ਪੜਚੋਲ ਕਰੋ

ਅਮਰੀਕਾ ਕੋਵਿਡ ਨੂੰ ਨਹੀਂ ਕਰਦਾ ਕੰਟ੍ਰੋਲ ਬੰਦ ਰਹੇਗੀ ਕੈਨੇਡਾ-ਯੂਐਸ ਸਰਹੱਦ- ਟਰੂਡੋ

ਕੈਨੇਡਾ-ਯੂਐਸ ਬਾਰਡਰ ਇਸ ਮਹੀਨੇ ਮੁੜ ਖੋਲ੍ਹਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਸੰਯੁਕਤ ਰਾਜ ਅਮਰੀਕਾ ਦੇ ਕੋਵਿਡ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਓਟਾਵਾ: ਕੈਨੇਡਾ-ਯੂਐਸ ਬਾਰਡਰ ਇਸ ਮਹੀਨੇ ਮੁੜ ਖੋਲ੍ਹਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਸੰਯੁਕਤ ਰਾਜ ਅਮਰੀਕਾ ਦੇ ਕੋਵਿਡ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹਾਲਾਂਕਿ ਮੌਜੂਦਾ ਬੰਦ ਦਾ ਸਮਝੌਤਾ 21 ਅਕਤੂਬਰ ਨੂੰ ਖ਼ਤਮ ਹੋ ਰਿਹਾ ਹੈ। ਪਰ ਇਸ ਤੋਂ ਪਹਿਲਾਂ ਹੀ ਯੂਐਸਏ ਟੂਡੇ ਦੀ ਇੱਕ ਰਿਪੋਰਟ ਮੁਤਾਬਕ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਉਸ ਨੂੰ ਇਨ੍ਹਾਂ ਸਰਹੱਦੀ ਨਿਯੰਤਰਣ ਨੂੰ ਲਾਗੂ ਰੱਖਣ ਦੀ ਜ਼ਰੂਰਤ ਹੋਏਗੀ। ਯੂਐਸਏ ਟੂਡੇ ਨੇ ਦੱਸਿਆ ਕਿ ਟਰੂਡੇ ਨੇ “ਸਮਾਰਟ ਸਟਾਰਟ” ਦੇ ਮੇਜ਼ਬਾਨਾਂ ਨੂੰ ਦੱਸਿਆ, “ਯੂਐਸਏ ਅਜਿਹੀ ਸਥਿਤੀ 'ਚ ਨਹੀਂ ਹੈ ਜਿੱਥੇ ਸਾਨੂੰ ਉਨ੍ਹਾਂ ਸਰਹੱਦਾਂ ਨੂੰ ਦੁਬਾਰਾ ਖੋਲ੍ਹਣ ਵਿੱਚ ਅਰਾਮ ਮਹਿਸੂਸ ਹੋਵੇਗਾ।” ਉਨ੍ਹਾਂ ਅੱਗੇ ਕਿਹਾ ਕਿ “ਜਦੋਂ ਅਸੀਂ ਅੱਗੇ ਵਧਦੇ ਹਾਂ ਤਾਂ ਕੈਨੇਡੀਅਨ ਸੁਰੱਖਿਆ ਦਿਮਾਗ਼ ਵਿੱਚ ਹੁੰਦਾ ਹੀ ਤੇ ਅਸੀਂ ਇਹ ਯਕੀਨੀ ਬਣਾਉਣਾ ਜਾਰੀ ਰੱਖਾਂਗੇ। ਅਸੀਂ ਕੋਰੋਨਾ ਦਾ ਕੇਸ ਅਮਰੀਕਾ ਅਤੇ ਦੁਨੀਆ ਭਰ ਦੇ ਹੋਰਨਾਂ ਥਾਂਵਾਂ 'ਤੇ ਵੇਖਦੇ ਹਾਂ ਅਤੇ ਸਾਨੂੰ ਇਨ੍ਹਾਂ ਸਰਹੱਦੀ ਕੰਟ੍ਰੋਲ ਨੂੰ ਜਾਰੀ ਰੱਖਣ ਦੀ ਲੋੜ ਹੈ।” ਟਰੰਪ ਖਿਲਾਫ ਸਾਜਿਸ਼ ਰਚਣ ਵਾਲੇ ਗਰੁੱਪ 'ਕਿਊਏਨੋਨ' 'ਤੇ ਲਗਾਮ ਲਾਏਗਾ Youtube ਦੱਸ ਦਈਏ ਕਿ ਕੋਰੇਨਾ ਕਰਕੇ ਪਿਛਲੇ ਦੋ ਹਫ਼ਤਿਆਂ ਵਿੱਚ ਕਨੇਡਾ ਵਿੱਚ ਤਕਰੀਬਨ 31,000 ਨਵੇਂ ਕੇਸ ਅਤੇ 372 ਮੌਤਾਂ ਦੀ ਖ਼ਬਰ ਮਿਲੀ ਹੈ। ਕੁਲ ਮਿਲਾ ਕੇ ਹੁਣ ਤਕ ਦੇਸ਼ ਵਿਚ ਤਕਰੀਬਨ 192,000 ਮਾਮਲੇ ਅਤੇ 9,709 ਮੌਤਾਂ ਹੋਈਆਂ ਹਨ। ਉਧਰ ਸੰਯੁਕਤ ਰਾਜ 'ਚ ਮੰਗਲਵਾਰ ਨੂੰ 54,512 ਨਵੇਂ COVID ਕੇਸ ਦਰਜ ਕੀਤੇ ਗਏ। ਨਿਊ ਯਾਰਕ ਟਾਈਮਜ਼ ਮੁਤਾਬਕ ਇਹ ਪਿਛਲੇ ਦੋ ਹਫ਼ਤਿਆਂ ਦੀ ਮਿਆਦ ਦੇ ਮੁਕਾਬਲੇ ਲਗਪਗ 21% ਦਾ ਵਾਧਾ ਹੈ। ਕੰਗਨਾ ਰਣੌਤ ਦੀਆਂ ਵਧੀਆ ਮੁਸ਼ਕਲਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget