ਪੜਚੋਲ ਕਰੋ
ਪੰਜਾਬੀਆਂ ਨੇ ਦਿਲ ਖੋਲ੍ਹ ਕੇ ਕੀਤਾ ਟਰੂਡੋ ਦਾ ਸਵਾਗਤ

ਅੰਮ੍ਰਿਤਸਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਉਹ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਦੀ ਸੇਵਾ ਵੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਤੇ ਯਾਦਗਾਰੀ ਚਿੰਨ ਭੇਟ ਕੀਤਾ ਗਿਆ। ਟਰੂਡੋ ਪੰਜਾਬੀਆਂ ਵੱਲੋਂ ਕੀਤੇ ਸਵਾਗਤ ਤੋਂ ਕਾਫੀ ਪ੍ਰਭਾਵਿਤ ਨਜ਼ਰ ਆਏ।

Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















