ਪੜਚੋਲ ਕਰੋ

ਸਕੂਲ ਦਾ ਕੰਮ ਲੱਗਦਾ ਸੀ ਔਖਾ, 8500 ਰੁਪਏ 'ਚ ਖਰੀਦਿਆ ਰੋਬੋਟ ਤੇ ਹੁਣ ਐਸ਼ਾਂ

ਹਾਂਗਕਾਂਗ: ਦੁਨੀਆ ਵਿੱਚ ਸ਼ਾਇਦ ਹੀ ਕੋਈ ਬੱਚਾ ਹੋਏਗਾ, ਜਿਸ ਨੂੰ ਰੋਜ਼ ਹੋਮਵਰਕ ਕਰਨਾ ਚੰਗਾ ਲੱਗਦਾ ਹੋਏਗਾ। ਇੱਕ ਵਿਦਿਆਰਥਣ ਨੇ ਹੋਮਵਰਕ ਕਰਨ ਦਾ ਨਵਾਂ ਤਰੀਕਾ ਲੱਭਿਆ ਹੈ। ਇਹ ਲੜਕੀ ਇੱਕ ਰੋਬੋਟ ਕੋਲੋਂ ਆਪਣਾ ਹੋਮਵਰਕ ਕਰਾਉਂਦੀ ਹੈ। ਚੀਨ ਦੇ ਸੋਸ਼ਲ ਮੀਡੀਆ ’ਤੇ ਇਸ ਲੜਕੀ ਦੀ ਖੂਬ ਤਾਰੀਫ ਹੋ ਰਹੀ ਹੈ। ਲੋਕ ਉਸ ਕੋਲੋਂ ਇਸ ਰੋਬੋਟ ਦੀ ਮੰਗ ਵੀ ਕਰ ਰਹੇ ਹਨ। ਹਾਲਾਂਕਿ ਲੜਕੀ ਨੂੰ ਅਜਿਹਾ ਕਰਨ ਲਈ ਡਾਂਟ ਵੀ ਪਈ। ਕਿਆਨਜਿਆਂਗ ਈਵਨਿੰਗ ਨਿਊਜ਼ ਮੁਤਾਬਕ ਲੜਕੀ ਨੂੰ ਰੋਜ਼ਾਨਾ ਹੋਮਵਰਕ ਕਰਨ ਵਿੱਚ ਪ੍ਰੇਸ਼ਾਨੀ ਹੁੰਦੀ ਸੀ। ਇਸ ਕਰਕੇ ਉਹ 120 ਡਾਲਰ (ਕਰੀਬ 8500 ਰੁਪਏ) ਵਿੱਚ ਰੋਬੋਟ ਖਰੀਦ ਕੇ ਲੈ ਆਈ। ਇਹ ਪੈਸੇ ਉਸ ਨੂੰ ਨਵੇਂ ਸਾਲ ਮੌਕੇ ਤੋਹਫੇ ਵਜੋਂ ਮਿਲੇ ਸਨ। ਰੋਬੋਟ ਦੀ ਖ਼ਾਸ ਗੱਲ ਇਹ ਹੈ ਕਿ ਇਹ ਕਿਸੇ ਦੀ ਵੀ ਲਿਖਾਈ ਦੀ ਨਕਲ ਕਰ ਸਕਦਾ ਹੈ। ਲੜਕੀ ਖ਼ੁਦ ਕੰਮ ਕਰਨ ਦੀ ਬਜਾਏ ਇਸ ਰੋਬੋਟ ਕੋਲੋਂ ਆਪਣਾ ਹੋਮਵਰਕ ਕਰਾਉਂਦੀ ਸੀ। ਮਾਮਲਾ ਸਾਹਮਣੇ ਆਉਣ ਬਾਅਦ ਚੀਨੀ ਸੋਸ਼ਲ ਮੀਡੀਆ ’ਤੇ ਇਸ ਰੋਬੋਟ ਦੀ ਕਾਫੀ ਮੰਗ ਹੋ ਰਹੀ ਹੈ। ਲੋਕ ਰੋਬੋਟ ਦੇ ਹੋਮਵਰਕ ਕਰਨ ਤੋਂ ਕਾਫੀ ਪ੍ਰਭਾਵਿਤ ਹਨ। ਕਈ ਲੋਕਾਂ ਨੇ ਲਿਖਿਆ ਕਿ ਇਨਸਾਨਾਂ ਤੇ ਜਾਨਵਰਾਂ ਵਿੱਚ ਇਹੀ ਫਰਕ ਹੈ ਕਿ ਇਨਸਾਨ ਨੂੰ ਪਤਾ ਹੈ ਕਿ ਉਹ ਉਪਕਰਨ ਜ਼ਰੀਏ ਵੀ ਕੰਮ ਕਰ ਸਕਦਾ ਹੈ। ਲੜਕੀ ਨੂੰ ਪਤਾ ਹੈ ਕਿ ਕੰਮ ਕਿਵੇਂ ਕਰਾਉਣਾ ਹੈ।

ਟਾਪ ਹੈਡਲਾਈਨ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget