ਪੜਚੋਲ ਕਰੋ

ਮਾਲਕਾਂ ਦੀ ਰਾਖੀ ਲਈ ਚੀਨੀ ਚੌਕੀਦਾਰ ਮਾਰਦਾ ਸੀਟੀਆਂ ਤੇ ਸੁਣਾਉਂਦਾ ਗਾਣੇ

ਬੀਜਿੰਗ: ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਇੱਕ ਰਿਹਾਇਸ਼ੀ ਭਾਈਚਾਰੇ ਨੇ ਆਪਣੀ ਤਰ੍ਹਾਂ ਦਾ ਪਹਿਲਾ ‘ਰੋਬੋਟ ਚੌਕੀਦਾਰ’ ਤਾਇਨਾਤ ਕੀਤਾ ਹੈ। ਇਹ ਲੋਕਾਂ ਦੇ ਚਿਹਰੇ ਦੀਆਂ ਤਸਵੀਰਾਂ ਕੈਦ ਕਰ ਸਕਦਾ ਹੈ ਤੇ ਉਨ੍ਹਾਂ ਨਾਲ ਗੱਲਬਾਤ ਵੀ ਕਰ ਸਕਦਾ ਹੈ। ਇਸ ਰੋਬੋਟ ਕਰਕੇ ਹੁਣ ਰਾਤ ਵੇਲੇ ਕਿਸੇ ਵਿਅਕਤੀ ਨੂੰ ਚੌਕੀਦਾਰੀ ਕਰਨ ਦੀ ਲੋੜ ਨਹੀਂ ਪਏਗੀ। ਰੋਬੋਟ ਦੀ ਖ਼ਾਸ ਗੱਲ ਇਹ ਹੈ ਕਿ ਇਹ ਮੌਸਮ ਦੀ ਭਵਿੱਖਬਾਣੀ ਵੀ ਕਰ ਸਕੇਗਾ ਤੇ ਇਹ ਮਜ਼ੇਦਾਰ ਕਹਾਣੀਆਂ ਤੇ ਗੀਤ ਵੀ ਸਣਾਉਂਦਾ ਹੈ। ਬੀਜਿੰਗ ਏਅਰੋਸਪੇਸ ਆਟੋਮੈਟਿਕ ਕੰਟ੍ਰੋਲ ਇੰਸਟੀਚਿਊਟ (ਬੀਏਏਸੀਆਈ) ਦੇ ਪ੍ਰੋਜੈਕਟ ਨਿਰਦੇਸ਼ਕ ਲਿਊ ਗਾਂਗਜੂਨ ਨੇ ਚੀਨ ਦੇ ਸਰਕਾਰੀ ਅਖ਼ਬਾਰ ਗਲੋਬਲ ਟਾਈਮਜ਼ ਨੂੰ ਦੱਸਿਆ ਕਿ ਰੋਬੋਟ ‘ਮੇਈਬਾਓ’ (Meibao) ਨਾ ਸਿਰਫ਼ ਗੈਰ ਕਾਨੂੰਨੀ ਗਤੀਵਿਧੀਆਂ ’ਤੇ ਨਜ਼ਰ ਰੱਖਦਾ ਹੈ ਬਲਕਿ ਬੀਜਿੰਗ ਵਿੱਚ ਮੇਈਯੁਆਨ ਭਾਈਚਾਰੇ ਦੇ ਲੋਕਾਂ ਨੂੰ ਜ਼ਰੂਰੀ ਜਾਣਕਾਰੀ ਵੀ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਦਸੰਬਰ 2018 ਤੋਂ ਅਪਰੈਲ 2019 ਇਸ ਰੋਬੋਟ ਦਾ ਪ੍ਰੀਖਣ ਕੀਤਾ ਜਾ ਰਿਹਾ ਹੈ। ਬੀਏਏਸੀਆਈ ਨੇ ਚਾਈਨਾ ਅਕੈਡਮੀ ਆਫ ਲਾਂਚ ਵ੍ਹੀਕਲ ਤਕਨੀਕ ਦੀ ਮਦਦ ਨਾਲ ਇਸ ਨੂੰ ਵਿਕਸਿਤ ਕੀਤਾ ਹੈ। ਜੇ ਇਸ ਨੂੰ ਸੁਸਾਇਟੀ ਵਿੱਚ ਕੋਈ ਸ਼ੱਕੀ ਦਿੱਸਦਾ ਹੈ ਤਾਂ ਮੇਈਬਾਓ ਉਸ ਨੂੰ ਪਛਾਣ ਲਏਗਾ ਤੇ ਅਲਾਰਮ ਦੇਵੇਗਾ।

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget