ਪੜਚੋਲ ਕਰੋ

Canada Visa: ਕੈਨੇਡਾ ਨੇ ਵੀਜ਼ਾ ਨਿਯਮਾਂ 'ਚ ਕੀਤਾ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਭਾਰਤੀ ਵਿਦਿਆਰਥੀਆਂ ਨੂੰ ਸਿੱਧਾ ਝਟਕਾ 

Canada Visa: ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਦੀ ਜਸਟਿਨ ਟੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਕੁਝ ਵੱਡੇ ਬਦਲਾਅ ਕੀਤੇ ਹਨ।

Canada Visa: ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਦੀ ਜਸਟਿਨ ਟੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਕੁਝ ਵੱਡੇ ਬਦਲਾਅ ਕੀਤੇ ਹਨ। ਜੋ ਕਿ ਇਸੇ ਮਹੀਨੇ ਦੀ 21 ਜੂਨ ਤੋਂ ਲਾਗੂ ਵੀ ਹੋ ਗਿਆ ਹੈ। ਨਿਯਮਾਂ ਮੁਤਾਬਕ 21 ਜੂਨ ਤੋਂ ਬਾਅਦ ਵਿਦੇਸ਼ੀ ਨਾਗਰਿਕ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਲਈ ਅਪਲਾਈ ਨਹੀਂ ਕਰ ਸਕਣਗੇ। ਹੁਣ ਇਹ ਪ੍ਰਕਿਰਿਆ ਬੰਦ ਹੋ ਗਈ ਹੈ।

ਇਸਲਦਾ ਮਤਲਬ ਹੈ ਕਿ ਪੋਸਟ - ਗ੍ਰੈਜੂਏਸ਼ਨ ਵਰਕ ਪਰਮਿਟ (Graduation Work Permit) ਕੈਨੇਡਾ ਵਿੱਚ ਦਾਖਲੇ ਲਈ ਪ੍ਰਭਾਵਸ਼ਾਲੀ ਨਹੀਂ ਹੋਵੇਗਾ। ਕੈਨੇਡੀਅਨ ਸਰਕਾਰ ਨੇ ਕਿਹਾ, ਵਿਦੇਸ਼ੀ ਨਾਗਰਿਕ ਹੁਣ ਸਰਹੱਦ 'ਤੇ ਪੀਜੀ (ਪੋਸਟ - ਗ੍ਰੈਜੂਏਟ) ਵਰਕ ਪਰਮਿਟ ਲਈ ਅਰਜ਼ੀ ਨਹੀਂ ਦੇ ਸਕਣਗੇ। ਇਹ ਫੈਸਲਾ ਤੁਰੰਤ ਲਾਗੂ ਹੋਵੇਗਾ। ਇਸ ਫੈਸਲੇ ਨਾਲ ਸੈਂਕੜੇ ਭਾਰਤੀ ਵਿਦਿਆਰਥੀ ਪ੍ਰਭਾਵਿਤ ਹੋਣਗੇ।

ਫਾਈਨੈਂਸ਼ੀਅਲ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਜੇਕਰ ਕਿਸੇ ਵਿਦੇਸ਼ੀ ਨਾਗਰਿਕ ਨੇ ਸਟੱਡੀ ਪਰਮਿਟ ਦੀ ਮਿਆਦ ਵਧਾਉਣ ਲਈ ਅਰਜ਼ੀ ਦਿੱਤੀ ਹੈ ਅਤੇ ਉਹ ਅਸਲ ਵਿੱਚ ਪੜ੍ਹਾਈ ਕਰ ਰਿਹਾ ਹੈ ਤਾਂ ਉਸ 'ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ। ਹਾਲਾਂਕਿ, ਉਨ੍ਹਾਂ ਨੂੰ ਯੋਗ ਹੋਣ ਲਈ ਨਵਾਂ ਅਧਿਐਨ ਪਰਮਿਟ ਮਿਲਣ ਤੱਕ ਉਡੀਕ ਕਰਨੀ ਪਵੇਗੀ। ਜਿਨ੍ਹਾਂ ਦਾ ਪਰਮਿਟ ਅਵੈਧ ਹੋ ਜਾਂਦਾ ਹੈ, ਉਹ ਕੈਨੇਡਾ ਤੋਂ ਅਪਲਾਈ ਕਰਨ ਦੇ ਯੋਗ ਨਹੀਂ ਹੋਣਗੇ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget