ਪੜਚੋਲ ਕਰੋ

ਕੈਨੇਡਾ ਦੇ ਜੋਸ਼ੂਆ ਦੀ ਰੂਹ ਕੰਬਾਊ ਕਹਾਣੀ: ਬੱਚੀ ਦਾ ਕਤਲ, ਪਤਨੀ ਨਾਲ ਬਲਾਤਕਾਰ

ਟੋਰੋਂਟੋ: ਅਫ਼ਗਾਨਿਸਤਾਨ-ਪਾਕਿਸਤਾਨ ਸਰਹੱਦ 'ਤੇ ਅੱਤਵਾਦੀਆਂ ਵੱਲੋਂ ਅਗਵਾ ਕੀਤੇ ਗਏ ਅਮਰੀਕੀ ਮੂਲ ਦੇ ਕੈਨੇਡੀਅਨ ਨਾਗਰਿਕ ਜੋੜੇ ਨੂੰ ਛੁਡਵਾ ਲਿਆ ਗਿਆ। ਪਾਕਿਸਤਾਨੀ ਫੌਜ ਨੇ ਬੀਤੇ ਬੁੱਧਵਾਰ ਕੈਟਲਨ ਤੇ ਉਸ ਦੇ ਪਤੀ ਜੋਸ਼ੂਆ ਨਾਲ ਉਨ੍ਹਾਂ ਦੇ 3 ਬੱਚਿਆਂ ਨੂੰ ਵੀ ਛੁਡਵਾਇਆ ਹੈ। ਇਸ ਜੋੜੇ ਨੂੰ 5 ਸਾਲ ਪਹਿਲਾਂ ਅਫਗਾਨਿਸਤਾਨ ਦੇ ਅੱਤਵਾਦੀਆਂ ਨੇ ਆਪਣੇ ਕਬਜ਼ੇ ਵਿੱਚ ਰੱਖ ਲਿਆ ਸੀ। ਇਸ ਦੌਰਾਨ 31 ਸਾਲਾ ਕੈਟਲਮ ਕੋਲਮੈਨ ਤੇ 34 ਸਾਲਾ ਜੋਸ਼ੂਆ ਬੋਇਲੇ ਨੇ 4 ਬੱਚੇ ਪੈਦਾ ਕੀਤੇ। ਇਨ੍ਹਾਂ ਵਿੱਚੋਂ ਇੱਕ ਨੂੰ ਅੱਤਵਾਦੀਆਂ ਨੇ ਉਨ੍ਹਾਂ ਦੇ ਸਾਹਮਣੇ ਹੀ ਕਤਲ ਕਰ ਦਿੱਤਾ। ਕੈਦ ਵਿੱਚ ਰਹਿਣ ਤੋਂ ਬਾਅਦ ਇਹ ਸਾਰੇ ਜਣੇ ਬੀਤੇ ਸ਼ੁੱਕਰਵਾਰ ਟੋਰਾਂਟੋ ਪਹੁੰਚੇ ਸਨ। ਬੀਤੀ ਰਾਤ ਜੋਸ਼ੂਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਤੇ ਉਸ ਦੀ ਪਤਨੀ ਅਫ਼ਗਾਨਿਸਤਾਨ ਵਿੱਚ ਗ਼ਰੀਬ ਲੋਕਾਂ ਦੀ ਮਦਦ ਕਰਨ ਲਈ ਗਏ ਸਨ। ਉਸ ਨੇ ਦੱਸਿਆ ਕਿ ਜਦੋਂ ਉਹ ਅਫ਼ਗਾਨਿਸਤਾਨ ਪਹੁੰਚੇ ਤਾਂ ਉਸ ਸਮੇਂ ਕੋਈ ਵੀ ਹੋਰ ਏਜੰਸੀ ਜਾਂ ਐਨ.ਜੀ.ਓ. ਤਾਲਿਬਾਨ ਪ੍ਰਭਾਵਿਤ ਇਲਾਕਿਆਂ ਤਕ ਨਹੀਂ ਸੀ ਪਹੁੰਚ ਰਹੀ। ਉਨ੍ਹਾਂ ਦੇ ਅਫ਼ਗਾਨਿਸਤਾਨ ਜਾਣ ਤੋਂ ਕੁਝ ਸਮੇਂ ਬਾਅਦ ਹੀ ਹੱਕਾਨੀ ਨੈੱਟਵਰਕ ਨੇ ਬੰਧਕ ਬਣਾ ਲਿਆ। ਉਸ ਸਮੇਂ ਉਸ ਦੀ ਪਤਨੀ ਗਰਭਵਤੀ ਸੀ। ਜੋਸ਼ੂਆ ਨੇ ਦੱਸਿਆ ਕਿ ਅੱਤਵਾਦੀਆਂ ਦੇ ਕੈਪਟਨ ਅਬੂ ਹਜ਼ਰ ਦੇ ਕਹਿਣ 'ਤੇ ਇੱਕ ਗਾਰਡ ਨੇ ਉਸ ਦੀ ਪਤਨੀ ਨਾਲ ਬਲਾਤਕਾਰ ਕੀਤਾ। ਉਸ ਨੇ ਦੱਸਿਆ ਕਿ ਉਸ ਦੇ ਸਾਹਮਣੇ ਉਸ ਦੀ ਨਵਜਨਮੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ ਕਿਉਂਕਿ ਉਸ ਨੇ ਹੱਕਾਨੀ ਗਰੁੱਪ ਨਾਲ ਕੰਮ ਕਰਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਤਸਵੀਰ ਦਾ ਇੱਕ ਹੋਰ ਪੱਖ ਵੀ ਹੈ। ਅਖ਼ਬਾਰ 'ਦੈਨਿਕ ਭਾਸਕਰ' ਦੀ ਰਿਪੋਰਟ ਮੁਤਾਬਕ ਜੋਸ਼ੂਆ ਤੇ ਉਸ ਦੀ ਪਤਨੀ ਅਫਗਾਨਿਸਤਾਨ ਅੱਤਵਾਦੀਆਂ ਦੀ ਮਦਦ ਕਰਨ ਲਈ ਗਏ ਸੀ। ਦੱਸਣਯੋਗ ਹੈ ਕਿ ਜੋਸ਼ੂਆ ਨੇ ਅਮਰੀਕੀ ਫੌਜ ਵੱਲੋਂ 2002 ਵਿੱਚ ਅਫਗਾਨਿਸਤਾਨ ਦੀ ਲੜਾਈ ਸਮੇਂ ਅੱਲ੍ਹੜ ਉਮਰ 'ਚ ਫੜੇ ਕੈਨੇਡਾ ਦੇ ਨਾਗਰਿਕ ਉਮਰ ਖਦਰ ਦੀ ਭੈਣ ਜ਼ੈਨਬ ਖਦਰ ਨਾਲ 2009 ਵਿੱਚ ਵਿਆਹ ਵੀ ਕੀਤਾ ਹੋਇਆ ਸੀ। ਅਖ਼ਬਾਰ ਨੇ ਉਮਰ ਨੂੰ ਅੱਤਵਾਦੀ ਲਿਖਿਆ ਹੈ। ਕੋਲਮੈਨ ਉਸ ਦੀ ਦੂਜੀ ਪਤਨੀ ਹੈ। ਉੱਧਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਪਾਕਿਸਤਾਨ ਨੇ ਸਾਡੇ ਕਹੇ ਦਾ ਮਾਣ ਰੱਖਿਆ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਟਰੰਪ ਨੇ ਪਾਕਿਸਤਾਨ ਨੂੰ ਅੱਤਵਾਦੀਆਂ ਵਿਰੁੱਧ ਢਿੱਲੀ ਕਾਰਵਾਈ ਕਰਨ ਲਈ ਘੂਰਿਆ ਸੀ। ਬੀਤੇ ਬੁੱਧਵਾਰ ਨੂੰ ਅਮਰੀਕੀ ਏਜੰਸੀਆਂ ਨੇ ਆਪਣੀ ਨਾਗਰਿਕ ਕੈਟਲਨ ਕੋਲਮੈਨ ਤੇ ਉਸ ਦੇ ਪਰਿਵਾਰ ਦੇ ਅਫਗਾਨਿਸਤਾਨ ਸਰਹੱਦ ਕੋਲ ਬੰਧਕ ਬਣਾ ਕੇ ਰੱਖੇ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਸੀ। ਇਸ 'ਤੇ ਕਾਰਵਾਈ ਕਰਦਿਆਂ ਪਾਕਿਸਤਾਨ ਨੇ ਇਸ ਕੈਨੇਡਾ-ਅਮਰੀਕੀ ਮੂਲ ਦੇ ਜੋੜੇ ਤੇ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਬਚਾ ਲਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget