ਪੜਚੋਲ ਕਰੋ

ਚੀਨ ਧੜਾਧੜ ਕਰ ਰਿਹਾ ਸਾਈਬਰ ਹਮਲੇ, ਰਾਜਨੀਤੀ ਲਈ ਕਰਦਾ ਸੀਕ੍ਰੇਟਸ ਦੀ ਵਰਤੋਂ', ਕੈਨੇਡਾ ਦੇ ਥਿੰਕ ਟੈਂਕ ਦਾ ਦਾਅਵਾ

ਕੈਨੇਡਾ ਸਥਿਤ ਥਿੰਕ ਟੈਂਕ ਇੰਟਰਨੈਸ਼ਨਲ ਫ਼ੋਰਮ ਫ਼ਾਰ ਰਾਈਟਸ ਐਂਡ ਸਕਿਓਰਿਟੀ (IFFRAS) ਨੇ ਦੱਸਿਆ ਹੈ ਕਿ ਚੀਨ ਇਸ ਸਮੇਂ ਜ਼ਿਆਦਾਤਰ ਸਾਈਬਰ ਹਮਲਿਆਂ ਲਈ ਜ਼ਿੰਮੇਵਾਰ ਹੈ।


ਨਵੀਂ ਦਿੱਲੀ: ਕੈਨੇਡਾ ਸਥਿਤ ਥਿੰਕ ਟੈਂਕ ਇੰਟਰਨੈਸ਼ਨਲ ਫ਼ੋਰਮ ਫ਼ਾਰ ਰਾਈਟਸ ਐਂਡ ਸਕਿਓਰਿਟੀ (IFFRAS) ਨੇ ਦੱਸਿਆ ਹੈ ਕਿ ਚੀਨ ਇਸ ਸਮੇਂ ਜ਼ਿਆਦਾਤਰ ਸਾਈਬਰ ਹਮਲਿਆਂ ਲਈ ਜ਼ਿੰਮੇਵਾਰ ਹੈ। ਸੰਗਠਨ ਦਾ ਕਹਿਣਾ ਹੈ ਕਿ ਇਨ੍ਹਾਂ ਹਮਲਿਆਂ ਦਾ ਮਕਸਦ ਮੁੱਖ ਤੌਰ 'ਤੇ ਉਨ੍ਹਾਂ ਕਮਜ਼ੋਰੀਆਂ ਨੂੰ ਲੱਭਣਾ ਹੈ, ਜਿਨ੍ਹਾਂ ਰਾਹੀਂ ਉਹ ਆਪਣੇ ਸਿਆਸੀ ਉਦੇਸ਼ਾਂ ਨੂੰ ਪੂਰਾ ਕਰ ਸਕੇਗਾ।

ਕ੍ਰਾਊਟ ਸਟ੍ਰਾਈਕ ਕੰਪਨੀ, ਜੋ ਦੁਨੀਆਂ ਦੀਆਂ 20 ਵੱਡੀਆਂ ਬਹੁ-ਰਾਸ਼ਟਰੀ ਕੰਪਨੀਆਂ ਨੂੰ ਸਾਈਬਰ ਸੁਰੱਖਿਆ ਪ੍ਰਦਾਨ ਕਰਨ ਦਾ ਕੰਮ ਕਰਦੀ ਹੈ, ਦਾ ਕਹਿਣਾ ਹੈ ਕਿ ਚੀਨ ਮੁੱਖ ਤੌਰ 'ਤੇ ਕਾਰਪੋਰੇਟ ਸੀਕ੍ਰੇਟਸ ਬਾਰੇ ਪਤਾ ਲਗਾ ਕੇ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਕਰਦਾ ਹੈ।


ਸਰਕਾਰੀ ਯੂਨੀਵਰਸਿਟੀਆਂ 'ਤੇ ਕੀਤੇ ਸਾਈਬਰ ਹਮਲੇ
ਚੀਨ ਨੇ ਅਮਰੀਕੀ ਕਾਰੋਬਾਰਾਂ ਅਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨਾਂ "ਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਿਪੋਰਟ ਮੁਤਾਬਕ ਉਸ ਨੇ ਅਮਰੀਕਾ ਦੀ ਬੌਧਿਕ ਜਾਇਦਾਦ ਨੂੰ ਚੋਰੀ ਕਰਨ ਲਈ ਆਪ੍ਰੇਸ਼ਨ ਚਲਾਇਆ ਹੈ। ਇਹੀ ਕਾਰਨ ਹੈ ਕਿ ਚੀਨ ਨੇ ਸਰਕਾਰੀ ਯੂਨੀਵਰਸਿਟੀਆਂ, ਥਿੰਕ ਟੈਂਕਾਂ ਤੇ ਗ਼ੈਰ-ਸਰਕਾਰੀ ਸੰਗਠਨਾਂ 'ਤੇ ਸਾਈਬਰ ਹਮਲੇ ਕੀਤੇ ਹਨ।


ਚੀਨ ਦੇ ਹਮਲੇ ਅਮਰੀਕੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਪ੍ਰਭਾਵਿਤ ਕਰਨ 'ਚ ਸਮਰੱਥ
ਅਮਰੀਕਾ ਦੀ ਯੂਐਸ ਨੈਸ਼ਨਲ ਇੰਟੈਲੀਜੈਂਸ ਦੀ ਐਨੁਅਲ ਥ੍ਰੈਟ ਅਸੈਸਮੈਂਟ ਰਿਪੋਰਟ 'ਚ ਅਮਰੀਕਾ ਦੇ ਪ੍ਰਮਾਣੂ ਤੇ ਜੈਵਿਕ ਹਥਿਆਰਾਂ, ਖ਼ਾਸ ਤੌਰ 'ਤੇ ਛੂਤ ਦੀਆਂ ਬਿਮਾਰੀਆਂ, ਸਾਈਬਰ ਹਮਲੇ ਤੇ ਜਲਵਾਯੂ ਤਬਦੀਲੀ ਸਮੇਤ ਦੇਸ਼ ਲਈ ਕਈ ਖਤਰਿਆਂ ਨੂੰ ਉਜਾਗਰ ਕੀਤਾ ਗਿਆ ਹੈ। ਇਸ ਰਿਪੋਰਟ ਅਨੁਸਾਰ ਚੀਨੀ ਸਰਕਾਰ ਨਾਲ ਜੁੜੇ ਹੈਕਰ ਸਭ ਤੋਂ ਵੱਡੇ ਖ਼ਤਰੇ ਦੀ ਅਗਵਾਈ ਕਰਦੇ ਹਨ, ਜੋ ਅਮਰੀਕੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਪ੍ਰਭਾਵਿਤ ਕਰਨ 'ਚ ਸਮਰੱਥ ਹਨ।

ਇਸ ਤੋਂ ਪਹਿਲਾਂ ਜੁਲਾਈ 2021 'ਚ ਅਮਰੀਕਾ ਤੇ ਇਸ ਦੇ ਸਹਿਯੋਗੀ ਦੇਸ਼ਾਂ ਨੇ ਇੱਕ ਖ਼ਤਰਨਾਕ ਸਾਈਬਰ ਹਮਲੇ ਲਈ ਚੀਨ ਦੀ ਨਿਖੇਧੀ ਕੀਤੀ ਸੀ, ਜਿਸ 'ਚ ਮਾਈਕ੍ਰੋਸਾਫਟ ਐਕਸਚੇਂਜ ਈਮੇਲ ਸਰਵਰ ਦੀ ਹੈਕਿੰਗ ਵੀ ਸ਼ਾਮਲ ਸੀ ਜਿਸ ਨੇ 2021 ਦੀ ਸ਼ੁਰੂਆਤ 'ਚ ਦੁਨੀਆਂ ਭਰ ਦੇ ਹਜ਼ਾਰਾਂ ਕੰਪਿਊਟਰਾਂ ਨਾਲ ਸਮਝੌਤਾ ਕੀਤਾ ਸੀ।

ਟਾਪ ਹੈਡਲਾਈਨ

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget