ਪੜਚੋਲ ਕਰੋ

ਕੈਨੇਡਾ 'ਚੋਂ ਜੌਗਿੰਗ ਕਰਦੀ ਮੁਟਿਆਰ ਕਰ ਗਈ ਅਮਰੀਕਾ ਦਾ ਬਾਰਡਰ ਪਾਰ, ਹੋਈ ਜੇਲ੍ਹ

ਚੰਡੀਗੜ੍ਹ: ਫਰਾਂਸ ਦੀ ਇੱਕ ਮੁਟਿਆਰ ਇੱਕ ਸ਼ਾਮ ਨੂੰ ਕੈਨੇਡਾ ਦੇ ਸਮੁੰਦਰੀ ਕੰਢੇ 'ਤੇ ਦੌੜ ਲਾਉਣ ਸਮੇਂ ਗ਼ਲਤੀ ਨਾਲ ਅਮਰੀਕਾ ਦੀ ਸਰਹੱਦ ਵਿੱਚ ਦਾਖ਼ਲ ਹੋ ਗਈ। ਉਸ ਦੀ ਇਸ ਅਣਜਾਣੀ ਭੁੱਲ ਕਾਰਨ ਉਸ ਨੂੰ ਪਰਵਾਸੀਆਂ ਲਈ ਬਣਾਏ ਗਏ ਹਿਰਾਸਤ ਕੇਂਦਰ ਵਿੱਚ ਦੋ ਹਫ਼ਤੇ ਗੁਜ਼ਾਰਨੇ ਪਏ। 19 ਸਾਲ ਦੀ ਸੇਡੇਲਾ ਰੋਮਨ ਆਪਣੀ ਮਾਂ ਨੂੰ ਮਿਲਣ ਬ੍ਰਿਟਿਸ਼ ਕੋਲੰਬੀਆ ਗਈ ਹੋਈ ਸੀ।   ਸੇਡੇਲਾ ਨੇ ਕੈਨੇਡਾ ਦੇ ਮੀਡੀਆ ਨੂੰ ਦੱਸਿਆ ਕਿ ਲੰਘੀ 21 ਮਈ ਦੀ ਸ਼ਾਮ ਨੂੰ ਉਹ ਸਮੁੰਦਰ ਕੰਢੇ ਦੌੜ ਲਾ ਰਹੀ ਸੀ ਤਾਂ ਉਹ ਥੋੜ੍ਹਾ ਦੂਰ ਨਿਕਲ ਗਈ। ਵਾਪਸੀ ਸਮੇਂ ਉਸ ਨੇ ਸਮੁੰਦਰ ਦੀਆਂ ਲਹਿਰਾਂ ਦੀ ਤਸਵੀਰ ਵੀ ਲਈ ਸੀ। ਉਸੇ ਸਮੇਂ ਦੋ ਸੁਰੱਖਿਆ ਮੁਲਾਜ਼ਮ ਸੇਡੇਲਾ ਕੋਲ ਆਏ ਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਉਸ ਨੂੰ ਵਾਸ਼ਿੰਗਟਨ ਦੇ ਬਲੇਨ ਇਲਾਕੇ ਵਿੱਚ ਘੁਸਪੈਠ ਕਰਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕਰ ਲਿਆ। ਸੇਡੇਲਾ ਨੂੰ ਲੱਗ ਰਿਹਾ ਸੀ ਕਿ ਉਸ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ ਜਾਂ ਵੱਧ ਤੋਂ ਵੱਧ ਕੁਝ ਜ਼ੁਰਮਾਨਾ ਲਾ ਦਿੱਤਾ ਜਾਵੇਗਾ, ਪਰ ਉਸ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਉਸ ਨੂੰ ਜੇਲ੍ਹ ਵੀ ਹੋ ਜਾਵੇਗੀ। ਸੇਡੇਲਾ ਨੇ ਕੈਨੇਡਾ ਦੇ ਚੈਨਲ ਸੀਬੀਸੀ ਨੂੰ ਦੱਸਿਆ ਕਿ ਗ੍ਰਿਫ਼ਤਾਰ ਕਰਨ ਤੋਂ ਬਾਅਦ ਗਹਿਣਿਆਂ ਸਮੇਤ ਸਾਰੀਆਂ ਚੀਜ਼ਾਂ ਉਤਰਵਾ ਕੇ ਉਸ ਦੀ ਤਲਾਸ਼ੀ ਲਈ ਗਈ। ਫਰਾਂਸ ਦੀ ਖ਼ਬਰ ਏਜੰਸੀ ਏਐਫ਼ਪੀ ਨੂੰ ਦਿੱਤੇ ਇੰਟਰਵਿਊ ਵਿੱਚ ਸੇਡੇਲਾ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਕਮਰੇ ਵਿੱਚ ਬੰਦ ਰੱਖਿਆ ਜਾਂਦਾ ਸੀ। ਕਮਰੇ ਤੋਂ ਬਾਹਰ ਵਿਹੜੇ ਵਿੱਚ ਕੰਡਿਆਲੀ ਤਾਰ ਲਾਈ ਹੋਈ ਸੀ ਤੇ ਕੁੱਤੇ ਵੀ ਹੁੰਦੇ ਸਨ। ਉਸ ਨੇ ਦੱਸਿਆ ਕਿ ਉੱਥੇ ਅਫਰੀਕਾ ਸਮੇਤ ਹੋਰ ਵੀ ਕਈ ਦੇਸ਼ਾਂ ਦੇ ਲੋਕ ਸਨ। ਸੇਡੇਲਾ ਨੂੰ ਉੱਥੇ ਰਹਿੰਦਿਆਂ ਆਪਣੀ ਮਾਂ ਕ੍ਰਿਸਟੀਅਨ ਨੂੰ ਫ਼ੋਨ ਕਰਨ ਦੀ ਇਜਾਜ਼ਤ ਮਿਲ ਗਈ, ਜਿਸ ਤੋਂ ਬਾਅਦ ਉਸ ਦੀ ਮਾਂ ਉਸ ਦਾ ਪਾਸਪੋਰਟ ਤੇ ਵਰਕ ਪਰਮਿਟ ਲੈ ਕੇ ਕੈਦਖਾਨੇ ਪਹੁੰਚੀ। ਹਾਲਾਂਕਿ, ਅਮਰੀਕੀ ਅਧਿਕਾਰੀਆਂ ਨੇ ਉਸੇ ਸਮੇਂ ਸੇਡੇਲਾ ਨੂੰ ਨਹੀਂ ਛੱਡਿਆ। ਉਸ ਦੀ ਰਿਹਾਈ ਨੂੰ 15 ਦਿਨ ਲੱਗ ਗਏ। ਕੈਨੇਡਾ ਤੇ ਅਮਰੀਕੀ ਅਧਿਕਾਰੀਆਂ ਦੀ ਸਹਿਮਤੀ ਤੋਂ ਬਾਅਦ ਸੇਡੇਲਾ ਛੇ ਜੂਨ ਨੂੰ ਕੈਨੇਡਾ ਵਾਪਸ ਪਰਤ ਆਈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget