ਪੜਚੋਲ ਕਰੋ

ਭਾਰਤੀ ਡਰੋਣ ਵੱਲੋਂ ਕਥਿਤ ਉਲੰਘਣਾ 'ਤੇ ਚੀਨ ਵੱਲੋਂ ਵਿਰੋਧ

ਬੀਜਿੰਗ- ਚੀਨ ਦੀ ਫੌਜ ਨੇ ਆਪਣੇ ਦੇਸ਼ ਦੇ ਹਵਾਈ ਖੇਤਰ ਵਿਚ ਭਾਰਤ ਦੇ ਮਨੁੱਖ ਰਹਿਤ ਜਹਾਜ਼ (ਡਰੋਣ) ਦੇ ਹਾਲ ਹੀ ਵਿਚ ‘ਗੈਰ ਕਨੂੰਨੀ ਰੂਪ ਨਾਲ ਪ੍ਰਵੇਸ਼’ ਕਰਨ ਉੱਤੇ ਵਿਰੋਧ ਜਤਾਇਆ ਹੈ। ਪੱਛਮੀ ਕਮਾਨ ਦੇ ਜਾਇੰਟ ਸਟਾਫ ਡਿਪਾਰਟਮੈਂਟ ਦੇ ਯੁੱਧ ਸਬੰਧੀ ਬਿਊਰੋ ਦੇ ਉਪ ਮੁਖੀ ਝਾਂਗ ਸ਼ੁਇਲੀ ਨੇ ਕਿਹਾ ਕਿ ਹਾਲ ਹੀ ਵਿਚ ਭਾਰਤੀ ਡਰੋਣ ਚੀਨ ਦੇ ਹਵਾ ਖੇਤਰ ਵਿਚ ‘ਗੈਰ ਕਨੂੰਨੀ ਰੂਪ ਨਾਲ ਦਾਖਲ ਹੋਇਆ’ ਅਤੇ ਹਾਦਸਾ ਗ੍ਰਸਤ ਹੋ ਗਿਆ। ਚੀਨ ਦੀ ਬਾਰਡਰ ਫੋਰਸ ਦੇ ਜਵਾਨਾਂ ਨੇ ਡਰੋਣ ਦੀ ਪਛਾਣ ਕੀਤੀ। ਚੀਨੀ ਅਧਿਕਾਰੀ ਨੇ ਇਸ ਹਾਦਸੇ ਦੀ ਸਹੀ ਜਾਣਕਾਰੀ ਨਹੀਂ ਦਿੱਤੀ। ਪੀਪਲਜ਼ ਲਿਬਰੇਸ਼ਨ ਆਰਮੀ ਦੀ ਪੱਛਮੀ ਥਿਏਟਰ ਕਮਾਨ ਦੇ ਅਧਿਕਾਰ ਖੇਤਰ ਵਿਚ ਭਾਰਤ ਨਾਲ ਲੱਗਦਾ ਤਿੱਬਤ ਦਾ ਸਰਹੱਦੀ ਖੇਤਰ ਵੀ ਆਉਂਦਾ ਹੈ। ਚੀਨ ਦੀ ਸਰਕਾਰੀ ਖਬਰ ਏਜੰਸੀ ਨੇ ਝਾਂਗ ਦੇ ਹਵਾਲੇ ਨਾਲ ਕਿਹਾ, ‘ਭਾਰਤ ਦਾ ਕਦਮ ਚੀਨ ਦੀ ਖੇਤਰੀ ਪ੍ਰਭੂਸੱਤਾ ਦੀ ਉਲੰਘਣਾ ਹੈ ਅਤੇ ਅਸੀਂ ਇਸ ਉੱਤੇ ਸਖਤ ਅਸੰਤੋਸ਼ ਅਤੇ ਵਿਰੋਧ ਜਤਾਉਂਦੇ ਹਾਂ।’ ਉਨ੍ਹਾਂ ਕਿਹਾ, ‘ਅਸੀਂ ਆਪਣੀ ਮੁਹਿੰਮ ਤੇ ਆਪਣੀ ਜ਼ਿੰਮੇਦਾਰੀ ਨਿਭਾਵਾਂਗੇ ਅਤੇ ਚੀਨ ਦੀ ਰਾਸ਼ਟਰੀ ਪ੍ਰਭੂਸੱਤਾ ਦੀ ਰੱਖਿਆ ਕਰਾਂਗੇ।’ ਭਾਰਤ ਦੇ ਰੱਖਿਆ ਮੰਤਰਾਲਾ ਵੱਲੋਂ ਇਸ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਮਿਲੀ। ਹਾਲ ਹੀ ਵਿਚ ਭਾਰਤ-ਚੀਨ-ਭੂਟਾਨ ਦੀ ਸੀਮਾ ਨੇੜੇ ਚੀਨੀ ਫੌਜ ਵੱਲੋਂ ਇਕ ਸੜਕ ਬਣਾਉਣ ਪਿੱਛੋਂ ਡੋਕਲਾਮ ਵਿਚ ਭਾਰਤ ਅਤੇ ਚੀਨ ਦੀ ਫੌਜ ਵਿਚਾਲੇ ਅੜਿੱਕਾ ਪੈਦਾ ਹੋ ਗਿਆ ਸੀ। ਭਾਰਤ ਦੇ ਚਿਕਨ ਨੈੱਕ ਕਾਰੀਡੋਰ ਨੇੜੇ ਚੀਨੀ ਫੌਜ ਵੱਲੋਂ ਨਿਰਮਾਣ ਰੋਕਣ ਤੋਂ ਬਾਅਦ 73 ਦਿਨਾਂ ਤੱਕ ਚੱਲਿਆ ਇਹ ਅੜਿੱਕਾ 28 ਅਗਸਤ ਨੂੰ ਖ਼ਤਮ ਹੋਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਭੂਚਾਲ ਦੇ ਝਟਕਿਆਂ ਨਾਲ ਕੰਬੀ ਤਹਿਰਾਨ ਦੀ ਧਰਤੀ, ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਤਹਿਰਾਨ ਦੀ ਧਰਤੀ, ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
Auto Bomb Attack: ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Big News: ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  
ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
Embed widget