ਪੜਚੋਲ ਕਰੋ

ਚੀਨ ਵੱਲੋਂ ਇਸ ਦੇਸ਼ ਖਿਲਾਫ ਜੰਗ ਦੀ ਤਿਆਰੀ, 'ਗਲੋਬਲ ਟਾਈਮਜ਼' ਦਾ ਦਾਅਵਾ

ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਨੇ ਲਿਖਿਆ ਹੈ ਕਿ ਅੱਗੇ ਵਧਣ ਦਾ ਇੱਕੋ-ਇੱਕ ਰਸਤਾ ਇਹ ਹੈ ਕਿ ਚੀਨ ਨੂੰ ਲੜਾਈ ਦੀ ਤਿਆਰੀ ਸ਼ੁਰੂ ਕਰਨੀ ਚਾਹੀਦੀ ਹੈ ਤੇ ਤਾਇਵਾਨ ਨੂੰ ਬਹੁਤ ਜਲਦੀ ਸਜ਼ਾ ਦੇਣਾ ਚਾਹੀਦਾ ਹੈ।

ਨਵੀਂ ਦਿੱਲੀ: ਹਾਲ ਹੀ ਦੇ ਦਿਨਾਂ ਵਿੱਚ ਚੀਨ ਤੇ ਭਾਰਤ ਨਾਲ ਹੀ ਸਬੰਧ ਨਹੀਂ ਬਲਕਿ ਹੋਰ ਦੇਸ਼ ਨਾਲ ਵੀ ਚੀਨ ਦੇ ਰਿਸ਼ਤੇ ਵਿਗੜੇ ਹਨ। ਇਹ ਦੇਸ਼ ਤਾਈਵਾਨ ਹੈ। ਤਾਈਵਾਨ ਦਾ ਚੀਨ ਨਾਲ ਰਿਸ਼ਤਾ ਇੰਨਾ ਖਰਾਬ ਹੈ ਕਿ ਕਮਿਊਨਿਸਟ ਪਾਰਟੀ ਨਾਲ ਜੁੜੇ ਅਖ਼ਬਾਰ ਗਲੋਬਲ ਟਾਈਮਜ਼ ਨੇ ਇੱਥੋਂ ਤਕ ਕਹਿ ਦਿੱਤਾ ਹੈ ਕਿ ਅੱਗੇ ਵਧਣ ਦਾ ਇਕੋ-ਇੱਕ ਰਸਤਾ ਯੁੱਧ ਹੈ। ਦੱਸ ਦੇਈਏ ਕਿ ਚੀਨ ਪਿਛਲੇ ਕੁਝ ਮਹੀਨਿਆਂ ਤੋਂ ਤਾਈਵਾਨ ਨੂੰ ਲਗਾਤਾਰ ਧਮਕੀਆਂ ਦੇ ਰਿਹਾ ਹੈ। ਹੁਣ ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਨੇ ਲਿਖਿਆ ਹੈ ਕਿ ਅੱਗੇ ਵਧਣ ਦਾ ਇਕੋ ਇੱਕ ਰਸਤਾ ਇਹ ਹੈ ਕਿ ਚੀਨ ਨੂੰ ਲੜਾਈ ਦੀ ਤਿਆਰੀ ਸ਼ੁਰੂ ਕਰਨੀ ਚਾਹੀਦੀ ਹੈ ਤੇ ਤਾਇਵਾਨ ਨੂੰ ਬਹੁਤ ਜਲਦੀ ਸਜਾ ਦੇਣੀ ਚਾਹੀਦੀ ਹੈ। ਇਹ ਪਹਿਲਾ ਮੌਕਾ ਨਹੀਂ ਜਦੋਂ ਕਿਸੇ ਚੀਨੀ ਅਖ਼ਬਾਰ ਨੇ ਤਾਈਵਾਨ ਬਾਰੇ ਅਜਿਹੀ ਗੱਲ ਕਹੀ ਹੋਵੇ। ਇਸ ਤੋਂ ਪਹਿਲਾਂ ਵੀ ਗਲੋਬਲ ਟਾਈਮਜ਼ ਅਖ਼ਬਾਰ ਨੇ ਲਿਖਿਆ ਸੀ ਕਿ ਚੀਨੀ ਸੈਨਿਕ ਤਾਇਵਾਨ 'ਤੇ ਹਮਲੇ ਦੀ ਅਭਿਆਸ ਕਰ ਰਹੇ ਹਨ। ਹੁਣ ਅਖ਼ਬਾਰ ਨੇ ਲਿਖਿਆ ਹੈ ਕਿ ਇਤਿਹਾਸ 'ਚ ਨਵਾਂ ਮੋੜ ਨੇੜੇ ਆ ਗਿਆ ਹੈ। New rules on H-1B visa: ਅਮਰੀਕਾ ਨੇ ਐਚ-1 ਬੀ ਵੀਜ਼ਾ 'ਤੇ ਜਾਰੀ ਨਵੇਂ ਨਿਯਮ, ਭਾਰਤੀ ਆਈਟੀ ਪੇਸ਼ੇਵਰਾਂ ਨੂੰ ਭੁਗਤਣਾ ਪਏਗਾ ਨੁਕਸਾਨ ਚੀਨ ਕਿਉਂ ਭੜਕਿਆ: ਚੀਨ ਦੇ ਗੁੱਸੇ ਦਾ ਕਾਰਨ ਹਾਲ ਹੀ ਵਿੱਚ ਤਾਇਵਾਨ ਦੀ ਸੰਸਦ ਵਿੱਚ ਪੇਸ਼ ਕੀਤੇ ਗਏ ਦੋ ਬਿੱਲ ਹਨ। ਦਰਅਸਲ, ਨਵੇਂ ਬਿੱਲ ਵਿੱਚ ਅਮਰੀਕਾ ਨਾਲ ਕੂਟਨੀਤਕ ਸਬੰਧ ਮੁੜ ਸ਼ੁਰੂ ਕਰਨ ਬਾਰੇ ਕਿਹਾ ਗਿਆ ਹੈ। ਚੀਨ ਨੂੰ ਇਹ ਗੱਲ ਸਵੀਕਾਰ ਨਹੀਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget