ਪੜਚੋਲ ਕਰੋ

ਚੰਡੀਗੜ੍ਹ ਦੀ ਮੁਟਿਆਰ ਨੇ ਗੱਡੇ ਆਸਟ੍ਰੇਲੀਆ ਝੰਡੇ

ਚੰਡੀਗੜ੍ਹ: ਇੱਥੋਂ ਦੀ ਰਹਿਣ ਵਾਲੀ ਪੂਨਮ ਗਰਹਾ ਰੌਇਲ ਆਸਟ੍ਰੇਲੀਅਨ ਏਅਰਫੋਰਸ ਵਿੱਚ ਸ਼ਾਮਲ ਹੋਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਬਣ ਗਈ ਹੈ। ਉਸ ਨੇ ਕਿਹਾ ਕਿ ਆਸਟ੍ਰੇਲੀਅਨ ਫੌਜ ਵਿੱਚ ਮਹਿਲਾ-ਪੁਰਸ਼ ਵਰਗਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ। ਤੁਸੀਂ ਪੜ੍ਹੋ ਤੇ ਸਿਖਲਾਈ ਦੇ ਪੱਧਰ ਪਾਰ ਕਰਦੇ ਜਾਓ, ਤਰੱਕ ਤੁਹਾਡੇ ਰਾਹ ਵਿੱਚ ਹੈ। ਹਾਲ ਹੀ ਵਿੱਚ ਪੂਨਮ ਨੇ ਰੌਇਲ ਆਸਟ੍ਰੇਲੀਅਨ ਏਅਰਫੋਰਸ ਦੀ ਟਰ੍ਰੇਨਿੰਗ ਮੁਕੰਮਲ ਕੀਤੀ ਹੈ। ਉਹ ਫਲਾਇੰਗ ਨਾਲ ਜੁੜੀਆਂ ਅਹਿਮ ਜ਼ਿੰਮੇਦਾਰੀਆਂ ਨਿਭਾਏਗੀ। ਉਸ ਦਾ ਦਾਅਵਾ ਹੈ ਕਿ ਉਹ ਚੰਡੀਗੜ੍ਹ ਦੀ ਪਹਿਲੀ ਮਹਿਲਾ ਹੈ, ਜਿਸ ਨੇ ਹਵਾਈ ਫੌਜ ਜੁਆਇਨ ਕੀਤੀ ਹੈ। ਇਸ ਤੋਂ ਪਹਿਲਾਂ ਵੀ ਭਾਰਤ ਦੀਆਂ ਕੁਝ ਮਹਿਲਾਵਾਂ ਰੌਇਲ ਆਸਟ੍ਰੇਲੀਅਨ ਏਅਰਫੋਰਸ ਵਿੱਚ ਗਰਾਊਂਡ ਡਿਊਟੀ ’ਤੇ ਤਾਇਨਾਤ ਹਨ। ਪੂਨਮ ਦੀ 15 ਸਾਲ ਦੀ ਧੀ ਨੇ ਵੀ ਕੈਡੇਟ ਵਜੋਂ ਹਵਾਈ ਫੌਜ ਜੁਆਇਨ ਕਰ ਲਈ ਹੈ। ਪੂਨਮ ਦਾ ਜਨਮ ਚੰਡੀਗੜ੍ਹ ਵਿੱਚ ਹੋਇਆ ਹੈ। ਉਸ ਦੇ ਪਿਤਾ ਹਰਿਆਣਾ ਸਕੱਤਰੇਤ ਵਿੱਚ ਨੌਕਰੀ ਕਰਦੇ ਸਨ। ਪੰਜਾਬ ਯੂਨੀਵਰਸਿਟੀ ਤੋਂ ਫਿਜ਼ਿਕਸ ਐਜੁਕੇਸ਼ਨ ਮਾਸਟਰ ਡਿਗਰੀ ਲੈਣ ਬਾਅਦ ਪਬਲਿਕ ਸਕੂਲ ਵਿੱਚ ਸਪੋਰਟਸ ਟੀਚਰ ਵੀ ਰਹਿ ਚੁੱਕੀ ਹੈ। 2001 ਵਿੱਚ ਉਹ ਗੁਰਦਾਸਪੁਰ ਦੇ ਕੁਲਵੰਤ ਸਿੰਘ ਗਰਹਾ ਨਾਲ ਵਿਆਹ ਕਰਵਾ ਕੇ 2008 ਵਿੱਚ ਆਸਟ੍ਰੇਲੀਆ ਸ਼ਿਫਟ ਹੋ ਗਈ ਸੀ। ਪਹਿਲਾਂ ਉਹ ਬ੍ਰਿਸਬੇਨ ਏਅਰਪੋਰਟ ’ਤੇ ਏਵੀਏਸ਼ਨ ਪ੍ਰੋਟੈਕਸ਼ਨ ਅਫ਼ਸਰ ਸੀ। ਪਤੀ ਤੇ ਸਹੁਰਾ ਪੰਜਾਬ ਪੁਲਿਸ ਵਿੱਚ ਰਹੇ ਹਨ। ਪਹਿਲਾਂ ਉਹ ਆਪਣੇ ਸਹੁਰੇ ਵਾਂਗ ਪੁਲਿਸ ਦੀ ਸਕਿਉਰਟੀ ਫੋਰਸ ’ਚ ਜਾਣਾ ਚਾਹੁੰਦੀ ਸੀ ਪਰ ਸਫਲ ਨਹੀਂ ਹੋਈ। ਇਸ ਪਿੱਛੋਂ ਉਸ ਨੇ ਆਸਟ੍ਰੇਲੀਅਨ ਏਅਰਫੋਰਸ ਲਈ ਕੋਸ਼ਿਸ਼ ਕੀਤੀ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget