾਨੀਕਿ 8 ਨਵੰਬਰ ਨੂੰ ਆਪਣੀ "ਸਟੂਡੈਂਟ ਡਾਇਰੈਕਟ ਸਟ੍ਰੀਮ" (SDS) ਵੀਜ਼ਾ ਸਕੀਮ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਕੈਨੇਡਾ ਨੇ ਆਪਣੇ ਫੈਸਲੇ ਪਿੱਛੇ ਕੈਨੇਡਾ ਦੇ ਵਧਦੇ ਰਿਹਾਇਸ਼ੀ ਸੰਕਟ ਅਤੇ ਸਰੋਤਾਂ ਦੀ ਕਮੀ ਨਾਲ ਨਜਿੱਠਣ ਦੀ ਸਮੱਸਿਆ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਕੈਨੇਡਾ ਦੇ ਇਸ ਕਦਮ ਕਾਰਨ ਹੁਣ ਭਾਰਤੀ ਵਿਦਿਆਰਥੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਹੁਣ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦਾ ਵੀਜ਼ਾ ਲੈਣ ਲਈ ਲੰਬੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ।

ਹੋਰ ਪੜ੍ਹੋ : ਧੜੰਮ ਹੋ ਗਈ OnePlus 12 ਦੀ ਕੀਮਤ, ਇੱਥੇ ਅੱਧੇ ਤੋਂ ਵੀ ਘੱਟ ਕੀਮਤ 'ਤੇ ਮਿਲ ਰਿਹਾ ਸਮਾਰਟਫੋਨ, ਇਸ ਮੌਕੇ ਦਾ ਚੁੱਕੋ ਫਾਇਦਾ

ਕਿਹੜੇ-ਕਿਹੜੇ ਦੇਸ਼ਾਂ ਦੇ ਵਿਦਿਆਰਥੀਆਂ ਨੇ ਇਸ ਸਕੀਮ ਦਾ ਲਾਭ ਲਿਆ

ਕੈਨੇਡਾ ਦੀ ਇਸ SDS ਵੀਜ਼ਾ ਸਕੀਮ ਤਹਿਤ ਭਾਰਤ, ਬ੍ਰਾਜ਼ੀਲ, ਚੀਨ, ਕੋਲੰਬੀਆ, ਕੋਸਟਾ ਰੀਕਾ, ਮੋਰੋਕੋ, ਪਾਕਿਸਤਾਨ, ਪੇਰੂ ਸਮੇਤ ਕੁੱਲ 14 ਦੇਸ਼ਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਪੜ੍ਹਾਈ ਲਈ ਵੀਜ਼ਾ ਅਰਜ਼ੀ ਪ੍ਰਕਿਰਿਆ ਨੂੰ ਤੇਜ਼ ਅਤੇ ਸਰਲ ਬਣਾਇਆ ਗਿਆ ਹੈ। ਹੁਣ ਇਸ ਸਕੀਮ ਦੇ ਬੰਦ ਹੋਣ ਨਾਲ ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਵਿੱਚ ਹੋਰ ਸਮਾਂ ਲੱਗੇਗਾ।

ਹੋਰ ਪੜ੍ਹੋ :Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

ਕੈਨੇਡਾ ਸਰਕਾਰ ਨੇ ਆਪਣੀ ਵੈੱਬਸਾਈਟ 'ਤੇ ਇਹ ਜਾਣਕਾਰੀ ਦਿੱਤੀ ਹੈ

ਕੈਨੇਡਾ ਸਰਕਾਰ (Government of Canada) ਨੇ ਆਪਣੀ ਵੈੱਬਸਾਈਟ 'ਤੇ ਪ੍ਰੋਗਰਾਮ ਦੀ ਸਮਾਪਤੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਫੈਸਲਾ "ਪ੍ਰੋਗਰਾਮ ਨੂੰ ਮਜ਼ਬੂਤ ​​ਕਰਨ, ਵਿਦਿਆਰਥੀਆਂ ਦੀ ਸੁਰੱਖਿਆ ਵਧਾਉਣ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ" ਲਈ ਲਿਆ ਗਿਆ ਹੈ। ਦੱਸਿਆ ਗਿਆ ਕਿ 8 ਨਵੰਬਰ ਨੂੰ ਦੁਪਹਿਰ 2 ਵਜੇ (ਈ.ਟੀ.) ਤੱਕ ਪ੍ਰਾਪਤ ਹੋਈਆਂ ਸਾਰੀਆਂ ਅਰਜ਼ੀਆਂ 'ਤੇ ਇਸ ਸਕੀਮ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਬਾਅਦ ਦੀਆਂ ਸਾਰੀਆਂ ਅਰਜ਼ੀਆਂ ਨੂੰ ਨਿਯਮਤ ਅਧਿਐਨ ਪਰਮਿਟ ਸਟ੍ਰੀਮ ਪ੍ਰਕਿਰਿਆ ਦੇ ਤਹਿਤ ਹੀ ਪ੍ਰੋਸੈਸ ਕੀਤਾ ਜਾਵੇਗਾ।

ਇਸ ਸਕੀਮ ਦੇ ਖਤਮ ਹੋਣ ਦਾ ਭਾਰਤੀ ਵਿਦਿਆਰਥੀਆਂ 'ਤੇ ਕੀ ਅਸਰ ਪਵੇਗਾ?

SDS ਵੀਜ਼ਾ ਸਕੀਮ ਤਹਿਤ ਵੀਜ਼ਾ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਕਾਫ਼ੀ ਤੇਜ਼ ਅਤੇ ਸਰਲ ਸੀ। ਇਸ ਦੇ ਨਾਲ ਹੀ, ਇਸ ਸਕੀਮ ਦੇ ਖਤਮ ਹੋਣ ਤੋਂ ਬਾਅਦ, ਭਾਰਤੀ ਵਿਦਿਆਰਥੀਆਂ ਨੂੰ ਹੁਣ ਵੀਜ਼ਾ ਲਈ ਆਮ ਵੀਜ਼ਾ ਪ੍ਰਕਿਰਿਆ ਦਾ ਸਾਹਮਣਾ ਕਰਨਾ ਪਵੇਗਾ, ਜੋ ਕਿ ਕਾਫੀ ਲੰਮੀ ਹੋ ਸਕਦੀ ਹੈ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਵੀਜ਼ਾ ਸਵੀਕ੍ਰਿਤੀ ਦਰ ਬਹੁਤ ਜ਼ਿਆਦਾ ਸੀ। ਹੁਣ ਵਿਦਿਆਰਥੀਆਂ ਨੂੰ ਵੀਜ਼ਾ ਲਈ ਹੋਰ ਦਸਤਾਵੇਜ਼ਾਂ ਦੀ ਲੋੜ ਪਵੇਗੀ। ਜਿਸ ਕਾਰਨ ਆਸਾਨੀ ਨਾਲ ਵੀਜ਼ਾ ਮਿਲਣ ਦੀ ਸੰਭਾਵਨਾ ਪ੍ਰਭਾਵਿਤ ਹੋ ਸਕਦੀ ਹੈ।

ਆਉਣ ਵਾਲੀਆਂ ਚੋਣਾਂ ਵਿੱਚ ਇਹ ਅਹਿਮ ਮੁੱਦਾ ਬਣ ਸਕਦਾ ਹੈ

ਐਸਡੀਐਸ ਵੀਜ਼ਾ ਸਕੀਮ ਨੂੰ ਖਤਮ ਕਰਨ ਦਾ ਇਹ ਫੈਸਲਾ ਕੈਨੇਡਾ ਵਿੱਚ ਆਉਣ ਵਾਲੀਆਂ ਫੈਡਰਲ ਚੋਣਾਂ ਵਿੱਚ ਇੱਕ ਅਹਿਮ ਮੁੱਦੇ ਵਜੋਂ ਉਭਰ ਸਕਦਾ ਹੈ। ਕਈ polls ਵਿੱਚ ਜਨਤਾ ਦਾ ਮੰਨਣਾ ਹੈ ਕਿ ਕੈਨੇਡਾ ਵਿੱਚ ਬਹੁਤ ਜ਼ਿਆਦਾ ਪ੍ਰਵਾਸੀ ਹੋਏ ਹਨ।

ਟਾਪ ਹੈਡਲਾਈਨ

Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
Embed widget