ਪੜਚੋਲ ਕਰੋ

Canada News: ਕੈਨੇਡਾ 'ਚ ਭਾਰਤੀ ਨੌਜਵਾਨ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਪੁਲਿਸ ਬੋਲੀ- ਟਾਰਗੇਟ ਹਮਲਾ...

Toronto News: ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਸ਼ਹਿਰ ਦੇ ਇੱਕ ਵਿਅਸਤ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ...

Toronto News: ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਸ਼ਹਿਰ ਦੇ ਇੱਕ ਵਿਅਸਤ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 37 ਸਾਲਾ ਭਾਰਤੀ-ਕੈਨੇਡੀਅਨ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ ਮ੍ਰਿਤਕ ਦੀ ਪਛਾਣ ਚੰਦਨ ਕੁਮਾਰ ਰਾਜਾ ਨੰਦਕੁਮਾਰ ਵਜੋਂ ਹੋਈ ਹੈ, ਜੋ ਬਰੈਂਪਟਨ ਦਾ ਰਹਿਣ ਵਾਲਾ ਸੀ। ਚੰਦਨ ਕੁਮਾਰ ਮੂਲ ਰੂਪ ਵਿੱਚ ਭਾਰਤ ਦੇ ਕਰਨਾਟਕ ਰਾਜ ਨਾਲ ਸਬੰਧਤ ਸੀ ਅਤੇ ਪੇਸ਼ੇ ਵਜੋਂ ਇੱਕ ਆਈਟੀ (IT) ਮਾਹਰ ਸੀ।

ਹਸਪਤਾਲ ਵਿੱਚ ਦਮ ਤੋੜ ਦਿੱਤਾ...

ਪੁਲਿਸ ਮੁਤਾਬਕ ਇਹ ਘਟਨਾ ਸ਼ਨੀਵਾਰ ਦੁਪਹਿਰ ਲਗਭਗ 3:31 ਵਜੇ ਰੇਕਸਡੇਲ ਬੁਲੇਵਾਰਡ ਅਤੇ ਹਾਈਵੇਅ 27 'ਤੇ ਸਥਿਤ ਵੁੱਡਬਾਈਨ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿੱਚ ਵਾਪਰੀ। ਗੋਲੀਬਾਰੀ ਦੀ ਸੂਚਨਾ ਮਿਲਣ 'ਤੇ ਜਦੋਂ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ ਚੰਦਨ ਕੁਮਾਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।

ਪੁਲਿਸ ਇੰਸਪੈਕਟਰ ਐਰੋਲ ਵਾਟਸਨ ਨੇ ਦੱਸਿਆ ਕਿ ਇਹ ਕੋਈ ਅਚਾਨਕ ਵਾਪਰੀ ਘਟਨਾ ਨਹੀਂ ਲੱਗਦੀ, ਸਗੋਂ ਇਹ ਇੱਕ ਟਾਰਗੇਟ ਹਮਲਾ ਸੀ। ਘਟਨਾ ਵਾਲੀ ਥਾਂ ਤੋਂ ਮਿਲੀਆਂ ਤਸਵੀਰਾਂ ਵਿੱਚ ਇੱਕ ਚਿੱਟੇ ਰੰਗ ਦੀ ਐੱਸਯੂਵੀ (SUV) ਦੇ ਮੂਹਰਲੇ ਸ਼ੀਸ਼ੇ ਅਤੇ ਡਰਾਈਵਰ ਵਾਲੇ ਪਾਸੇ ਦੀ ਖਿੜਕੀ 'ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਹਨ।

ਸ਼ੱਕੀ ਹਮਲਾਵਰ ਮੌਕੇ ਤੋਂ ਫ਼ਰਾਰ ਹੋਏ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੱਕੀ ਹਮਲਾਵਰ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਟੋਰਾਂਟੋ 'ਚ ਇਸ ਸਾਲ ਕਤਲ ਦੀ ਇਹ ਤੀਜੀ ਵਾਰਦਾਤ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਮਲੇ ਵਿੱਚ ਕਿੰਨੇ ਸ਼ੱਕੀ ਸ਼ਾਮਲ ਸਨ ਅਤੇ ਕਿੰਨੇ ਰਾਊਂਡ ਫਾਇਰ ਕੀਤੇ ਗਏ। ਫਿਲਹਾਲ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget