ਪੜਚੋਲ ਕਰੋ

ਚੀਨ ਨੇ ਬਣਾਈ ਭਾਰਤ ਨੂੰ ਘੇਰਨ ਦੀ ਰਣਨੀਤੀ

ਨਵੀਂ ਦਿੱਲੀ: ਚੀਨ ਭਾਰਤ ਨੂੰ ਘੇਰਾ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਦਰਅਸਲ ਭਾਰਤ ਦੀਆਂ ਅਮਰੀਕਾ ਨਾਲ ਨਜ਼ਦੀਕੀਆਂ ਕਰਕੇ ਚੀਨ ਨੂੰ ਲੱਗਦਾ ਹੈ ਕਿ ਭਾਰਤ ਉਸ ਦੇ ਰਾਹ ਦਾ ਪੱਥਰ ਬਣ ਸਕਦਾ ਹੈ। ਇਸੇ ਕਰਕੇ ਚੀਨ ਭਾਰਤ ਦੇ ਗੁਆਂਢੀਆਂ ਨਾਲ ਯਾਰੀ ਪਾਉਣ ਦੇ ਚੱਕਰ ਵਿੱਚ ਹੈ। ਹਿੰਦ ਮਹਾਸਾਗਰ ਵਿੱਚ ਵੀ ਆਪਣੀ ਫੌਜੀ ਮੌਜੂਦਗੀ ਨੂੰ ਵਧਾ ਰਿਹਾ ਹੈ। ਨੇਪਾਲ, ਬੰਗਲਾਦੇਸ਼ ਤੇ ਪਾਕਿਸਤਾਨ ਵਿੱਚ ਚੀਨ ਲਗਾਤਾਰ ਆਪਣੀ ਹਾਜ਼ਰੀ ਵਧਾ ਰਿਹਾ ਹੈ। ਸਾਫ ਹੈ ਕਿ ਚੀਨ ਆਉਣ ਵਾਲੇ ਸਮੇਂ ਵਿੱਚ ਭਾਰਤ 'ਤੇ ਦਬਾਅ ਪਾਉਣ ਦੀ ਤਿਆਰੀ ਕਰ ਰਿਹਾ ਹੈ। ਹਿੰਦੁਸਤਾਨ ਨੂੰ ਘੇਰਨ ਲਈ ਚੀਨ ਨੇ ਸਟ੍ਰਿੰਗ ਆਫ ਪਰਲਸ ਤਹਿਤ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਹਨ। ਚੀਨ ਨੇ ਭਾਰਤ ਦੇ ਗੁਆਂਢੀਆਂ ਨੂੰ ਆਰਥਿਕ ਮਦਦ ਤੇ ਤਰੱਕੀ ਦਾ ਲਾਲਚ ਦੇ ਕੇ ਨੇਪਾਲ ਤੋਂ ਲੈ ਕੇ ਬੰਗਲਾਦੇਸ਼ ਤੱਕ ਆਪਣੀ ਸਾਂਝੇਦਾਰੀ ਸ਼ੁਰੂ ਕਰ ਦਿੱਤੀ ਹੈ। ਮਿਆਂਮਾਰ ਦੇ ਕਿਆਕਪਿਊ ਵਿੱਚ ਵੀ ਚੀਨ ਬੰਦਰਗਾਹ ਬਣਾ ਰਿਹਾ ਹੈ। ਉਸ ਦੀ ਥਿਲਾਵਾ ਬੰਦਰਗਾਹ 'ਤੇ ਵੀ ਚੀਨੀ ਫੌਜ ਦਾ ਆਉਣਾ-ਜਾਣਾ ਲੱਗਿਆ ਹੈ। ਅੰਡਮਾਨ ਨਿਕੋਬਾਰ ਤੋਂ ਤਕਰੀਬਨ 50 ਕਿਲੋਮੀਟਰ ਦੀ ਦੂਰੀ 'ਤੇ ਕੋਕੋ ਟਾਪੂ 'ਤੇ ਚੀਨ ਆਪਣੀ ਤਾਕਤ ਵਧਾ ਰਿਹਾ ਹੈ। ਦਸੰਬਰ 2017 ਵਿੱਚ ਸ਼੍ਰੀਲੰਕਾ ਨੇ ਚੀਨ ਨੂੰ ਆਪਣੀ ਹੰਬਨਟੋਟਾ ਪੋਰਟ 99 ਸਾਲ ਲਈ ਦੇ ਦਿੱਤੀ ਸੀ। ਮਤਲਬ ਡ੍ਰੈਗਨ ਦੀ ਮੌਜੂਦਗੀ ਹਿੰਦ ਮਹਾਸਾਗਰ ਵਿੱਚ ਵਧਣ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਚੀਨ ਆਪਣੀ ਫੌਜ 'ਤੇ ਖਰਚਾ ਵੀ ਵਧਾ ਰਿਹਾ ਹੈ। ਚੀਨ ਦਾ ਪੂਰਾ ਫੋਕਸ ਇਸੇ 'ਤੇ ਹੈ ਕਿ ਕਿਸ ਤਰ੍ਹਾਂ ਭਾਰਤ 'ਤੇ ਦਬਾਅ ਵਧਾਇਆ ਜਾਵੇ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
Embed widget