ਪੜਚੋਲ ਕਰੋ

ਜੰਗੀ ਤਿਆਰੀਆਂ! ਚੀਨ ਨੇ ਚੁੱਪ-ਚੁਪੀਤੇ ਪਾਕਿਸਤਾਨ ਦੇ ਸਕਾਰਦੂ ਏਅਰਬੇਸ 'ਤੇ ਸੰਭਾਲਿਆ ਮੋਰਚਾ

ਚੀਨ ਨੂੰ ਇਕੱਲੇ ਭਾਰਤ ਨਾਲ ਮੁਕਾਬਲਾ ਕਰਨਾ ਮੁਸ਼ਕਲ ਲੱਗ ਰਿਹਾ ਹੈ, ਇਸੇ ਲਈ ਉਸਨੇ ਪਾਕਿਸਤਾਨ ਨਾਲ ਗੁਪਤ ਰੱਖਿਆ ਸਮਝੌਤਾ ਕੀਤਾ ਹੈ।

ਨਵੀਂ ਦਿੱਲੀ: ਅਸਲ ਕੰਟਰੋਲ ਰੇਖਾ (LAC) ਉੱਤੇ ਪਿਛਲੇ ਅੱਠ ਮਹੀਨਿਆਂ ਤੋਂ ਭਾਰਤ ਨਾਲ ਚੱਲ ਰਹੇ ਤਣਾਅ ਦੌਰਾਨ ਅਜਿਹੀ ਖ਼ਬਰ ਹੈ ਕਿ ਚੀਨ ਹੁਣ ਪਾਕਿਸਤਾਨ ਦੇ ਸਕਾਰਦੂ ਏਅਰਬੇਸ ਨੂੰ ਅਪਗ੍ਰੇਡ ਕਰਨ ਵਿੱਚ ਲੱਗਾ ਹੋਇਆ ਹੈ; ਤਾਂ ਜੋ ਉੱਥੋਂ ਦਿਨ-ਰਾਤ ਆਪਰੇਸ਼ਨਜ਼ ਚਾਲੂ ਰੱਖੇ ਜਾ ਸਕਣ। ਪੂਰਬੀ ਲੱਦਾਖ ਨਾਲ ਲੱਗਦੇ ਪਾਕਿਸਤਾਨ ਦੇ ਇਸ ਏਅਰਬੇਸ ਨੂੰ ਚੀਨ ਬਹੁਤ ਅਹਿਮ ਮੰਨ ਰਿਹਾ ਹੈ। ਕੁਝ ਸਮਾਂ ਪਹਿਲਾਂ ਚੀਨੀ ਹਵਾਈ ਫ਼ੌਜ ਦੇ ਜੰਗੀ ਜੈੱਟ ਵੀ ਇੱਥੇ ਵਿਖਾਈ ਦਿੱਤੇ ਸਨ। ਸਕਾਰਦੂ ਏਅਰਬੇਸ ਉੱਤੇ ਚੀਨ ਨੇ ਇੱਕ ਨਵਾਂ ਰਨਵੇਅ ਤਿਆਰ ਕੀਤਾ ਹੈ। ਖ਼ੁਫ਼ੀਆ ਰਿਪੋਰਟਾਂ ਮੁਤਾਬਕ ਇਸ ਏਅਰਬੇਸ ਉੱਤੇ ਏਅਰਫ਼ੀਲਡ ਲਾਈਟਿੰਗ ਸਿਸਟਮ ਲਾਏ ਜਾ ਰਹੇ ਹਨ; ਤਾਂ ਜੋ 24 ਘੰਟੇ ਜੰਗੀ ਜੈੱਟ ਹਵਾਈ ਜਹਾਜ਼ ਉੱਥੇ ਟੇਕਆੰਫ਼ ਤੇ ਲੈਂਡ ਕਰ ਸਕਣ। ਓਪਨ ਸੋਰਸ ਇੰਟੈਲੀਜੈਂਸ ਪੋਰਟਲਜ਼ ਨੇ ਪਿੱਛੇ ਜਿਹੇ ਸਕਾਰਦੂ ਏਅਰਬੇਸ ਉੱਤੇ ਚੱਲ ਰਹੇ ਨਿਰਮਾਣ-ਕਾਰਜਾਂ ਦੀਆਂ ਸੈਟੇਲਾਇਟ ਤਸਵੀਰਾਂ ਵੀ ਜਾਰੀ ਕੀਤੀਆਂ ਸਨ। ਇਹ ਵੀ ਪੜ੍ਹੋ: ਤਰਬੂਜ਼ ਵਾਲੀ ਡ੍ਰੈਸ 'ਚ ਅਜੀਬ ਮਾਸਕ ਪਾਏ ਨਜ਼ਰ ਆਈ ਇਹ ਐਕਟਰਸ, ਵੇਖਦੇ ਰਹਿ ਗਏ ਸਾਰੇ ਲੋਕ ਹਾਲੇ ਇਹ ਪਤਾ ਨਹੀਂ ਲੱਗ ਸਕਿਆ ਕਿ ਨਵੇਂ ਏਅਰਬੇਸ ਤੋਂ ਆਪਰੇਸ਼ਨਜ਼ ਸ਼ੁਰੂ ਹੋਏ ਹਨ ਜਾਂ ਨਹੀਂ। ਪਿਛਲੇ ਵਰ੍ਹੇ ਅਕਤੂਬਰ ’ਚ ਪਾਕਿਸਤਾਨੀ ਹਵਾਈ ਫ਼ੌਜ ਦੇ ਮੁਖੀ ਨੇ ਸਕਾਰਦੂ ਏਅਰਬੇਸ ਦਾ ਦੌਰਾ ਕੀਤਾ ਸੀ ਤੇ ਚੀਨੀ ਜੰਗੀ ਜੈੱਟ ਹਵਾਈ ਜਹਾਜ਼ ਜੇਐੱਫ਼ 17 ਵਿੱਚ ਉਡਾਣ ਵੀ ਭਰੀ ਸੀ। ਭਾਰਤ ਮਾਹਿਰਾਂ ਅਨੁਸਾਰ ਭਾਰਤ ਦੀ ਘੇਰਾਬੰਦੀ ਲਈ ਚੀਨ ਹੁਣ ਪਾਕਿਸਤਾਨ ਦੀ ਮਦਦ ਲੈ ਰਿਹਾ ਹੈ। ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਆਰਕੇਐਸ ਭਦੌਰੀਆ ਨੇ ਕੁਝ ਵਿਅੰਗਾਤਮਕ ਲਹਿਜੇ ਵਿੱਚ ਕਿਹਾ ਕਿ ਜੇ ਚੀਨ ਨੂੰ ਪਾਕਿਸਤਾਨ ਦੀ ਮਦਦ ਲੈਣੀ ਪੈ ਰਹੀ ਹੈ, ਤਾਂ ਉਹ ਇਸ ਬਾਰੇ ਕੁਝ ਨਹੀਂ ਆਖ ਸਕਦੇ। ਦਰਅਸਲ, ਇੰਝ ਆਖਦਿਆਂ ਉਨ੍ਹਾਂ ਦਾ ਇਸ਼ਾਰਾ ਕੁਝ ਇੰਝ ਸੀ ਕਿ ਖ਼ੁਦ ਨੂੰ ‘ਸੁਪਰ ਪਾਵਰ’ ਅਖਵਾਉਣ ਵਾਲੇ ਚੀਨ ਨੂੰ ਇੰਝ ਮਦਦ ਲੈਣ ਦੀ ਜ਼ਰੂਰਤ ਕਿਵੇਂ ਪੈ ਸਕਦੀ ਹੈ। ਇਹ ਵੀ ਪੜ੍ਹੋ: ਐਥਲੀਟ ਗੁਰਅੰਮ੍ਰਿਤ ਸਿੰਘ ਨੇ ਦੌੜ ਲਾ ਕੇ ਦਿੱਲੀ ਵੱਲ ਕੀਤਾ ਕੂਚ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget