ਪੜਚੋਲ ਕਰੋ

ਸ਼ਿਕਾਗੋ 'ਚ ਬੰਦੂਕਧਾਰੀਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਪੰਜ ਜ਼ਖਮੀ

ਅਮਰੀਕਾ ਦੇ ਸ਼ਿਕਾਗੋ 'ਚ ਦੋ ਹਥਿਆਰਬੰਦ ਵਿਅਕਤੀਆਂ ਨੇ ਇੱਕ ਨਾਈ ਦੀ ਦੁਕਾਨ 'ਚ ਵੜ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿੱਚ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਤਿੰਨ ਨਾਬਾਲਗ ਸ਼ਾਮਲ ਹਨ।

ਸ਼ਿਕਾਗੋ: ਅਮਰੀਕਾ ਦੇ ਸ਼ਿਕਾਗੋ 'ਚ ਦੋ ਹਥਿਆਰਬੰਦ ਵਿਅਕਤੀਆਂ ਨੇ ਇੱਕ ਨਾਈ ਦੀ ਦੁਕਾਨ 'ਚ ਵੜ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿੱਚ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਤਿੰਨ ਨਾਬਾਲਗ ਸ਼ਾਮਲ ਹਨ। ਸ਼ਿਕਾਗੋ ਪੁਲਿਸ ਦੀ ਗਸ਼ਤ ਦੇ ਡਿਪਟੀ ਚੀਫ਼ ਅਰਨੇਸਟ ਕੈਟੋ ਨੇ ਕਿਹਾ ਕਿ ਬੰਦੂਕਧਾਰੀ ਵੈਸਟ ਗਾਰਫੀਲਡ ਪਾਰਕ ਦੇ ਗੁਆਂਢ ਵਿੱਚ ਇੱਕ ਨਾਈ ਦੀ ਦੁਕਾਨ ਵਿੱਚ ਦਾਖਲ ਹੋਇਆ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਸਾਰੇ ਪੀੜਤ ਆਪਣੇ ਵਾਲ ਕੱਟ ਰਹੇ ਸਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਥਿਤੀ ਹੁਣ ਸਥਿਰ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਬੰਦੂਕਧਾਰੀਆਂ ਦਾ ਗੋਲੀਬਾਰੀ ਪਿੱਛੇ ਕੀ ਮਨੋਰਥ ਸੀ।

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget