ਪੜਚੋਲ ਕਰੋ

ਵਿਗਿਆਨ ਦਾ ਕ੍ਰਿਸ਼ਮਾ! ਹੁਣ ਬੱਚੇ ਵੀ ਮੋਡੀਫਾਈਡ ਪੈਦਾ ਹੋਣਗੇ

ਨਵੀਂ ਦਿੱਲੀ: ਚੀਨ ‘ਚ ਦੁਨੀਆ ਦਾ ਪਹਿਲਾ ਜੈਨੇਟੀਕਲੀ ਮੋਡੀਫਾਈਡ ਬੱਚਾ ਪੈਦਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਜਿੱਥੇ ਦੇ ਇੱਕ ਖੋਜਕਰਤਾ ਦਾ ਦਾਅਵਾ ਹੈ ਕਿ ਉਸ ਨੇ ਜੈਨੀਟੀਕਲੀ ਐਡਿਟ ਕਰਕੇ ਯਾਨੀ ਡੀਐਨਏ ਨਾਲ ਛੇੜਛਾੜ ਨਾਲ ਜੁੜਵਾ ਬੱਚਿਆਂ ਦੇ ਭਰੂਣ ਨੂੰ ਵਿਕਸਿਤ ਕੀਤਾ ਹੈ, ਜਿਨ੍ਹਾਂ ਦਾ ਜਨਮ ਇਸੇ ਮਹੀਨੇ ਹੋਇਆ ਹੈ। ਮਾਨਵ ਭਰੂਣ ‘ਚ ਜੀਨ ਨੂੰ ਐਡਿਟ ਕਰਨ ਲਈ ਨਵੀਂ ਤਕਨੀਕ ਦਾ ਇਸਤੇਮਾਲ ਕੀਤਾ ਹੈ। ਖੋਜਕਰਤਾ ਹੇ ਜਿਆਂਕੁਈ ਨੇ ਕਈ ਸਾਲ ਤਕ ਲੈਬ ‘ਚ ਚੂਹੇ, ਬਾਂਦਰ ਤੇ ਇਨਸਾਨਾਂ ਦੇ ਭਰੂਣ ‘ਤੇ ਰਿਸਰਚ ਕੀਤੀ ਹੈ। ਆਪਣੀ ਇਸ ਤਕਨੀਕ ਦੇ ਪੇਟੈਂਟ ਹੋਣ ਦੀ ਉਨ੍ਹਾਂ ਨੇ ਅਰਜ਼ੀ ਵੀ ਦਿੱਤੀ ਹੈ। ਵਿਗਿਆਨ ਦਾ ਕ੍ਰਿਸ਼ਮਾ! ਹੁਣ ਬੱਚੇ ਵੀ ਮੋਡੀਫਾਈਡ ਪੈਦਾ ਹੋਣਗੇ ਇਸ ਖੋਜ ‘ਚ ਅਮਰੀਕਾ ਦੇ ਫਿਜ਼ੀਕਸ ਤੇ ਬਾਇਓਇੰਜਨੀਅਰ ਪ੍ਰੋਫੈਸਰ ਮਾਈਕਲ ਡੀਮ ਵੀ ਸ਼ਾਮਲ ਸੀ। ਚੀਨ ਤੇ ਅਮਰੀਕਾ ਇਸ ਰਿਸਰਚ ‘ਤੇ ਕਾਫੀ ਸਮੇਂ ਤੋਂ ਖੋਜ ਕਰ ਰਹੇ ਸੀ। ਜਦਕਿ ਅਮਰੀਕਾ ‘ਚ ਜੀਨ ਐਡੀਟਿੰਗ ‘ਤੇ ਬੈਨ ਹੈ। ਚੀਨ ‘ਚ ਇਨਸਾਨੀ ਕਲੋਨ ਬਣਾਉਨ ਤੇ ਰਿਸਰਚ ‘ਤੇ ਬੈਨ ਹੈ, ਪਰ ਇਸ ‘ਤੇ ਖੋਜ ਦੀ ਇਜਾਜ਼ਤ ਹੈ। ਵਿਗਿਆਨ ਦਾ ਕ੍ਰਿਸ਼ਮਾ! ਹੁਣ ਬੱਚੇ ਵੀ ਮੋਡੀਫਾਈਡ ਪੈਦਾ ਹੋਣਗੇ ਲਿਹਾਜ਼ਾ ਚੀਨ ਨੇ ਦੁਨੀਆ ‘ਚ ਪਹਿਲੀ ਵਾਰ ਜੈਨੇਟੀਕਲੀ ਐਡਿਟਿਡ ਭਰੂਣ ਨੂੰ ਇਨਸਾਨੀ ਕੁੱਖ ‘ਚ ਰੱਖਿਆ ਤੇ ਇਸ ਨੂੰ ਪੈਦਾ ਕਰਨ ‘ਚ ਕਾਮਯਾਬੀ ਹਾਸਲ ਕੀਤੀ। ਚੀਨ ‘ਚ ਐਚ.ਆਈ.ਵੀ ਵੱਡਾ ਖ਼ਤਰਾ ਬਣ ਚੁੱਕੀਆ ਹੈ ਤੇ ਇਸ ਖੋਜ ਦੇ ਨਾਲ ਐਚ.ਆਈ.ਵੀ ‘ਤੇ ਰੋਕ ਲੱਗ ਸਕੇਗੀ। ਉਂਝ ਦੁਨੀਆ ਭਰ ਦੇ ਵਿਗਿਅਨਕ ਇਸ ਰਿਸਰਚ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਇਸ ਨੂੰ ਵਿਗਿਆਨ ਤੇ ਨੈਤਿਕਤਾ ਦੇ ਖਿਲਾਫ ਕਹਿ ਇਸ ਦਾ ਵਿਰੋਧ ਕਰ ਚੁੱਕੇ ਹਨ।

ਟਾਪ ਹੈਡਲਾਈਨ

Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget