ਪੜਚੋਲ ਕਰੋ

ਕੋਰੋਨਾ ਨੂੰ ਪੈਦਾ ਕਰਨ ਵਾਲੇ ਚੀਨ ਨੇ ਬਣਾਈ ਕੋਵਿਡ ਵੈਕਸੀਨ, ਨਵੰਬਰ 'ਚ ਸ਼ੁਰੂ ਹੋ ਸਕਦਾ ਹੈ ਪ੍ਰੀਖਣ

ਚੀਨ ਨੇ ਨੱਕ ਦੇ ਸਪਰੇਅ ਰਾਹੀਂ ਦਿੱਤੇ ਜਾਣ ਵਾਲੇ ਕੋਵਿਡ ਵੈਕਸੀਨ ਦੀ ਜਾਂਚ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੰਨਿਆ ਜਾਂਦਾ ਹੈ ਕਿ ਟੈਸਟਿੰਗ ਦਾ ਪਹਿਲਾ ਪੜਾਅ ਨਵੰਬਰ ਵਿੱਚ 100 ਵਲੰਟੀਅਰਾਂ ਤੋਂ ਸ਼ੁਰੂ ਹੋਵੇਗਾ।

ਚੀਨ ਨੇ ਨੱਕ ਦੇ ਸਪਰੇਅ ਰਾਹੀਂ ਦਿੱਤੇ ਜਾਣ ਵਾਲੇ ਕੋਵਿਡ ਟੀਕੇ ਦੇ ਟੈਸਟਿੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮੰਨਿਆ ਜਾਂਦਾ ਹੈ ਕਿ ਮਨੁੱਖੀ ਅਜ਼ਮਾਇਸ਼ਾਂ ਦਾ ਪਹਿਲਾ ਪੜਾਅ ਨਵੰਬਰ ਵਿੱਚ ਸ਼ੁਰੂ ਹੋ ਸਕਦਾ ਹੈ। ਇਸ ਦੇ ਲਈ 100 ਵਲੰਟੀਅਰ ਨਿਯੁਕਤ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਗਈ ਹੈ। ਗਲੋਬਲ ਟਾਈਮਜ਼ ਮੁਤਾਬਕ, ਇਹ ਵੈਕਸੀਨ ਆਪਣੀ ਕਿਸਮ ਦੀ ਪਹਿਲੀ ਵੈਕਸੀਨ ਹੈ। ਨੱਕ ਦੀ ਸਪਰੇਅ ਰਾਹੀਂ ਲਈ ਜਾਣ ਵਾਲੀ ਵੈਕਸੀਨ ਇਨਫਲੂਐਨਜ਼ਾ ਅਤੇ ਨਵੇਂ ਕੋਰੋਨਾ ਤੋਂ ਦੋਹਰੀ ਸੁਰੱਖਿਆ ਪ੍ਰਦਾਨ ਕਰ ਸਕਦੀ ਹੈ। ਬੀਜਿੰਗ ਦੇ ਇੱਕ ਇਮਯੂਨੋਲੋਜਿਸਟ ਨੇ ਅਖਬਾਰ ਨੂੰ ਦੱਸਿਆ ਕਿ ਨੱਕ ਦੀ ਸਪਰੇਅ ਰਾਹੀਂ ਦਿੱਤੀ ਗਈ ਵੈਕਸੀਨ ਆਮ ਟੀਕੇ ਨਾਲੋਂ ਜ਼ਿਆਦਾ ਸੌਖਾ ਹੈ। ਇਸਦਾ ਵਿਸ਼ਾਲ ਉਤਪਾਦਨ ਅਤੇ ਵੰਡ ਵੀ ਸੁਵਿਧਾਜਨਕ ਹੋਵੇਗਾ। ਨੱਕ ਦੀ ਸਪਰੇਅ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ 'ਚ ਲਾਈਵ, ਐਂਟੇਨਯੂਏਟੇਡ ਫਲੁਵੈਕਸੀਨ ਦਾ ਇਸਤੋਮਾਲ ਕੀਤਾ ਗਿਆ ਹੈ। ਇਸ ਨੂੰ LAIV ਵੀ ਕਿਹਾ ਜਾਂਦਾ ਹੈ। ਇਸ ਤੋਂ ਇਲਾਵਾ ਚੀਨ 'ਚ ਚਾਰ ਹੋਰ ਤਕਨੀਕੀ ਤਰੀਕਿਆਂ ਨਾਲ ਕੋਰੋਨਾਵਾਇਰਸ ਵੈਕਸੀਨ ਦਾ ਵਿਕਾਸ ਕੀਤਾ ਜਾ ਰਿਹਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਬਾਜ਼ਾਰ ਵਿੱਚ ਸਭ ਤੋਂ ਪਹਿਲਾਂ ਉਪਲਬਧ ਪਸੀਵ ਵੈਕਸੀਨ ਹੋਵੇਗੀ। ਇਮਿਊਨ ਵਿਗਿਆਨੀ ਨੇ ਦੱਸਿਆ ਕਿ ਨਵੀਂ ਵੈਕਸੀਨ ਸ਼ਾਇਦ ਮਾੜੇ ਪ੍ਰਭਾਵਾਂ ਦਾ ਕਾਰਨ ਨਹੀਂ ਬਣ ਸਕਦੀ। ਪਰ ਇਸ ਦੇ ਸਾਹ ਪ੍ਰਣਾਲੀ 'ਤੇ ਮਾੜੇ ਪ੍ਰਭਾਵ ਹੋ ਸਕਦੇ ਹਨ। ਟੀਕੇ ਦਾ ਵਿਕਾਸ ਹਾਂਗ ਕਾਂਗ ਅਤੇ ਚੀਨ ਵਿਚਾਲੇ ਸਾਂਝੇ ਮਿਸ਼ਨ ਦਾ ਇੱਕ ਹਿੱਸਾ ਹੈ। ਹਾਂਗ ਕਾਂਗ ਯੂਨੀਵਰਸਿਟੀ ਤੋਂ ਇਲਾਵਾ ਜਿਆਂਗਮਿਨ ਯੂਨੀਵਰਸਿਟੀ ਦੇ ਖੋਜਕਰਤਾ ਟੀਕੇ ਦੇ ਵਿਕਾਸ ਵਿੱਚ ਸ਼ਾਮਲ ਹਨ। ਦੱਸ ਦੇਈਏ ਕਿ ਚੀਨ ਨੇ ਤਿੰਨ ਕੋਵਿਡ-19 ਟੀਕਿਆਂ ਦੇ ਮਨੁੱਖੀ ਅਜ਼ਮਾਇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੁਝ ਚੋਣਵੀਆਂ ਘਰੇਲੂ ਕੰਪਨੀਆਂ ਵਲੋਂ ਵਿਕਸਤ ਕੀਤੇ ਕੋਵਿਡ -19 ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget