ਪੜਚੋਲ ਕਰੋ

China Jet Crash: ਜਾਣਬੁੱਝ ਕੇ ਕਰਾਇਆ ਗਿਆ ਸੀ ਚੀਨ ਜੈੱਟ ਕਰੈਸ਼ , ਬਲੈਕ ਬਾਕਸ ਡੇਟਾ 'ਚ ਹੋਇਆ ਖੁਲਾਸਾ

China Jet Crash: ਇਸ ਸਾਲ ਦੇ ਸ਼ੁਰੂ ਵਿੱਚ ਚੀਨ ਵਿੱਚ ਇੱਕ ਜਹਾਜ਼ ਹਾਦਸੇ ਬਾਰੇ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ।

China Jet Crash: ਇਸ ਸਾਲ ਦੇ ਸ਼ੁਰੂ ਵਿੱਚ ਚੀਨ ਵਿੱਚ ਇੱਕ ਜਹਾਜ਼ ਹਾਦਸੇ ਬਾਰੇ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਵਾਲ ਸਟਰੀਟ ਜਰਨਲ ਦੀ ਰਿਪੋਰਟ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦੁਰਘਟਨਾਗ੍ਰਸਤ ਹੋਇਆ ਚਾਈਨਾ ਈਸਟਰਨ ਜੈੱਟ ਜਾਣਬੁੱਝ ਕੇ ਕਰੈਸ਼ ਕਰਾਇਆ ਗਿਆ ਸੀ, ਜਿਸ 'ਚ ਜਹਾਜ਼ 'ਚ ਸਵਾਰ ਸਾਰੇ 123 ਯਾਤਰੀਆਂ ਸਮੇਤ 9 ਕ੍ਰੂ ਮੈਂਬਰਸ ਮਾਰੇ ਗਏ ਸਨ।

ਵਾਲ ਸਟਰੀਟ ਜਰਨਲ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਹਾਜ਼ ਦੇ ਮਲਬੇ ਤੋਂ ਬਰਾਮਦ ਕੀਤੇ ਗਏ ਬਲੈਕ ਬਾਕਸ ਦੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਕਾਕਪਿਟ ਵਿੱਚ ਕਿਸੇ ਵਿਅਕਤੀ ਨੇ ਜਾਣਬੁੱਝ ਕੇ ਜਹਾਜ਼ ਨੂੰ ਕਰੈਸ਼ ਕੀਤਾ ਸੀ। ਇਸ ਤੋਂ ਇਲਾਵਾ ਅਮਰੀਕੀ ਅਧਿਕਾਰੀਆਂ ਦੀ ਸ਼ੁਰੂਆਤੀ ਜਾਂਚ 'ਚ ਸ਼ਾਮਲ ਇਕ ਅਧਿਕਾਰੀ ਨੇ ਰਾਇਟਰਜ਼ ਨੂੰ ਦੱਸਿਆ ਕਿ ਉਨ੍ਹਾਂ ਨੇ ਜਾਂਚ ਦੌਰਾਨ ਕਿਸੇ ਤਕਨੀਕੀ ਖਰਾਬੀ ਦਾ ਸੰਕੇਤ ਨਹੀਂ ਦਿੱਤਾ, ਜਿਸ ਤੋਂ ਬਾਅਦ ਚਾਲਕ ਦਲ ਦੇ ਕੰਮਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਰਿਪੋਰਟ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਹਾਜ਼ 29 ਹਜ਼ਾਰ ਫੁੱਟ ਦੀ ਉਚਾਈ ਤੋਂ 3 ਮਿੰਟ ਤੋਂ ਵੀ ਘੱਟ ਸਮੇਂ 'ਚ 9 ਹਜ਼ਾਰ ਫੁੱਟ ਦੀ ਉਚਾਈ 'ਤੇ ਪਹੁੰਚ ਗਿਆ ਸੀ। ਜਿਸ ਦੇ 20 ਸਕਿੰਟਾਂ ਬਾਅਦ ਉਹ 3 ਹਜ਼ਾਰ ਫੁੱਟ ਦੀ ਉਚਾਈ 'ਤੇ ਸੀ, ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇੰਨੀ ਉਚਾਈ ਤੋਂ ਹੇਠਾਂ ਆਉਣ ਵਿਚ 30 ਮਿੰਟ ਤੋਂ ਵੱਧ ਦਾ ਸਮਾਂ ਲੱਗਦਾ ਹੈ। ਅਜਿਹੇ 'ਚ ਜਹਾਜ਼ ਦੇ ਕਾਕਪਿਟ ਦੇ ਅੰਦਰ ਕਿਸੇ ਨੇ ਜਾਣਬੁੱਝ ਕੇ ਜਹਾਜ਼ ਨੂੰ ਤੇਜ਼ੀ ਨਾਲ ਡਿੱਗਣ ਲਈ ਮਜ਼ਬੂਰ ਕਰ ਦਿੱਤਾ। ਫਿਲਹਾਲ ਅਮਰੀਕਾ ਦੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਦੱਸ ਦੇਈਏ ਕਿ ਮਾਰਚ ਮਹੀਨੇ ਕੁਓਮਿੰਗ ਤੋਂ ਗੁਆਂਗਜ਼ੂ ਜਾ ਰਿਹਾ ਇੱਕ ਬੋਇੰਗ 737-800 ਜਹਾਜ਼ ਗੁਆਂਗਸੀ ਦੀਆਂ ਪਹਾੜੀਆਂ ਵਿੱਚ ਅਚਾਨਕ ਉਚਾਈ ਤੋਂ ਡਿੱਗ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਜਹਾਜ਼ ਹਾਦਸੇ ਵਿੱਚ 123 ਯਾਤਰੀਆਂ ਅਤੇ ਅਮਲੇ ਦੇ ਨੌਂ ਮੈਂਬਰਾਂ ਦੀ ਮੌਤ ਹੋ ਗਈ ਸੀ। ਜਿਸ ਨੂੰ ਚੀਨ ਵਿੱਚ ਪਿਛਲੇ ਤਿੰਨ ਦਹਾਕਿਆਂ ਦੌਰਾਨ ਇੱਕ ਵੱਡਾ ਜਹਾਜ਼ ਹਾਦਸਾ ਦੱਸਿਆ ਗਿਆ ਸੀ।

ਟਾਪ ਹੈਡਲਾਈਨ

ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget