ਪੜਚੋਲ ਕਰੋ

ਪਾਕਿਸਤਾਨ ਲਈ ਬੇਹੱਦ ਆਧੁਨਿਕ ਜੰਗੀ ਬੇੜਾ ਬਣਾ ਰਿਹਾ ਚੀਨ

ਬੀਜਿੰਗ: ਚੀਨ ਆਪਣੇ ਮਿੱਤਰ ਦੇਸ਼ ਪਾਕਿਸਤਾਨ ਲਈ ਬੇਹੱਦ ਆਧੁਨਿਕ ਜੰਗੀ ਬੇੜਾ ਬਣਾਇਆ ਹੈ। ਰਣਨੀਤਕ ਤੌਰ 'ਤੇ ਮਹੱਤਵਪੂਰਨ ਹਿੰਦ ਮਹਾਂਗਾਸਰ ਵਿੱਚ ਤਾਕਤ ਦਾ ਸੰਤੁਲਨ ਯਕੀਨੀ ਕਰਨ ਲਈ ਦੋਵਾਂ ਦੇਸ਼ਾਂ ਦਰਮਿਆਨ ਵੱਡਾ ਦੋ-ਪੱਖੀ ਹਥਿਆਰ ਸਮਝੌਤਾ ਹੋਇਆ ਸੀ ਤੇ ਪਾਕਿਸਤਾਨ ਨੇ ਚੀਨ ਤੋਂ ਇਸ ਤਰ੍ਹਾਂ ਦੇ ਚਾਰ ਅਤਿ ਆਧੁਨਿਕ ਜੰਗੀ ਬੇੜੇ ਖਰੀਦਣ ਦਾ ਐਲਾਨ ਕੀਤਾ ਸੀ, ਇਹ ਵੀ ਇੰਨ੍ਹਾਂ ਵਿੱਚੋਂ ਇੱਕ ਹੈ। ਚੀਨ ਦੇ ਅਖ਼ਬਾਰ 'ਚਾਈਨਾ ਡੇਲੀ' ਮੁਤਾਬਕ ਇਹ ਜੰਗੀ ਬੇੜੇ ਆਧੁਨਿਕ ਖੋਜੀ ਤੇ ਹਥਿਆਰ ਪ੍ਰਣਾਲੀ ਨਾਲ ਲੈਸ ਹੋਵੇਗਾ। ਇਹ ਜੰਗੀ ਬੇੜੇ, ਪਣਡੁੱਬੀਆਂ ਦੇ ਟਾਕਰੇ ਦੇ ਸਮਰੱਥ ਹੋਣਗੇ ਅਤੇ ਹਵਾ ਰੱਖਿਆ ਵੀ ਕਰ ਸਕਣਗੇ। ਪਾਕਿਸਤਾਨ ਨੂੰ ਦਿੱਤੇ ਜਾਣ ਵਾਲੇ ਇਨ੍ਹਾਂ ਜੰਗੀ ਬੇੜਿਆਂ ਦਾ ਨਿਰਮਾਣ ਸ਼ੰਘਾਈ ਸਥਿਤ ਹੁੰਦੋਂਗ-ਝੋਂਗਹੁਆ ਕਾਰਖਾਨੇ ਵਿੱਚ ਕੀਤਾ ਜਾ ਰਿਹਾ ਹੈ। ਚੀਨ ਨੂੰ ਪਾਕਿਸਤਾਨ ਦਾ ਸਦਾਬਹਾਰ ਮਿੱਤਰ ਕਿਹਾ ਜਾਂਦਾ ਹੈ ਕਿਉਂਕਿ ਉਹ ਪਾਕਿਸਤਾਨ ਨੂੰ ਹਥਿਆਰਾਂ ਦੀ ਕਮੀ ਪੂਰੀ ਕਰਨ ਵਾਲਾ ਸਭ ਤੋਂ ਵੱਡਾ ਦੇਸ਼ ਹੈ। ਦੋਵੇਂ ਦੇਸ਼ ਸੰਯੁਕਤ ਰੂਪ ਵਿੱਚ ਜੇਐਫ-ਥੰਡਰ ਦਾ ਨਿਰਮਾਣ ਕਰ ਰਹੇ ਹਨ ਜੋ ਇਕਹਿਰੇ ਇੰਜਣ ਵਾਲਾ ਲੜਾਕੂ ਜਹਾਜ਼ ਹੈ। ਹਾਲਾਂਕਿ ਅਮਰੀਕਾ ਵੱਲੋਂ ਲੜਾਕੂ ਜਹਾਜ਼ਾਂ ਬਾਰੇ ਖੁਲਾਸੇ ਬਾਰੇ ਪਾਕਿਸਤਾਨ ਦੇ ਕੈਬਨਿਟ ਮੰਤਰੀ ਮੁਹੰਮਦ ਫੈਜ਼ਲਲ ਤੇ ਚੀਨ ਵੱਲੋਂ ਖੰਡਨ ਕੀਤਾ ਗਿਆ ਹੈ।

ਟਾਪ ਹੈਡਲਾਈਨ

Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget