ਪੜਚੋਲ ਕਰੋ

ਪੱਤਰਕਾਰ ਜਮਾਲ ਖਾਸ਼ੋਜੀ ਦੀ ਹੱਤਿਆ ਮਾਮਲੇ 'ਚ ਨਵਾਂ ਖ਼ੁਲਾਸਾ

ਅੰਕਾਰਾ:ਤੁਰਕੀ ਦੇ ਇੱਕ ਚੈਨਲ ਨੇ ਇੱਕ ਵੀਡੀਓ ਜਾਰੀ ਕੀਤਾ ਹੈ ਦਾਅਵਾ ਕੀਤਾ ਜਾ ਰਿਹਾ ਕਿ ਇਹ ਵੀਡੀਓ ਵਾਸ਼ਿੰਗਟਨ ਪੋਸਟ ਦੇ ਪੱਤਰਕਾਰ ਜਮਾਲ ਖਾਸ਼ੋਜੀ ਦੀ ਹੱਤਿਆ ਨਾਲ ਸਬੰਧਤ ਹੈ। ਇਸ 'ਚ ਤਿੰਨ ਲੋਕ ਬੈਗ ਚ ਕੁਝ ਲਿਜਾਂਦੇ ਦਿਖਾਈ ਦੇ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਬੈਗ 'ਚ ਖਾਸ਼ੋਜੀ ਦੀ ਲਾਸ਼ ਦੇ ਟੁਕੜੇ ਸਨ। ਬੀਤੀ 2 ਅਕਤੂਬਰ ਨੂੰ ਇਸਤਾਂਬੁਲ ਸਥਿਤ ਸਾਊਦੀ ਦੂਤਾਵਾਸ ਚ ਖਾਸ਼ੋਜੀ ਦੀ ਹੱਤਿਆ ਹੋਈ ਸੀ। ਇਹ ਤਸਵੀਰਾਂ ਸੀ ਚੈਨਲ 'ਤੇ ਐਤਵਾਰ ਜਾਰੀ ਹੋਈਆਂ ਹਨ। ਇਨ੍ਹਾਂ ਚ ਇਸਤਾਂਬੁਲ ਸਥਿਤ ਸਾਊਦੀ ਦੂਤਾਵਾਸ ਚ ਤਾਇਨਾਤ ਰਾਜਦੂਤ ਦੇ ਘਰ ਤੋਂ ਤਿੰਨ ਲੋਕ ਸੂਟਕੇਸ ਤੇ 2 ਵੱਡੇ ਕਾਲੇ ਬੈਗ ਲਿਜਾਂਦੇ ਦਿਖਾਈ ਦੇ ਰਹੇ ਹਨ। ਰਾਜਦੂਤ ਦਾ ਘੜ ਸਾਊਦੀ ਦੂਤਾਵਾਸ ਦੇ ਨਜ਼ਦੀਕ ਹੈ। ਖਾਸ਼ੋਜੀ ਤੁਰਕੀ ਚ ਰਹਿੰਦੀ ਆਪਣੀ ਮੰਗੇਤਰ ਹੇਟਿਸ  ਸੇਂਗੀਜ ਨਾਲ ਨਿਕਾਹ ਕਰਾਉਣਾ ਚਾਹੁੰਦੇ ਸਨ। ਇਸਦੀ ਆਗਿਆ ਲਈ ਉਹ 2 ਅਕਤੂਬਰ ਨੂੰ ਦਸਤਾਵੇਜ ਲੈਣ ਇਸਤਾਂਬੁਲ ਸਥਿਤ ਸਾਊਦੀ ਅਰਬ ਦੇ ਦੂਤਾਵਾਸ ਗਏ ਸਨ ਪਰ ਉੱਥੋਂ ਵਾਪਸ ਨਹੀਂ ਪਰਤੇ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget