ਪੜਚੋਲ ਕਰੋ

Canadian PM: ਅਮਰੀਕਾ ਦੇ ਬਿਆਨ ਤੋਂ ਬਾਅਦ ਟਰੂਡੋ ਦੀ ਟਿੱਪਣੀ ਕਿਹਾ- ਅਸੀਂ ਸ਼ੁਰੂ ਤੋਂ ਹੀ ਕਹਿ ਰਹੇ ਸੀ ਕਿ ਭਾਰਤ ਦੋਸ਼ਾਂ ਨੂੰ ਗੰਭੀਰਤਾ ਨਾਲ ਲਵੇ

US Accuses Indian Citizen: ਅਮਰੀਕੀ ਨਿਆਂ ਮੰਤਰਾਲੇ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਸਿੱਖ ਵੱਖਵਾਦੀ ਨੂੰ ਮਾਰਨ ਦੀ ਯੋਜਨਾ ਬਣਾਉਣ ਦਾ ਦੋਸ਼ ਲਗਾਇਆ ਹੈ।

Nikhil Gupta Murder for Hire Charges: ਅਮਰੀਕਾ ਦੇ ਨਿਆਂ ਮੰਤਰਾਲੇ ਵੱਲੋਂ ਨਿਖਿਲ ਗੁਪਤਾ ਨਾਮ ਦੇ ਇੱਕ ਭਾਰਤੀ 'ਤੇ 'ਕਤਲ ਦੀ ਸਾਜ਼ਿਸ਼' ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਪੁਰਾਣੇ ਰਾਗ ਅਲਾਪੇ ਹਨ। ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਇਸ ਬਾਰੇ ਸ਼ੁਰੂ ਤੋਂ ਹੀ ਗੱਲ ਕਰ ਰਿਹਾ ਸੀ। ਟਰੂਡੋ ਨੇ ਕਿਹਾ, "ਭਾਰਤ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।"

ਰਾਇਟਰਜ਼ ਦੀ ਰਿਪੋਰਟ ਮੁਤਾਬਕ, ਜਸਟਿਨ ਟਰੂਡੋ ਨੇ ਓਟਵਾ 'ਚ ਕਿਹਾ, "ਅਮਰੀਕਾ ਤੋਂ ਆ ਰਹੀਆਂ ਖ਼ਬਰਾਂ ਹੋਰ ਵੀ ਦਰਸਾਉਂਦੀਆਂ ਹਨ ਕਿ ਅਸੀਂ ਸ਼ੁਰੂ ਤੋਂ ਕਿਸ ਬਾਰੇ ਗੱਲ ਕਰ ਰਹੇ ਹਾਂ। ਯਾਨੀ ਭਾਰਤ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।" “ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਸਾਡੇ ਨਾਲ ਕੰਮ ਕਰਨ ਦੀ ਲੋੜ ਹੈ ਕਿ ਅਸੀਂ ਇਸ ਦੀ ਤਹਿ ਤੱਕ ਪਹੁੰਚੀਏ,” 

ਭਾਰਤ ਸਰਕਾਰ ਦੇ ਕਰਮਚਾਰੀ ਦੀ ਸ਼ਮੂਲੀਅਤ ਦੇ ਦੋਸ਼

ਅਮਰੀਕੀ ਨਿਆਂ ਵਿਭਾਗ ਨੇ ਬੁੱਧਵਾਰ (29 ਨਵੰਬਰ) ਨੂੰ ਭਾਰਤੀ ਨਿਖਿਲ ਗੁਪਤਾ 'ਤੇ ਨਿਊਯਾਰਕ ਸਿਟੀ ਵਿੱਚ ਇੱਕ ਵੱਖਵਾਦੀ ਨੇਤਾ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਸਰਕਾਰੀ ਕਰਮਚਾਰੀ ਨਾਲ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਦਸਤਾਵੇਜ਼ ਵਿੱਚ "ਸਰਕਾਰੀ ਕਰਮਚਾਰੀ" ਦਾ ਨਾਮ ਨਹੀਂ ਸੀ, ਅਤੇ ਨਾ ਹੀ ਇਸ ਵਿੱਚ ਗੁਰਪਤਵੰਤ ਸਿੰਘ ਪੰਨੂ, ਨਿਊਯਾਰਕ ਸਿਟੀ ਨਿਵਾਸੀ ਅਤੇ ਭਾਰਤ ਵਿੱਚ ਨਾਮਜ਼ਦ ਅੱਤਵਾਦੀ ਦਾ ਨਾਮ ਸੀ।

ਕਿਹਾ ਗਿਆ ਸੀ ਕਿ ਸਰਕਾਰੀ ਮੁਲਾਜ਼ਮ ਨੇ ਸਿੱਖ ਵੱਖਵਾਦੀ ਦਾ ਕਤਲ ਕਰਨ ਲਈ ਨਿਖਿਲ ਗੁਪਤਾ ਨਾਲ ਮੁਲਾਕਾਤ ਕੀਤੀ ਸੀ। ਕਥਿਤ ਕਾਤਲ ਜਿਸ ਨਾਲ ਨਿਖਿਲ ਗੁਪਤਾ ਨੇ ਕਤਲ ਲਈ ਸੰਪਰਕ ਕੀਤਾ ਸੀ, ਉਹ ਇੱਕ ਅੰਡਰਕਵਰ ਏਜੰਟ ਸੀ। ਇਸ ਤੋਂ ਇਲਾਵਾ ਨਿਖਿਲ ਗੁਪਤਾ ਨੂੰ ਵੀ ਇਸ ਸਾਲ ਜੂਨ ਵਿੱਚ ਚੈੱਕ ਗਣਰਾਜ ਦੇ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤਾ ਸੀ।

ਵ੍ਹਾਈਟ ਹਾਊਸ ਨੇ ਕੀ ਕਿਹਾ?

ਅਮਰੀਕੀ ਰਾਸ਼ਟਰਪਤੀ ਦੇ ਦਫਤਰ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਉਸ ਨੇ ਇਹ ਮੁੱਦਾ ਭਾਰਤ ਸਰਕਾਰ ਦੇ ਸਾਹਮਣੇ ਰੱਖਿਆ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਭਾਰਤ ਸਰਕਾਰ ਨੇ ਦੋਸ਼ਾਂ 'ਤੇ ਹੈਰਾਨੀ ਅਤੇ ਚਿੰਤਾ ਪ੍ਰਗਟਾਈ ਹੈ।

ਇਹ  ਵੀ ਪੜ੍ਹੋ: ਕੀ ਅਮਰੀਕਾ ‘ਚ ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜਿਸ਼ ਰਚੀ ਹੋਈ ਸੀ? ਅਮਰੀਕੀ ਪੁਲਿਸ ਨੇ ਭਾਰਤੀ ਨਾਗਰਿਕ 'ਤੇ ਚਲਾਇਆ ਮੁਕਦਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget