ਪੜਚੋਲ ਕਰੋ

Canada: 2 ਪੰਜਾਬੀ ਮੂਲ ਦੇ ਸਾਂਸਦਾਂ ਨੂੰ ਟਰੂਡੋ ਨੇ ਦਿੱਤੀ ਆਹ ਵੱਡੀ ਜ਼ਿੰਮੇਵਾਰੀ, ਅਰਥਵਿਵਸਥਾ ਨੂੰ ਸੁਧਾਰਨ ਲਈ ਵੱਡਾ ਕਦਮ !

Punjabi MPs as Parliamentary Secretaries -  ਬਰੈਂਪਟਨ ਦੇ ਸੰਸਦ ਮੈਂਬਰ ਮਨਿੰਦਰ ਸਿੱਧ ਨੂੰ ਨਿਰਯਾਤ ਪ੍ਰਮੋਸ਼ਨ, ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਦਾ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟੂਡੋ

ਕੈਨੇਡਾ ਦੀ ਸੱਤਾ ਵਿੱਚ ਪੰਜਾਬੀ ਕਾਬਜ਼ ਹੁੰਦੇ ਦਿਖਾਈ ਦੇ ਰਹੇ ਹਨ। ਕੈਨੇਡਾ ਵਿੱਚ ਪਿਛਲੇ ਹਫ਼ਤੇ ਪੰਜਾਬੀ ਮੂਲ ਦੇ ਨੇਤਾਵਾਂ ਨੂੰ ਮੰਤਰੀ ਬਣਾੲ ਜਾਣ ਤੋਂ ਬਾਅਦ ਇਸ ਹਫ਼ਤੇ ਪੰਜਾਬੀ ਮੂਲ ਦੇ ਦੋ ਸੰਸਦ ਮੈਂਬਰਾਂ ਨੂੰ ਸੰਸਦੀ ਸਕੱਤਰ ਬਣਾਇਆ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟੂਡੋ ਵੱਲੋਂ ਐਲਾਨੀ ਗਈ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਵਿੱਚ ਸਰੀ ਸੈਂਟਰਲ ਤੋਂ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਸੰਸਦੀ ਸਕੱਤਰ ਅਤੇ ਐਸੋਸੀਏਟ ਮੰਤਰੀ ਨਿਯੁਕਤ ਕੀਤਾ ਗਿਆ ਹੈ।

 ਬਰੈਂਪਟਨ ਦੇ ਸੰਸਦ ਮੈਂਬਰ ਮਨਿੰਦਰ ਸਿੱਧ ਨੂੰ ਨਿਰਯਾਤ ਪ੍ਰਮੋਸ਼ਨ, ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਦਾ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ। 

ਕੈਨੇਡਾ ਦੀ ਵਿਗੜਦੀ ਆਰਥਿਕ ਸਥਿਤੀ ਦੇ ਵਿਚਕਾਰ, ਪੀਐਮ ਟਰੂਡੋ ਕੈਨੇਡਾ ਦੀ ਆਰਥਿਕਤਾ ਨੂੰ ਬਚਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਹਾਲਾਂਕਿ ਕੈਨੇਡਾ ਵਿੱਚ ਮਹਿੰਗਾਈ ਵਿੱਚ ਕੁਝ ਗਿਰਾਵਟ ਆਈ ਹੈ, ਪਰ ਇਹ ਅਜੇ ਵੀ ਆਪਣੇ ਉੱਚੇ ਪੱਧਰਾਂ 'ਤੇ ਬਣੀ ਹੋਈ ਹੈ। ਨਵੀਂ ਟੀਮ ਨੂੰ ਮਹਿੰਗਾਈ ਘਟਾਉਣ ਅਤੇ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰਨ 'ਤੇ ਧਿਆਨ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਪਿਛਲੇ ਹਫ਼ਤੇ 6 ਸਤੰਬਰ ਨੂੰ ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੰਜਾਬ ਮੂਲ ਦੇ ਤਿੰਨ ਲੀਡਰਾਂ ਨੂੰ ਮੰਤਰੀ ਬਣਾਇਆ ਗਿਆ ਸੀ।  ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਇਕ ਮੰਤਰੀ ਦੇ ਅਸਤੀਫੇ ਕਾਰਨ ਕੀਤਾ ਗਿਆ। ਮੰਤਰੀ ਬਣਨ ਵਾਲਿਆਂ ਵਿੱਚ ਮੋਗਾ, ਪੰਜਾਬ ਵਿੱਚ ਪੈਦਾ ਹੋਏ 47 ਸਾਲਾ ਪਰਮ ਗਿੱਲ, 30 ਸਾਲਾ ਪ੍ਰਭਮੀਤ ਸਰਕਾਰੀਆ ਅਤੇ ਜਲੰਧਰ ਦੇ ਬਿਲਗਾ ਦੀ ਰਹਿਣ ਵਾਲੀ ਨੀਨਾ ਤਾਂਗੜੀ ਸ਼ਾਮਲ ਹਨ।

ਪ੍ਰਭਮੀਤ ਸਰਕਾਰੀਆ ਨੂੰ ਤਰੱਕੀ ਦੇ ਕੇ ਖਜ਼ਾਨਾ ਬੋਰਡ ਦਾ ਚੇਅਰਮੈਨ ਬਣਾਇਆ ਗਿਆ। ਹੁਣ ਉਹ ਓਨਟਾਰੀਓ ਸੂਬੇ ਦੇ ਟਰਾਂਸਪੋਰਟ ਮੰਤਰੀ ਹੋਣਗੇ। ਉਹ ਓਨਟਾਰੀਓ ਵਿੱਚ ਦਸਤਾਰ ਸਜਾਉਣ ਵਾਲੇ ਪਹਿਲੇ ਸਿੱਖ ਕੈਬਨਿਟ ਮੰਤਰੀ ਹਨ। ਸਰਕਾਰੀਆ ਦੇ ਮਾਤਾ-ਪਿਤਾ 1980 ਦੇ ਦਹਾਕੇ ਵਿੱਚ ਉੱਥੇ ਆ ਕੇ ਵੱਸ ਗਏ ਸਨ। ਮੋਗਾ ਦੇ ਰਹਿਣ ਵਾਲੇ ਪਰਮ ਗਿੱਲ ਨੂੰ ਨਾਗਰਿਕਤਾ ਅਤੇ ਸੱਭਿਆਚਾਰਕ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ। ਉਹ ਛੋਟੀ ਉਮਰ ਵਿੱਚ ਕੈਨੇਡਾ ਚਲਾ ਗਿਆ ਸੀ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget