ਪੜਚੋਲ ਕਰੋ

Canada News : ਕੈਨੇਡਾ ਦੇ ਜੱਜ ਨੂੰ ਛੱਡਣੀ ਪਈ ਨੌਕਰੀ, ਸਾਬਕਾ ਫੌਜੀ ਨਾਲ ਲੈ ਲਿਆ ਸੀ ਪੰਗਾ 

Canada SC Justice Russell Brown :  ਇਹਨਾਂ ਇਲਜ਼ਾਮਾਂ ਤੋਂ ਬਾਅਦ ਆਖਰਕਾਰ ਹੁਣ ਜਸਟਿਸ ਰਸਲ ਬ੍ਰਾਊਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮਾਮਲੇ ਵਿੱਚ ਹੁਣ ਉਹਨਾਂ ਖਿਲਾਫ਼ ਕਥਿਤ ਦੁਰਵਿਹਾਰ ਦੀ ਕੀਤੀ ਜਾ ਰਹੀ ਜਾਂਚ ਨੂੰ ਵੀ..

ਟੋਰਾਂਟੋ : ਕੈਨੇਡੀਅਨ ਸੁਪਰੀਮ ਕੋਰਟ ਦੇ ਜਸਟਿਸ ਰਸਲ ਬ੍ਰਾਊਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਸਟਿਸ ਰਸਲ ਬ੍ਰਾਊਨ ਪਿਛਲੇ ਕਾਫ਼ੀ ਸਮੇਂ ਤੋਂ ਵਿਵਾਦਾਂ ਵਿੱਚ ਚੱਲ ਰਹੇ ਸਨ। ਸ਼ਰਾਬ ਦੇ ਨਸ਼ੇ ਵਿੱਚ ਦੁਰਵਿਹਾਰ ਕਰਨ ਦੇ ਲੱਗੇ ਇਲਜ਼ਾਮਾਂ ਤੋਂ ਬਾਅਦ ਜਸਟਿਸ ਰਸਲ ਨੇ ਇਹ ਫੈਸਲਾ ਲਿਆ ਹੈ। ਦਰਅਸਲ ਅਮਰੀਕਾ ਦੇ ਐਰੀਜ਼ੋਨਾ ਸੂਬੇ ਵਿੱਚ ਜਨਵਰੀ ਮਹੀਨੇ ਇਹ ਦੁਰਵਿਹਾਰ ਦੀ ਘਟਨਾ ਵਾਪਰੀ ਸੀ। ਸਕੌਟਸਡੇਲ ਸ਼ਹਿਰ ਦੇ ਇੱਕ ਸ਼ਰਾਬਖਾਨੇ ਵਿੱਚ ਅਮਰੀਕੀ ਫੌਜ ਦੇ ਸਾਬਕਾ ਅਧਿਕਾਰੀ ਜੌਨ ਕਰੰਪ ਅਤੇ ਜਸਟਿਸ ਰਸਲ ਬ੍ਰਾਊਨ ਵਿਚਾਲੇ ਝਗੜਾ ਹੋ ਗਿਆ ਸੀ। ਜੌਨ ਕਰੰਪ ਨੇ ਇਲਜ਼ਾਮ ਲਾਏ ਸਨ ਕਿ ਜਸਟਿਸ ਰਸਲ ਬ੍ਰਾਊਨ ਨੇ ਬਹੁਤ ਜ਼ਿਆਦਾ ਸ਼ਰਾਬ ਦਾ ਸੇਵਨ ਕੀਤਾ ਹੋਇਆ ਸੀ ਅਤੇ ਉਹ ਮੇਰੇ ਨਾਲ ਆਈਆਂ ਮੇਰੀਆਂ ਮਹਿਲਾ ਸਾਥੀਆਂ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਸਿਰਫ਼ ਐਨਾ ਹੀ ਨਹੀਂ ਰਸਲ ਬ੍ਰਾਊਨ ਨੇ ਕਰੰਪ ਅਤੇ ਉਸ ਦੀਆਂ ਮਹਿਲਾ ਸਾਥੀਆਂ ਦਾ ਹੋਟਲ ਦੇ ਕਮਰਿਆਂ ਤੱਕ ਪਿੱਛਾ ਵੀ ਕੀਤਾ ਸੀ। 

Canada News : ਕੈਨੇਡਾ ਦੇ ਜੱਜ ਨੂੰ ਛੱਡਣੀ ਪਈ ਨੌਕਰੀ, ਸਾਬਕਾ ਫੌਜੀ ਨਾਲ ਲੈ ਲਿਆ ਸੀ ਪੰਗਾ 

ਇਸ ਘਟਨਾ ਤੋਂ ਬਾਅਦ ਅਮਰੀਕੀ ਫੌਜ ਦੇ ਸਾਬਕਾ ਅਧਿਕਾਰੀ ਜੌਨ ਕਰੰਪ ਨੇ ਜਸਟਿਸ ਰਸਲ ਬ੍ਰਾਊਨ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੈਰਾਡਾਈਜ਼ ਵੈਲੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜਾ ਵੀ ਲਿਆ ਸੀ ਤੇ  ਜਸਟਿਸ ਰਸਲ ਬ੍ਰਾਊਨ ਨੂੰ ਨਸ਼ੇ ਦੀ ਹਾਲਤ 'ਚ ਪਾਇਆ ਸੀ। ਸ਼ਿਕਾਇਤ ਦਰਜ ਹੋਣ ਮਗਰੋਂ ਰਸਲ ਬ੍ਰਾਊਨ ਛੁੱਟੀ 'ਤੇ ਚਲੇ ਗਏ ਸਨ। ਇਹਨਾਂ ਇਲਜ਼ਾਮਾਂ ਤੋਂ ਬਾਅਦ ਰਸਲ ਬ੍ਰਾਊਨ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ।  ਜਸਟਿਸ ਰਸਲ ਬ੍ਰਾਊਨ ਨੇ ਕਿਹਾ ਕਿ ਕਰੰਪ ਵੱਲੋਂ ਇੱਕ ਝੂਠੀ ਕਹਾਣੀ ਤਿਆਰ ਕੀਤੀ ਗਈ ਹੈ। ਰਸਲ ਨੇ ਕਿਹਾ ਸਭ ਤੋਂ ਪਹਿਲਾਂ ਸਾਬਕਾ ਫੌਜੀ ਨੇ ਬਿਨਾਂ ਕਿਸੇ ਵਜ੍ਹਾ ਤੋਂ ਉਸ ਦੇ ਸਿਰ ਵਿੱਚ ਮੁੱਕੇ ਮਾਰੇ ਸਨ।

ਇਹਨਾਂ ਇਲਜ਼ਾਮਾਂ ਤੋਂ ਬਾਅਦ ਆਖਰਕਾਰ ਹੁਣ ਜਸਟਿਸ ਰਸਲ ਬ੍ਰਾਊਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮਾਮਲੇ ਵਿੱਚ ਹੁਣ ਉਹਨਾਂ ਖਿਲਾਫ਼ ਕਥਿਤ ਦੁਰਵਿਹਾਰ ਦੀ ਕੀਤੀ ਜਾ ਰਹੀ ਜਾਂਚ ਨੂੰ ਵੀ ਬੰਦ ਕਰ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget