ਪੜਚੋਲ ਕਰੋ

Canada Visa: ਭਾਰਤ ਦੀ ਸਖ਼ਤੀ ਤੋਂ ਬਾਅਦ ਕੈਨੇਡਾ ਨੇ ਦਿੱਤੀ ਖੁਸ਼ਖਬਰੀ, ਪੰਜਾਬੀਆਂ ਨੂੰ ਮਿਲ ਗਿਆ ਵੱਡਾ ਮੌਕਾ 

PM Justin Trudeau Soft In Front India: ਹਰ ਸਾਲ ਇਮੀਗਰੈਂਟ ਦੀ ਗਿਣਤੀ ਵਿੱਚ ਇਹ ਵਾਧਾ ਲਗਾਤਾਰ ਹੁੰਦਾ ਜਾਵੇਗਾ। ਭਾਰਤ ਦੇ ਵਿਦਿਆਰਥੀ ਕੈਨੇਡਾ ਦੀ ਆਮਦਨ ਦਾ ਵੱਡਾ ਅਧਾਰ ਹੈ। ਇਸੇ ਲਈ ਭਾਰਤੀਆਂ ਨੂੰ ਇਸ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਮਿਲੇਗਾ।

India Canada Relations - ਭਾਰਤ ਅਤੇ ਕੈਨੇਡਾ ਦੇ ਵਿਗੜੇ ਰਿਸ਼ਤਿਆਂ ਨੂੰ ਸੁਧਾਰਨ ਦੇ ਲਈ ਕੈਨੇਡਾ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪਹਿਲਾਂ ਭਾਰਤ ਸਰਕਾਰ ਨੇ ਕੈਨੇਡਾ ਲਈ ਵੀਜ਼ਾ 'ਤੇ ਲਗਾਈ ਰੋਕ ਹਟਾਈ ਸੀ ਤਾਂ ਹੁਣ  ਕੈਨੇਡਾ ਤੋਂ ਇੱਕ ਹੋਰ ਚੰਗੀ ਖ਼ਬਰ ਆਈ ਹੈ। ਟਰੂਡੋ ਸਰਕਾਰ ਨੇ 2023-24 ਦੇ ਲਈ 4 ਲੱਖ 85 ਹਜ਼ਾਰ ਨਵੇਂ ਇਮੀਗਰੈਂਟ ਨੂੰ ਮੁਲਕ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ। ਜਦਕਿ 2025 ਵਿੱਚ ਇਹ ਅੰਕੜਾ 5 ਲੱਖ ਤੋਂ ਵੱਧ ਹੋ ਜਾਵੇਗਾ। ਇਸ ਦਾ ਸਭ ਤੋਂ ਵੱਧ ਫ਼ਾਇਦਾ ਭਾਰਤੀਆਂ ਨੂੰ ਹੋਵੇਗਾ। 

ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਦੱਸਿਆ ਹੈ ਕਿ ਹਰ ਸਾਲ ਇਮੀਗਰੈਂਟ ਦੀ ਗਿਣਤੀ ਵਿੱਚ ਇਹ ਵਾਧਾ ਲਗਾਤਾਰ ਹੁੰਦਾ ਜਾਵੇਗਾ। ਭਾਰਤ ਦੇ ਵਿਦਿਆਰਥੀ ਕੈਨੇਡਾ ਦੀ ਆਮਦਨ ਦਾ ਵੱਡਾ ਅਧਾਰ ਹੈ। ਇਸੇ ਲਈ ਭਾਰਤੀਆਂ ਨੂੰ ਇਸ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਮਿਲੇਗਾ। ਭਾਰਤ ਤੋਂ 2,81,135 ਨਵੇਂ ਇਮੀਗਰੈਂਟ ਨੂੰ ਆਉਣ ਦਾ ਮੌਕਾ ਮਿਲੇਗਾ ਜਦਕਿ 1, ਲੱਖ 14 ਪਰਿਵਾਰਾਂ ਨੂੰ ਵੀ ਵੀਜ਼ਾ ਦਿੱਤਾ ਜਾਵੇਗਾ।

ਪਿਛਲੇ ਸਾਲ 1,18,000 ਭਾਰਤੀਆਂ ਨੂੰ ਕੈਨੇਡਾ ਵਿੱਚ ਪੀਆਰ (PR) ਮਿਲੀ ਹੈ । ਜਦਕਿ ਪੂਰੇ ਕੈਨੇਡਾ ਵਿੱਚ 4,37,120 ਦੂਜੇ ਦੇਸ਼ਾਂ ਤੋਂ ਲੋਕ ਪਹੁੰਚੇ ਹਨ । ਜਿਸ ਤੋਂ ਬਾਅਦ ਕੈਨੇਡਾ ਦੀ ਆਬਾਦੀ ਵਿੱਚ 1.3 ਫ਼ੀਸਦੀ ਦਾ ਇਜ਼ਾਫਾ ਹੋਇਆ ਹੈ।

ਇਮੀਗ੍ਰੇਸ਼ਨ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਨਵੀਂ ਯੋਜਨਾ ਬਾਰੇ ਦੱਸਿਆ ਕਿ 2026 ਤੱਕ ਇਮੀਗ੍ਰੇਸ਼ਨ ਪੱਧਰ ਹਰ ਸਾਲ 5 ਲੱਖ ਤੱਕ ਵਧਾ ਦਿੱਤਾ ਜਾਵੇਗਾ। ਕਿਉਂਕਿ ਕੈਨੇਡਾ ਜਾਣ ਵਾਲੇ ਭਾਰਤੀਆਂ ਵਿੱਚ ਜ਼ਿਆਦਾਤਰ ਪੰਜਾਬੀ ਹਨ। ਅਜਿਹੇ 'ਚ ਜਿਵੇਂ ਹੀ ਇਹ ਸਕੀਮ ਸ਼ੁਰੂ ਹੋਵੇਗੀ, ਉਸ ਦਾ ਸਭ ਤੋਂ ਵੱਧ ਫਾਇਦਾ ਪੰਜਾਬੀਆਂ ਨੂੰ ਹੋਣ ਵਾਲਾ ਹੈ।

ਮੰਤਰੀ ਮਿਲਨ ਨੇ ਕਿਹਾ ਕਿ ਕੈਨੇਡਾ ਭਾਰਤੀਆਂ ਦਾ ਸੁਆਗਤ ਕਰਨਾ ਜਾਰੀ ਰੱਖੇਗਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰੇਗਾ। ਹਾਲਾਂਕਿ ਇਮੀਗ੍ਰੇਸ਼ਨ ਪੱਧਰ ਦੀ ਸੀਮਾ 5 ਲੱਖ  ਰੱਖੀ ਗਈ ਹੈ। ਕੈਨੇਡਾ ਸਰਕਾਰ ਦਾ ਮੰਨਣਾ ਹੈ ਕਿ ਹਾਊਸਿੰਗ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਅਤੇ ਅਸਥਾਈ ਆਬਾਦੀ ਦੇ ਵਾਧੇ ਨੂੰ ਉਚਿਤ ਰੂਪ ਵਿੱਚ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget