ਪੜਚੋਲ ਕਰੋ

ਚੀਨ ਦੇ ਖ਼ਤਰਨਾਕ ਇਰਾਦੇ, ਲੱਦਾਖ ਤੋਂ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਤੱਕ ਪਹੁੰਚੇ ਲੜਾਕੂ ਜਹਾਜ਼

ਚੀਨ ਨੇ ਭਾਰਤ ਨਾਲ ਲੱਗਦੀ ਆਪਣੀ ਪੂਰੀ ਸਰਹੱਦ 'ਤੇ ਵਾਧੂ ਲੜਾਕੂ ਜਹਾਜ਼, ਬੰਬ ਹਵਾਈ ਜਹਾਜ਼ ਤੇ ਲੜਾਕੂ ਹੈਲੀਕਾਪਟਰ ਤਾਇਨਾਤ ਕੀਤੇ ਹਨ। ਇਹ ਲੜਾਕੂ ਜਹਾਜ਼ ਲੱਦਾਖ ਤੋਂ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਦੇ ਨਾਲ ਲੱਗਦੇ ਏਅਰਬੇਸ 'ਤੇ ਤਾਇਨਾਤ ਕੀਤੇ ਗਏ ਹਨ।

ਨਵੀਂ ਦਿੱਲੀ: ਲੇਹ ਵਿੱਚ ਭਾਰਤ ਦੇ ਮਿਗ-29 ਤੇ ਅਪਾਚੇ ਲੜਾਕੂ ਹੈਲੀਕਾਪਟਰ ਤਾਇਨਾਤ ਕਰਨ ਮਗਰੋਂ ਚੀਨ ਨੇ ਵੀ ਲੱਦਾਖ ਦੇ ਨਾਲ ਲੱਗਦੇ ਵੱਡੇ ਏਅਰਬੇਸ ਹੋਟਾਨ, ਨਗਯਾਰੀ, ਸ਼ਿਗਾਤਸੇ (ਸਿੱਕਮ ਦੇ ਨੇੜੇ) ਤੇ ਨਯਿੰਗਚੀ (ਅਰੁਣਾਚਲ ਪ੍ਰਦੇਸ਼ ਦੇ ਨੇੜੇ) ਵਿੱਚ ਵੱਡੇ ਪੱਧਰ ‘ਤੇ ਜੈੱਟ, ਬੰਬ ਏਅਰਕ੍ਰਾਫਟ ਤੇ ਹੈਲੀਕਾਪਟਰ ਤਾਇਨਾਤ ਕੀਤੇ ਹਨ। ਇੰਨਾ ਹੀ ਨਹੀਂ, ਚੀਨੀ ਫੌਜ ਨੇ ਪੈਨਗੰਗ ਸੂ ਝੀਲ ਵਿੱਚ ਫਿੰਗਰ 4 ਦੇ ਸਾਹਮਣੇ ਭਾਰਤੀ ਫੌਜੀਆਂ ਨੂੰ ਗਸ਼ਤ ਕਰਨ ਤੋਂ ਰੋਕਣ ਲਈ ਆਪਣੀ ਅਪਰਾਧਿਕ ਕਾਰਵਾਈ ਤੇ ਨਿਗਰਾਨੀ ਵਿੱਚ ਵਾਧਾ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ, ਚੀਨ ਨੇ ਭਾਰਤ ਨਾਲ ਲੱਗਦੀ ਆਪਣੀ ਪੂਰੀ ਸਰਹੱਦ ‘ਤੇ ਸਥਿਤ ਹਵਾਈ ਅੱਡਿਆਂ ਹੋਟਾਨ, ਨਗਯਾਰੀ, ਸ਼ਿਗਾਤਸੇ ਤੇ ਨਇੰਗਚੀ ਵਿਖੇ ਵਾਧੂ ਲੜਾਕੂ ਜਹਾਜ਼, ਬੰਬ ਤੇ ਲੜਾਕੂ ਹੈਲੀਕਾਪਟਰ ਤਾਇਨਾਤ ਕੀਤੇ ਹਨ। ਪੀਐਲਏ ਅਰੁਣਾਚਲ ਦੀ ਸਰਹੱਦ ‘ਤੇ ਵੀ ਆਪਣੀ ਗਤੀਵਿਧੀ ਨੂੰ ਵੀ ਤੇਜ਼ ਕਰ ਦਿੱਤਾ ਹੈ। ਪੈਨਗਾਂਗ ਸੋਈ ਝੀਲ 'ਤੇ ਜਿੱਥੇ ਚੀਨੀ ਫੌਜ ਐਲਏਸੀ ਨੂੰ ਬਦਲਣਾ ਚਾਹੁੰਦੀ ਹੈ, ਉੱਥੇ ਵੀ ਚੀਨੀ ਫੌਜ ਨੇ ਗੋਗਰਾ ਹੌਟ ਸਪਰਿੰਗ ਵਿਖੇ ਵੱਡੇ ਪੱਧਰ 'ਤੇ ਫੌਜਾਂ ਤੇ ਹਥਿਆਰ ਵੀ ਤਾਇਨਾਤ ਕੀਤੇ ਹਨ। ਚੀਨ ਨੇ ਤਾਇਨਾਤ ਕੀਤੇ ਇਹ ਲੜਾਕੂ ਜਹਾਜ਼: ਦੱਸਿਆ ਜਾ ਰਿਹਾ ਹੈ ਕਿ ਚੀਨ ਨੇ ਲਦਾਖ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਲੜਾਈ ਦੇ ਜਹਾਜ਼ ਜੇ-11 ਤੇ ਜੇ-16 ਐਸ ਨੂੰ ਤਾਇਨਾਤ ਕੀਤਾ ਹੈ, ਜੋ ਉੱਚਾਈ ਵਾਲੇ ਖੇਤਰਾਂ ਵਿਚ ਉਡਾਣ ਭਰਨ ਲਈ ਢੁਕਵੇਂ ਹਨ। ਚੀਨ ਦਾ ਸ਼ੇਯਾਂਗ ਜੇ-11 ਰੂਸ ਦੀ ਸੁਖੋਈ ਐਸਯੂ-27 ਦਾ ਚੀਨੀ ਵਰਜਨ ਹੈ। ਲੜਾਕੂ ਜਹਾਜ਼ ਦੀ ਹਵਾਈ ਉੱਤਮ ਹੋਣ ਕਰਕੇ ਇਹ ਲੰਬੀ ਰੇਂਜ ਦੇ ਹਮਲਿਆਂ ‘ਚ ਸਮਰੱਥ ਹੈ। ਇਸ ਵਿੱਚ ਦੋ ਇੰਜਨ ਹਨ, ਜੋ ਜੈੱਟ ਨੂੰ ਵਧੇਰੇ ਸ਼ਕਤੀ ਪ੍ਰਦਾਨ ਕਰਦੇ ਹਨ। ਚੀਨ ਵਿੱਚ ਨਿਰਮਿਤ ਇਹ ਜਹਾਜ਼ ਸਿਰਫ ਚੀਨੀ ਹਵਾਈ ਸੈਨਾ ਦੁਆਰਾ ਸੰਚਾਲਿਤ ਕਰਦਾ ਹੈ। ਇਹ ਜੈੱਟ 33000 ਕਿਲੋਗ੍ਰਾਮ ਤੱਕ ਦੇ ਭਾਰ ਨਾਲ ਉੱਡ ਸਕਦਾ ਹੈ। ਇਹ ਜਹਾਜ਼ ਇੱਕ ਵਾਰ ‘ਚ 1500 ਕਿਲੋਮੀਟਰ ਦੀ ਦੂਰੀ ਤਕ ਮਾਰ ਸਕਦਾ ਹੈ। ਇਹ ਵੀ ਪੜ੍ਹੋ: ਮਨਮੋਹਨ ਸਿੰਘ ਨੇ ਤੋੜਿਆ ‘ਮੋਨ’, ਮੋਦੀ ਨੂੰ ਸੁਣਾਈਆਂ ਖਰੀਆਂ-ਖਰੀਆਂ, ਚੀਨੀ ਹਮਲੇ ਬਾਰੇ ਤਿੱਖੇ ਸਵਾਲ ਚੀਨ ਨੂੰ ਕਰਾਰਾ ਜਵਾਬ ਦੇਵੇਗਾ ਭਾਰਤ, ਫੌਜ ਨੂੰ ਹਥਿਆਰ ਤੇ ਗੋਲ਼ਾ ਬਾਰੂਦ ਖਰੀਦਣ ਦੀ ਦਿੱਤੀ ਖੁੱਲ੍ਹ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget