ਪੜਚੋਲ ਕਰੋ

ਕੈਨੇਡਾ ਪ੍ਰਵਾਸ ਨਿਯਮਾਂ 'ਚ ਫੇਰਬਦਲ, ਪੰਜਾਬੀ ਦਿਵਾ ਸਕਣਗੇ ਮਾਪਿਆਂ ਨੂੰ ਵੀ ਪੀਆਰ

ਓਟਾਵਾ: ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਪ੍ਰਵਾਸ ਨਿਯਮਾਂ ਵਿੱਚ ਫੇਰਬਦਲ ਦਾ ਐਲਾਨ ਕੀਤਾ ਹੈ। ਕੈਨੇਡਾ ਜਲਦ ਹੀ ਪੀਜੀਪੀ ਪ੍ਰੋਗਰਾਮ ਮੁੜ ਤੋਂ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਤਹਿਤ ਪਹਿਲਾਂ ਨਾਲੋਂ ਵੱਧ ਗਿਣਤੀ ਵਿੱਚ ਮਾਪਿਆਂ ਨੂੰ ਵਿਸ਼ੇਸ਼ ਵੀਜ਼ੇ ਮਿਲਣਗੇ ਤੇ ਪੱਕੀ ਰਿਹਾਇਸ਼ ਯਾਨੀ ਪੀਆਰ ਵੀ ਮਿਲ ਸਕਦੀ ਹੈ। ਕੈਨੇਡਾ ਦੇ ਸੰਸਦ ਮੈਂਬਰ ਤੇ ਨਾਗਰਿਕਤਾ ਤੇ ਪ੍ਰਵਾਸ ਬਾਰੇ ਸਥਾਈ ਸੰਸਦੀ ਕਮੇਟੀ ਦੇ ਮੈਂਬਰ ਰਣਦੀਪ ਸਰਾਏ ਨੇ 'ਏਪੀਬੀ ਸਾਂਝਾ' ਨੂੰ ਦੱਸਿਆ ਕਿ ਇਮੀਗ੍ਰੇਸ਼ਨ ਰਿਫ਼ਿਊਜ਼ੀ ਤੇ ਸਿਟੀਜ਼ਨਸ਼ਿਪ ਕੈਨੇਡਾ ਜਨਵਰੀ 'ਚ ਫੈਮਿਲੀ ਕਲਾਸ ਅੰਦਰ ਪੇਰੈਂਟਸ ਤੇ ਗ੍ਰੈਂਡ ਪੇਰੇਂਟਸ ਪ੍ਰੋਗਰਾਮ ਫਿਰ ਤੋਂ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੁੱਲ 20,000 ਅਰਜ਼ੀਆਂ ਲਈਆਂ ਜਾਣਗੀਆਂ। ਕੈਨੇਡਾ ਪ੍ਰਵਾਸ ਨਿਯਮਾਂ 'ਚ ਫੇਰਬਦਲ, ਪੰਜਾਬੀ ਦਿਵਾ ਸਕਣਗੇ ਮਾਪਿਆਂ ਨੂੰ ਵੀ ਪੀਆਰ ਪੇਰੈਂਟਸ ਤੇ ਗ੍ਰੈਂਡ ਪੇਰੇਂਟਸ ਪ੍ਰੋਗਰਾਮ ਨੂੰ ਪੀਜੀਪੀ ਵੀ ਕਿਹਾ ਜਾਂਦਾ। ਪਿਛਲੇ 18 ਸਾਲ ਤੋਂ ਕੈਨੇਡਾ ਦੇ ਵਸਨੀਕ ਇਸ ਪ੍ਰੋਗਰਾਮ ਤਹਿਤ ਆਪਣੇ ਮਾਪਿਆਂ, ਦਾਦਾ-ਦਾਦੀ ਤੇ ਨਾਨਾ-ਨਾਨੀ ਨੂੰ ਸਪੌਂਸਰ ਕਰਕੇ ਪੱਕੇ ਤੌਰ 'ਤੇ ਕੈਨੇਡਾ ਬੁਲਾ ਸਕਦੇ ਹਨ। ਇਹ ਐਪਲੀਕੇਸ਼ਨ ਪ੍ਰੋਸੈਸ ਪਹਿਲਾਂ ਆਉ ਪਹਿਲਾਂ ਪਾਓ ਦੇ ਆਧਾਰ 'ਤੇ ਕੰਮ ਕਰੇਗਾ। ਸਰਾਏ ਨੇ ਦੱਸਿਆ ਕਿ ਸਾਲ 2014 'ਚ ਪੀਜੀਪੀ ਪ੍ਰੋਗਰਾਮ ਤਹਿਤ 5,000 ਵੀਜ਼ੇ ਦਿੱਤੇ ਗਏ ਸਨ। ਇਸ ਤੋਂ ਅਗਲੇ ਸਾਲ 10,000, ਸਾਲ 2018 'ਚ 17,000 ਵੀਜ਼ੇ ਦਿੱਤੇ ਗਏ। ਹੁਣ 20,000 ਲੋਕਾਂ ਨੂੰ ਪੀਜੀਪੀ ਪ੍ਰੋਗਰਾਮ ਤਹਿਤ ਵੀਜ਼ੇ ਦਿੱਤੇ ਜਾਣਗੇ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget