ਪੜਚੋਲ ਕਰੋ

ਚੀਨ ਨੇ ਭਾਰਤ ਦੀ ਉੱਤਰੀ ਸਰਹੱਦ 'ਤੇ 60,000 ਸੈਨਿਕ ਤਾਇਨਾਤ ਕੀਤੇ: ਮਾਈਕ ਪੋਂਪੀਓ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਕਿਹਾ ਹੈ ਕਿ ਚੀਨ ਨੇ ਭਾਰਤ ਦੀ ਉੱਤਰੀ ਸਰਹੱਦ ‘ਤੇ 60000 ਫੌਜਾਂ ਦੀ ਤਾਇਨਾਤੀ ਕੀਤੀ ਹੈ।ਕਵਾਡ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਮੰਗਲਵਾਰ ਨੂੰ ਟੋਕਿਓ ਵਿੱਚ ਮੁਲਾਕਾਤ ਕੀਤੀ।

ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਕਿਹਾ ਹੈ ਕਿ ਚੀਨ ਨੇ ਭਾਰਤ ਦੀ ਉੱਤਰੀ ਸਰਹੱਦ ਦੇ ਨਾਲ 60000 ਫੌਜਾਂ ਦੀ ਤਾਇਨਾਤੀ ਕੀਤੀ ਹੈ। ਦੱਸ ਦੇਈਏ ਕਿ ਪੋਂਪਿਓ ਹਾਲ ਹੀ ਵਿੱਚ ਟੋਕਿਓ ਤੋਂ ਵਾਪਸ ਆਏ ਹਨ, ਜਿੱਥੇ ਉਨ੍ਹਾਂ ਨੇ ਭਾਰਤ, ਜਾਪਾਨ ਅਤੇ ਆਸਟਰੇਲੀਆ ਤੋਂ ਆਪਣੇ ਹਮਰੁਤਬਾ ਨਾਲ ਕੁਆਡ ਸਮੂਹ ਦੇ ਦੇਸ਼ਾਂ ਦੀ ਬੈਠਕ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਚੀਨ ਦੇ ਮਾੜੇ ਵਤੀਰੇ ਅਤੇ ਕਵਾਡ ਦੇਸ਼ਾਂ ਲਈ ਚੇਤਾਵਨੀਆਂ ਖੜੀ ਕਰਨ ਨੂੰ ਲੈ ਕੇ ਨਿਸ਼ਾਨਾ ਸਾਧਿਆ। ਕਵਾਡ ਸਮੂਹ ਦੇ ਦੇਸ਼ਾਂ ਵਿੱਚ ਸੰਯੁਕਤ ਰਾਜ, ਜਾਪਾਨ, ਭਾਰਤ ਅਤੇ ਆਸਟਰੇਲੀਆ ਸ਼ਾਮਲ ਹਨ। ਕੁਆਡ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਮੰਗਲਵਾਰ ਨੂੰ ਟੋਕਿਓ ਵਿੱਚ ਮੁਲਾਕਾਤ ਕੀਤੀ। ਕੋਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਇਕ-ਦੂਜੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
" ਮੈਂ ਭਾਰਤ, ਆਸਟਰੇਲੀਆ ਅਤੇ ਜਾਪਾਨ ਵਿਚ ਆਪਣੇ ਹਮਰੁਤਬਾ ਦੇ ਨਾਲ ਸੀ, ਚਾਰ ਵੱਡੇ ਲੋਕਤੰਤਰੀ, ਚਾਰ ਸ਼ਕਤੀਸ਼ਾਲੀ ਅਰਥਚਾਰੇ, ਚਾਰ ਰਾਸ਼ਟਰਾਂ ਦੇ ਇਸ ਰੂਪ ਨੂੰ ਕਵਾਡ ਕਿਹਾ ਜਾਂਦਾ ਹੈ। ਇਨ੍ਹਾਂ ਚਾਰਾਂ ਦੇਸ਼ਾਂ ਦੀ ਚੀਨ ਦੀ ਕਮਿਊਨਿਸਟ ਪਾਰਟੀ ਵੱਲੋਂ ਪੇਸ਼ ਖ਼ਤਰਿਆਂ ਨਾਲ ਜੁੜੇ ਅਸਲ ਜੋਖਮ ਹਨ। "
-ਮਾਈਕ ਪੋਂਪਿਓ, ਵਿਦੇਸ਼ ਮੰਤਰੀ, ਅਮਰੀਕਾ
ਪੋਂਪਿਓ ਨੇ ਇੱਕ ਹੋਰ ਇੰਟਰਵਿਊ ਵਿਚ ਕਿਹਾ, "ਜਦੋਂ ਵੁਹਾਨ ਤੋਂ ਵਾਇਰਸ ਆਇਆ ਅਤੇ ਆਸਟਰੇਲੀਆ ਨੇ ਆਪਣੀ ਜਾਂਚ ਦਾ ਮੁੱਦਾ ਚੁੱਕਿਆ, ਤਾਂ ਅਸੀਂ ਜਾਣਦੇ ਹਾਂ ਕਿ ਚੀਨ ਦੀ ਕਮਿਊਨਿਸਟ ਪਾਰਟੀ ਨੇ ਉਨ੍ਹਾਂ ਨੂੰ ਡਰਾਇਆ ਅਤੇ ਧਮਕਾਇਆ ਸੀ।" ਉਨ੍ਹਾਂ ਕਿਹਾ ਕਿ ਇਸ 'ਚ ਹਰ ਦੇਸ਼ ਨੇ ਅਜਿਹੇ ਵਿਵਹਾਰ ਦਾ ਸਾਹਮਣਾ ਕਰ ਚੁੱਕੇ ਹਨ ਅਤੇ ਇਨ੍ਹਾਂ ਦੇਸ਼ਾਂ ਦੇ ਲੋਕ ਜਾਣਦੇ ਹਨ ਕਿ ਚੀਨ ਦੀ ਕਮਿਊਨਿਸਟ ਪਾਰਟੀ ਉਨ੍ਹਾਂ ਲਈ ਖ਼ਤਰਾ ਹੈ। 15 ਅਕਤੂਬਰ ਨੂੰ ਨਹੀਂ ਹੋਵੇਗੀ ਰਾਸ਼ਟਰਪਤੀ ਬਹਿਸ, ਟਰੰਪ ਨੇ ਹਿੱਸਾ ਲੈਣ ਤੋਂ ਕੀਤਾਨਕਾਰ ਸਿਨੇਮਾਘਰ ਖੁੱਲ੍ਹਣ ਲਈ ਤਿਆਰ ,ਪਰ ਮੇਕਰਸ ਨੂੰ OTT ਨਾਲ ਪਿਆਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget