ਪੜਚੋਲ ਕਰੋ

ਟਰੰਪ ਨੇ ਗਲਤ ਬੰਦੇ ਨਾਲ ਲਿਆ ਪੰਗਾ, ਚੀਨ ਨੇ ਅਮਰੀਕਾ 'ਤੇ ਲਾਇਆ ਜ਼ਬਰਦਸਤ ਟੈਰਿਫ, Google 'ਤੇ ਵੀ ਲਿਆ ਸਖ਼ਤ ਫੈਸਲਾ

China Imposed Tariff on US Goods: ਅਮਰੀਕੀ ਟਰੰਪ ਪ੍ਰਸ਼ਾਸਨ ਨੇ ਸ਼ਨੀਵਾਰ (1 ਫਰਵਰੀ) ਨੂੰ ਚੀਨੀ ਉਤਪਾਦਾਂ 'ਤੇ 10 ਫੀਸਦੀ ਟੈਰਿਫ ਲਗਾਇਆ ਸੀ। ਹੁਣ ਚੀਨ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਹੋਇਆਂ ਅਮਰੀਕਾ 'ਤੇ 10 ਤੋਂ 15 ਫੀਸਦੀ ਟੈਰਿਫ ਲਗਾਇਆ ਹੈ।

US-China Tariff War: ਹੁਣ ਦੁਨੀਆ ਦੇ ਦੋ ਸੁਪਰਪਾਵਰ ਦੇਸ਼ਾਂ, ਅਮਰੀਕਾ ਅਤੇ ਚੀਨ ਵਿਚਕਾਰ ਟੈਰਿਫ ਯੁੱਧ ਸ਼ੁਰੂ ਹੋ ਗਿਆ ਹੈ। ਇੱਕ ਪਾਸੇ, ਸ਼ਨੀਵਾਰ (1 ਫਰਵਰੀ) ਨੂੰ, ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਚੀਨ ਤੋਂ ਆਯਾਤ ਕੀਤੇ ਜਾਣ ਵਾਲੇ ਸਮਾਨ 'ਤੇ 10 ਪ੍ਰਤੀਸ਼ਤ ਦਾ ਵਾਧੂ ਟੈਰਿਫ ਲਗਾ ਦਿੱਤਾ ਸੀ। ਉੱਥੇ ਹੀ ਹੁਣ ਚੀਨ ਨੇ ਵੀ ਮੰਗਲਵਾਰ (4 ਫਰਵਰੀ) ਤੋਂ ਅਮਰੀਕੀ ਉਤਪਾਦਾਂ 'ਤੇ ਨਵੇਂ ਟੈਰਿਫ ਲਗਾਉਣ ਦਾ ਐਲਾਨ ਕਰਕੇ ਅਮਰੀਕਾ ਵਿਰੁੱਧ ਜਵਾਬੀ ਕਾਰਵਾਈ ਕੀਤੀ ਹੈ।

ਚੀਨ ਵੱਲੋਂ ਅਮਰੀਕੀ ਉਤਪਾਦਾਂ 'ਤੇ ਲਗਾਇਆ ਗਿਆ ਟੈਰਿਫ ਸੋਮਵਾਰ (10 ਫਰਵਰੀ) ਤੋਂ ਲਾਗੂ ਹੋਵੇਗਾ। ਪੀਟੀਆਈ ਦੀਆਂ ਰਿਪੋਰਟਾਂ ਦੇ ਅਨੁਸਾਰ, ਚੀਨ ਨੇ ਅਮਰੀਕੀ ਟੈਰਿਫ ਦੇ ਜਵਾਬ ਵਿੱਚ ਨਵੇਂ ਟੈਰਿਫ ਦਾ ਐਲਾਨ ਕੀਤਾ ਹੈ।

ਚੀਨੀ ਵਿੱਤ ਮੰਤਰਾਲੇ ਨੇ ਮੰਗਲਵਾਰ (4 ਫਰਵਰੀ) ਨੂੰ ਅਮਰੀਕੀ ਉਤਪਾਦਾਂ 'ਤੇ 10 ਤੋਂ 15 ਪ੍ਰਤੀਸ਼ਤ ਟੈਰਿਫ ਲਗਾਉਣ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ। ਬੀਜਿੰਗ ਦੇ ਟੈਰਿਫ ਅਮਰੀਕਾ ਤੋਂ ਚੀਨ ਵਿੱਚ ਵੱਡੀਆਂ ਕਾਰਾਂ, ਪਿਕਅੱਪ ਟਰੱਕਾਂ, ਕੱਚੇ ਤੇਲ, LNG ਅਤੇ ਖੇਤੀਬਾੜੀ ਉਪਕਰਣਾਂ ਦੀ ਦਰਾਮਦ ਨੂੰ ਪ੍ਰਭਾਵਤ ਕਰਨਗੇ।

ਗੂਗਲ ਨੂੰ ਲੈਕੇ ਸਖ਼ਤ ਹੋਏ ਡ੍ਰੈਗਨ

ਪੀਟੀਆਈ ਦੀਆਂ ਰਿਪੋਰਟਾਂ ਅਨੁਸਾਰ ਚੀਨ ਅਮਰੀਕੀ ਤਕਨੀਕੀ ਦਿੱਗਜ ਕੰਪਨੀ ਗੂਗਲ 'ਤੇ ਵੀ ਸਖ਼ਤ ਹੋ ਗਿਆ ਹੈ। ਚੀਨ ਨੇ ਐਲਾਨ ਕੀਤਾ ਹੈ ਕਿ ਉਹ ਗੂਗਲ 'ਤੇ ਐਂਟੀਟਰਸਟ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਸ਼ੱਕ ਦੀ ਜਾਂਚ ਕਰੇਗਾ। ਦਰਅਸਲ, ਚੀਨ ਦੇ ਸਟੇਟ ਐਡਮਿਨਿਸਟ੍ਰੇਸ਼ਨ ਫਾਰ ਮਾਰਕੀਟ ਰੈਗੂਲੇਸ਼ਨ ਨੇ ਕਿਹਾ ਕਿ ਉਹ ਗੂਗਲ ਵਿਰੁੱਧ ਆਪਣੇ ਏਕਾਧਿਕਾਰ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਲਈ ਜਾਂਚ ਸ਼ੁਰੂ ਕਰ ਰਿਹਾ ਹੈ।

ਚੀਨ ਦੇ ਵਣਜ ਮੰਤਰਾਲੇ ਨੇ ਮੰਗਲਵਾਰ (4 ਫਰਵਰੀ) ਨੂੰ ਇੱਕ ਬਿਆਨ ਵਿੱਚ ਪੁਸ਼ਟੀ ਕੀਤੀ ਕਿ ਚੀਨ ਨੇ ਅਮਰੀਕੀ ਟਰੰਪ ਪ੍ਰਸ਼ਾਸਨ ਦੇ ਟੈਰਿਫ ਉਪਾਵਾਂ ਦਾ ਮੁਕਾਬਲਾ ਕਰਨ ਲਈ WTO ਵਿਵਾਦ ਨਿਪਟਾਰਾ ਵਿਧੀ ਲਿਆਂਦੀ ਹੈ।

ਦਰਅਸਲ, ਚੀਨ ਨੇ ਅਮਰੀਕਾ ਤੋਂ ਆਯਾਤ ਕੀਤੇ ਗਏ ਕੋਲੇ, ਐਲਐਨਜੀ (ਤਰਲ ਕੁਦਰਤੀ ਗੈਸ) 'ਤੇ 15 ਪ੍ਰਤੀਸ਼ਤ ਅਤੇ ਕੱਚੇ ਤੇਲ, ਖੇਤੀਬਾੜੀ ਉਪਕਰਣਾਂ, ਪਿਕਅੱਪ ਟਰੱਕਾਂ, ਉੱਚ ਨਿਕਾਸ ਵਾਲੇ ਵਾਹਨਾਂ 'ਤੇ 10 ਪ੍ਰਤੀਸ਼ਤ ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਚੀਨ ਨੇ ਅਮਰੀਕਾ ਨੂੰ ਨਿਰਯਾਤ ਕੀਤੇ ਜਾਣ ਵਾਲੇ ਕੁਝ ਵੱਡੇ ਖਣਿਜਾਂ 'ਤੇ ਵੀ ਨਿਯੰਤਰਣ ਲਗਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

Weather Forecast Today: ਯੂਪੀ-ਦਿੱਲੀ ਤੇ ਬਿਹਾਰ ’ਚ ਮੀਂਹ, ਪੰਜਾਬ-ਹਰਿਆਣਾ 'ਚ ਰਹੇਗੀ ਬੱਦਲਾਂ ਦੀ ਆਵਾਜਾਈ, ਤੇਜ਼ ਹਵਾਵਾਂ ਦੇਣਗੀਆਂ ਪ੍ਰੇਸ਼ਾਨੀ, ਜਾਣੋ ਮੌਸਮ ਵਿਭਾਗ ਦਾ ਨਵਾਂ ਅਪਡੇਟ

ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ

Embed widget