ਪੜਚੋਲ ਕਰੋ

ਕੈਨੇਡਾਃ ਪੰਜਾਬੀ ਮੂਲ ਦੀ ਪੁਲਿਸ ਅਫ਼ਸਰ ਦੀ ਗੋਲ਼ੀ ਲੱਗਣ ਕਾਰਨ ਮੌਤ

ਮੀਡੀਆ ਰਿਪੋਰਟਾਂ ਮੁਤਾਬਕ ਵੈਨਕੂਵਰ ਨੇੜਲੇ ਰਿਚਮੰਡ ਇਲਾਕੇ ਦੇ ਓਕ ਸਟ੍ਰੀਟ ਬ੍ਰਿਜ ਨੇੜੇ ਉਸ ਨੇ ਆਪਣੇ ਸਰਵਿਸ ਰਿਵਾਲਵਰ ਨਾਲ ਸਿਰ ਵਿੱਚ ਗੋਲ਼ੀ ਮਾਰ ਲਈ। ਜੈਸਮੀਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

ਵੈਨਕੂਵਰਃ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਵਿੱਚ ਪੰਜਾਬੀ ਮਹਿਲਾ ਅਫ਼ਸਰ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕਾ ਦੀ ਸ਼ਨਾਖ਼ਤ 24 ਸਾਲਾ ਜੈਸਮੀਨ ਥਿਆੜਾ ਵਜੋਂ ਹੋਈ ਹੈ ਅਤੇ ਮੌਤ ਗੋਲ਼ੀ ਲੱਗਣ ਕਾਰਨ ਦੱਸੀ ਜਾ ਰਹੀ ਹੈ। ਪਹਿਲੀ ਨਜ਼ਰੇ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ, ਪਰ ਪੁਲਿਸ ਜਾਂਚ ਕਰ ਰਹੀ ਹੈ। 
ਘਟਨਾ ਸਮੇਂ ਜੈਸਮੀਨ ਆਪਣੀ ਡਿਊਟੀ ਪੂਰੀ ਕਰ ਚੁੱਕੀ ਸੀ, ਭਾਵ ਉਹ ਆਫ ਡਿਊਟੀ ਸੀ।

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਵੈਨਕੂਵਰ ਨੇੜਲੇ ਰਿਚਮੰਡ ਇਲਾਕੇ ਦੇ ਓਕ ਸਟ੍ਰੀਟ ਬ੍ਰਿਜ ਨੇੜੇ ਉਸ ਨੇ ਆਪਣੇ ਸਰਵਿਸ ਰਿਵਾਲਵਰ ਨਾਲ ਸਿਰ ਵਿੱਚ ਗੋਲ਼ੀ ਮਾਰ ਲਈ। ਜੈਸਮੀਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

ਪੁਲਿਸ ਵੱਲੋਂ ਇਸ ਮਾਮਲੇ ‘ਤੇ ਪਰਿਵਾਰ ਦੀ ਨਿਜਤਾ ਦਾ ਹਵਾਲਾ ਦਿੰਦਿਆਂ ‘ਅਫ਼ਸੋਸ’ ਤੋਂ ਇਲਾਵਾ ਕੁਝ ਖ਼ਾਸ ਜਾਣਕਾਰੀ ਨਹੀਂ ਦਿੱਤੀ। ਮ੍ਰਿਤਕਾ ਦੇ ਜਾਣਕਾਰਾਂ ਨੇ ਦੱਸਿਆ ਕਿ ਉਹ ਹਰ ਵੇਲੇ ਹਸੂੰ-ਹਸੂੰ ਕਰਦੀ ਰਹਿੰਦੀ ਸੀ ਅਤੇ ਹੋ ਸਕਦਾ ਹੈ ਕਿ ਕਿਸੇ ਮਾਨਸਿਕ ਪਰੇਸ਼ਾਨੀ ਕਾਰਨ ਅਜਿਹਾ ਕਦਮ ਚੁੱਕਿਆ ਹੋਵੇ।

ਟਾਪ ਹੈਡਲਾਈਨ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget