ਪੜਚੋਲ ਕਰੋ

ਫ੍ਰੀਜ਼ਰ 'ਚ ਰੱਖਿਆ ਸੂਪ ਪੀਣ 'ਤੇ ਇਕੋ ਪਰਿਵਾਰ ਦੇ 9 ਜੀਆਂ ਦੀ ਹੋਈ ਮੌਤ, ਇਸ ਤਰ੍ਹਾਂ ਬਣ ਗਿਆ ਸੀ ਜ਼ਹਿਰ

ਨੂਡਲ ਸੂਪ ਕੌਰਨ ਫਲੋਰ ਤੋਂ ਤਿਆਰ ਕੀਤਾ ਸੀ ਜਿਸ ਨੂੰ 5 ਅਕਤੂਬਰ ਨੂੰ ਬਰੇਕਫਾਸਟ 'ਚ ਪੀਤਾ ਗਿਆ। ਇਸ ਨੂੰ ਪੀਂਦਿਆਂ ਹੀ 9 ਜੀਆਂ ਦੀ ਹਾਲਤ ਵਿਗੜ ਗਈ।

ਚੀਨ 'ਚ ਘਰ 'ਚ ਬਣਾਏ ਨੂਡਲ ਸੂਪ ਨੇ ਇਕੋ ਪਰਿਵਾਰ ਦੇ 9 ਲੋਕਾਂ ਦੀ ਜਾਨ ਲੈ ਲਈ। ਚੀਨ ਦੇ ਨੌਰਥ-ਈਸਟ ਦੇ ਹਿਲੋਜਿਆਂਗ ਸੂਬੇ 'ਚ ਇਹ ਘਟਨਾ ਵਾਪਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਕ ਸਾਲ ਤੋਂ ਫ੍ਰੀਜ਼ਰ 'ਚ ਰੱਖਿਆ ਨੂਡਲ ਸੂਪ ਪੀਣ ਤੋਂ ਬਾਅਦ ਹੀ ਪਰਿਵਾਰ ਦੇ 9 ਲੋਕਾਂ ਦੀ ਮੌਤ ਹੋਈ ਹੈ।

ਨੂਡਲ ਸੂਪ ਕੌਰਨ ਫਲੋਰ ਤੋਂ ਤਿਆਰ ਕੀਤਾ ਸੀ ਜਿਸ ਨੂੰ 5 ਅਕਤੂਬਰ ਨੂੰ ਬਰੇਕਫਾਸਟ 'ਚ ਪੀਤਾ ਗਿਆ। ਇਸ ਨੂੰ ਪੀਂਦਿਆਂ ਹੀ 9 ਜੀਆਂ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਇਕ ਤੋਂ ਬਾਅਦ ਇਕ 9 ਮੈਂਬਰਾਂ ਨੇ ਦਮ ਤੋੜ ਦਿੱਤਾ।

ਦਰਅਸਲ ਸਾਲ ਤਕ ਫ੍ਰੀਜ਼ਰ 'ਚ ਰੱਖਿਆ ਸੂਪ ਖਰਾਬ ਹੋ ਚੁੱਕਾ ਸੀ। ਇਸ ਕਾਰਨ ਹੀ ਇਕੋ ਪਰਿਵਾਰ ਦੇ 9 ਲੋਕਾਂ ਦੀ ਮੌਤ ਹੋਈ। ਹਾਲਾਂਕਿ ਤਿੰਨ ਪਰਿਵਾਰਕ ਮੈਂਬਰ ਇਸ ਲਈ ਬਚ ਗਏ ਕਿਉਂਕਿ ਉਨ੍ਹਾਂ ਨੇ ਸਵਾਦ ਨਾ ਹੋਣ ਕਾਰਨ ਇਹ ਸੂਪ ਪੀਣ ਤੋਂ ਇਨਕਾਰ ਕਰ ਦਿੱਤਾ ਸੀ।

ਇਸ ਘਟਨਾ ਤੋਂ ਬਾਅਦ ਚੀਨੀ ਹੈਲਥ ਕਮਿਸ਼ਨ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਖਾਣੇ 'ਚ ਕੌਰਨ ਫਲੋਰ ਨਾ ਲੈਣ ਦੀ ਸਲਾਹ ਦਿੱਤੀ ਹੈ। ਚੀਨੀ ਅਧਿਕਾਰੀਆਂ ਮੁਤਾਬਕ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਵਿਚ ਸਾਹਮਣੇ ਆਇਆ ਕਿ ਘਰ ਦੇ ਮੈਂਬਰਾਂ ਨੇ ਜੋ ਨੂਡਲ ਸੂਪ ਪੀਤਾ ਸੀ ਉਸ 'ਚ ਬੌਂਗਕ੍ਰੇਕਿਕ ਐਸਿਡ ਮਾਤਰਾ ਜ਼ਿਆਦਾ ਹੋਣ ਕਾਰਨ ਫੂਡ ਪੁਆਇਜ਼ਨਿੰਗ ਦਾ ਕਾਰਨ ਬਣਿਆ।

ਪਾਕਿਸਤਾਨ 'ਚ ਜਾਰੀ ਸਿਆਸੀ ਘਮਸਾਣ: ਸਿੰਧ ਪੁਲਿਸ ਦੇ ਬਾਗੀ ਸੁਰ, ਸ਼ਰੀਫ ਦੇ ਜਵਾਈ ਦੀ ਗ੍ਰਿਫਤਾਰੀ ਦੀ ਹੋਵੇਗੀ ਜਾਂਚ

ਬੌਂਗਕ੍ਰੇਕਿਕ ਐਸਿਡ ਖਾਣੇ ਨੂੰ ਜ਼ਹਿਰੀਲਾ ਬਣਾਉਣ ਦਾ ਕੰਮ ਕੀਤਾ ਹੈ। ਇਹ ਫਰਮੇਂਟੇਡ ਮੈਦਾ ਤੇ ਚੌਲਾਂ ਨਾਲ ਜੁੜੇ ਖਾਣੇ 'ਚ ਪਾਇਆ ਜਾਂਦਾ ਹੈ। ਚੀਨੀ ਐਗਰੀਕਲਚਰ ਯੂਨੀਵਰਸਟੀ ਦੇ ਪ੍ਰੋਫੈਸਰ ਫੇਨ ਝਿਹੌਂਗ ਨੇ ਕਿਹਾ, ਇਹ ਬੇਹੱਦ ਜ਼ਹਿਰੀਲਾ ਹੁੰਦਾ ਹੈ। ਬੌਂਗਕ੍ਰੇਕਿਕ ਐਸਿਡ ਜਿਸ ਖਾਣੇ 'ਚ ਮੌਜੂਦ ਹੁੰਦਾ ਹੈ ਉਸ ਨੂੰ ਗਰਮ ਕਰਨ 'ਤੇ ਵੀ ਇਸ ਦਾ ਅਸਰ ਖਤਮ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਬੌਂਗਕ੍ਰੇਕਿਕ ਐਸਿਡ ਵਾਲਾ ਖਾਣਾ ਖਾਣ 'ਤੇ ਫੂਡ ਪੁਆਇਜ਼ਨਿੰਗ ਹੋਣ 'ਤੇ ਮੌਤ ਦੀ ਦਰ 40 ਤੋਂ 100 ਫੀਸਦ ਤਕ ਹੁੰਦੀ ਹੈ।

ਵਿਧਾਨ ਸਭਾ 'ਚ ਬਿੱਲ ਲਿਆ ਕੇ ਕੈਪਟਨ ਨੇ ਇਸ ਤਰ੍ਹਾਂ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਪੜ੍ਹੋ ਪੂਰੀ ਰਿਪੋਰਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget