ਪੜਚੋਲ ਕਰੋ

ਕੈਪਟਨ ਦੇ ਇਲਜ਼ਾਮਾਂ ਦੀ ਟਰੂਡੋ ਕਰਾਉਣਗੇ ਜਾਂਚ!

ਚੰਡੀਗੜ੍ਹ: "ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਾਰਗੇਟਿੰਗ ਕਿਲਿੰਗ ਮਾਮਲੇ 'ਚ ਕੈਨੇਡਾ 'ਚੋਂ ਕੁਝ ਲੋਕਾਂ ਵੱਲੋਂ 'ਦੋਸ਼ੀਆਂ' ਨੂੰ ਪੈਸੇ ਦੀ ਮੱਦਦ ਦੇਣ ਦੇ ਮਸਲੇ 'ਤੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਜਾਂਚ ਦਾ ਭਰੋਸਾ ਦਿੱਤਾ ਹੈ ਤੇ ਬਾਕੀ ਸਭ ਜਾਂਚ ਤੋਂ ਬਾਅਦ ਪਤਾ ਲੱਗੇਗਾ।" ਇਹ ਗੱਲ ਕੈਨੇਡਾ ਦੇ ਬਰੈਂਪਟਨ ਤੋਂ ਪੰਜਾਬ ਦੌਰੇ 'ਤੇ ਆਏ ਲਿਬਰਲ ਦੇ ਐਮਪੀ ਰਾਜਵਿੰਦਰ ਗਰੇਵਾਲ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਜਮਹੂਰੀ ਮੁਲਕ ਹੈ ਤੇ ਉੱਥੇ ਹਰ ਵਿਅਕਤੀ ਨੂੰ ਖੁੱਲ੍ਹ ਕੇ ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ਹੈ। ਉਨ੍ਹਾਂ ਤੋਂ ਜਦੋਂ ਪੁੱਛਿਆ ਗਿਆ ਕਿ ਕੈਨੇਡਾ 'ਚ ਐਨਡੀਪੀ ਪਾਰਟੀ ਵੱਲੋਂ ਪੂਰਨ ਸਿੱਖ ਜਗਮੀਤ ਸਿੰਘ ਨੂੰ ਆਪਣਾ ਚਿਹਰਾ ਬਣਾਉਣ ਕਾਰਨ ਹੀ ਟਰੂਡੋ ਨੂੰ ਸਿੱਖ ਵੋਟ ਬੈਂਕ 'ਤੇ ਡੋਰੇ ਪਾਉਣ ਲਈ ਇੰਨੀ ਮਸ਼ੱਕਤ ਕਰਨੀ ਪੈ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ। ਸਭ ਦੀ ਆਪਣੀ-ਆਪਣੀ ਰਾਜਨੀਤੀ ਹੈ। ਕੈਨੇਡਾ 'ਚ ਸਿੱਖ, ਮੁਲਸਮਾਨ, ਹਿੰਦੂ ਵਾਲਾ ਮਸਲਾ ਨਹੀਂ ਤੇ ਸਭ ਆਪਣੇ ਹਨ। ਉਨ੍ਹਾਂ ਕਿਹਾ ਕਿ ਸਾਡੇ ਮੁਤਾਬਕ ਟਰੂਡੋ ਨੂੰ ਭਾਰਤ 'ਚ ਪੂਰਾ ਸਤਿਕਾਰ ਮਿਲਿਆ ਹੈ ਤੇ ਇਹ ਤਹਾਨੂੰ ਪ੍ਰਧਾਨ ਮੰਤਰੀ ਮੋਦੀ ਤੋਂ ਪੁੱਛਣਾ ਚਾਹੀਦਾ ਹੈ ਕਿ ਉਨ੍ਹਾਂ ਸਾਨੂੰ ਏਅਰਪੋਰਟ ਤੋਂ ਰਸੀਵ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਾਊਂ ਮੁਲਾਕਾਤ ਦੌਰਾਨ ਹੋਰ ਮਸਲੇ ਵੀ ਅੱਗੇ ਵਧਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵੀ ਸਾਡਾ ਜ਼ੋਰਦਾਰ ਸਵਾਗਤ ਕੀਤਾ ਹੈ ਤੇ ਅਸੀਂ ਇਸ ਲਈ ਸਾਡੇ ਭਾਈਚਾਰੇ ਤੇ ਸਰਕਾਰ ਦੇ ਧੰਨਵਾਦੀ ਹਾਂ। ਗਰੇਵਾਲ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਆਰਥਿਕ ਸਬੰਧ ਬਣ ਰਹੇ ਹਨ ਤੇ ਕੈਨੇਡਾ ਨੇ ਭਾਰਤ 'ਚ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੋਵੇਂ ਦੇਸ਼ਾਂ 'ਚ ਪੀੜ੍ਹੀਆਂ ਦੇ ਰਿਸ਼ਤੇ ਬਣਨਗੇ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget