ਪੜਚੋਲ ਕਰੋ

ਚੀਨ ਨਾਲ ਵਿਵਾਦ ਹੱਲ ਨਾ ਕਰਨ 'ਤੇ ਪੀਐਮ ਟਰੂਡੋ ਤੋਂ ਖਫਾ ਕੈਨੇਡਾ ਵਾਸੀ

ਓਟਵਾ: ਚੀਨ ਨਾਲ ਜਾਰੀ ਵਿਵਾਦ 'ਤੇ ਮਾਮਲੇ ਦੀ ਪੈਰਵੀ ਤੋਂ ਕੈਨੇਡਾ ਦੇ ਲੋਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਨਾਖੁਸ਼ ਹਨ। ਅਜਿਹੇ ਸੰਕੇਤ ਇੱਕ ਸਰਵੇਖਣ ਤੋਂ ਮਿਲੇ ਹਨ। ਕਾਫੀ ਵੱਡੀ ਗਿਣਤੀ ਵਿੱਚ ਕੈਨੇਡਾ ਵਾਸੀਆਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਟਰੂਡੋ ਨੂੰ ਪੂਰੇ ਮਾਮਲੇ ਵਿੱਚ ਵਧੇਰੇ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ। ਸਰਵੇਖਣ ਵਿੱਚ ਅਜਿਹੀ ਪ੍ਰਤੀਕਿਰਿਆ ਸਾਂਝੀ ਕਰਨ ਵਾਲੇ ਲੋਕਾਂ ਦੀ ਗਿਣਤੀ 44% ਦੱਸੀ ਗਈ ਹੈ। ਐਂਗਸ ਰੀਡ ਵੱਲੋਂ ਕਰਵਾਏ ਗਏ ਇਸ ਸਰਵੇਖਣ ਵਿੱਚ ਇਹ ਵੀ ਉਜਾਗਰ ਹੋਇਆ ਹੈ ਕਿ 92% ਕੈਨੇਡੀਅਨ ਮਹਿਸੂਸ ਕਰਦੇ ਹਨ ਕਿ ਕੈਨੇਡਾ ਅਤੇ ਚੀਨ ਦਾ ਮੌਜੂਦਾ ਵਿਵਾਦ 'ਕਾਫੀ ਜਾਂ ਬੇਹਦ ਗੰਭੀਰ' ਹੈ। ਟਰੂਡੋ ਸਰਕਾਰ ਨੇ ਜਿਸ ਤਰ੍ਹਾਂ ਪੂਰੇ ਮਸਲੇ ਦੀ ਪੈਰਵੀ ਕੀਤੀ ਹੈ, ਉਸ ਤੋਂ ਕਰੀਬ 52% ਲੋਕ ਨਾਖੁਸ਼ ਹਨ। ਹਾਲਾਂਕਿ, 33% ਲੋਕ ਅਜਿਹੇ ਵੀ ਹਨ ਜਿੰਨਾ ਨੇ ਕਿ ਟਰੂਡੋ ਸਰਕਾਰ ਦੀ ਪਹੁੰਚ ਨੂੰ 'ਬੇਹਦ ਚੰਗੀ ਜਾਂ ਸੰਤੋਸ਼ਜਨਕ' ਦੱਸਿਆ ਹੈ। 15% ਲੋਕ ਅਜਿਹੇ ਵੀ ਹਨ ਜਿਨ੍ਹਾਂ ਨੇ ਆਖਿਆ ਕਿ ਉਹ ਪੂਰੇ ਮਸਲੇ ਨੂੰ ਲੈ ਕੇ ਖੁਦ ਵੀ ਦੁਵਿਧਾ ਵਿੱਚ ਹਨ, ਅਤੇ ਮਸਲੇ ਬਾਰੇ ਸਪਸ਼ਟ ਜਾਣਕਾਰੀ ਨਹੀਂ ਰੱਖਦੇ। ਹਾਲਾਂਕਿ, ਸਰਵੇਖਣ ਦੌਰਾਨ 55% ਲੋਕ ਅਜਿਹੇ ਹਨ ਜਿੰਨਾ ਦਾ ਮੰਨਣਾ ਹੈ ਕਿ, ਚੀਨ ਦੀ ਦਿੱਗਜ ਟੈਲੀਕਾਮ ਕੰਪਨੀ ਹੁਆਵੇ ਦੀ ਐਗ਼ਜ਼ੀਕਿਊਟਿਵ ਮੈਂਗ ਵਾਨਜ਼ੂ ਦੀ ਗ੍ਰਿਫਤਾਰੀ ਕਰਕੇ ਕੈਨੇਡਾ ਨੇ ਸਹੀ ਕੀਤਾ। ਇਸ ਗ੍ਰਿਫਤਾਰੀ ਤੋਂ ਬਾਅਦ ਹੀ ਪੂਰੇ ਵਿਵਾਦ ਦਾ ਆਰੰਭ ਹੋਇਆ ਸੀ। ਅਮਰੀਕਾ ਦੀ ਬੇਨਤੀ ਤੇ ਮੈਂਗ ਨੂੰ ਵੈਨਕੂਵਰ ਹਵਾਈ ਅੱਡੇ ਤੋਂ ਦਸੰਬਰ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਟਾਪ ਹੈਡਲਾਈਨ

Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget