ਪੜਚੋਲ ਕਰੋ

India China Tension: ਮੋਦੀ ਦੇ ਲੇਹ ਦੌਰੇ ਤੋਂ ਭੜਕਿਆ ਚੀਨ, ਚਿੜ੍ਹ ਕੇ ਦਿੱਤਾ ਵੱਡਾ ਬਿਆਨ

ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਅਨ ਨੇ ਆਪਣੀ ਬ੍ਰੀਫਿੰਗ ਵਿੱਚ ਕਿਹਾ ਕਿ ਭਾਰਤ ਤੇ ਚੀਨ ਦੀ ਸਰਹੱਦ ‘ਤੇ ਤਣਾਅ ਨੂੰ ਘੱਟ ਕਰਨ ਲਈ ਸੈਨਿਕ ਤੇ ਕੂਟਨੀਤਕ ਚੈਨਲਾਂ ਰਾਹੀਂ ਗੱਲਬਾਤ ਜਾਰੀ ਹੈ।

ਬੀਜਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਦਾਖ ਦੌਰੇ ਤੋਂ ਚੀਨ ਚਿੜ੍ਹ ਗਿਆ ਹੈ। ਪ੍ਰਧਾਨ ਮੰਤਰੀ ਦੇ ਦੌਰੇ 'ਤੇ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ ਹੈ ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਵਿਗੜ ਜਾਵੇ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਅਨ ਨੇ ਆਪਣੀ ਬ੍ਰੀਫਿੰਗ ਵਿੱਚ ਕਿਹਾ ਕਿ ਭਾਰਤ ਤੇ ਚੀਨ ਦੀ ਸਰਹੱਦ ‘ਤੇ ਤਣਾਅ ਨੂੰ ਘੱਟ ਕਰਨ ਲਈ ਸੈਨਿਕ ਤੇ ਕੂਟਨੀਤਕ ਚੈਨਲਾਂ ਰਾਹੀਂ ਗੱਲਬਾਤ ਜਾਰੀ ਹੈ। ਇਸ ਸਮੇਂ, ਕਿਸੇ ਵੀ ਧਿਰ ਨੂੰ ਕੁਝ ਨਹੀਂ ਕਰਨਾ ਚਾਹੀਦਾ ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਹੋਰ ਤਣਾਅ ਵਧੇ।
ਦੱਸ ਦਈਏ ਕਿ ਲੱਦਾਖ ਵਿੱਚ ਚੀਨ ਨਾਲ ਸਰਹੱਦੀ ਵਿਵਾਦ ਦੇ ਵਿਚਕਾਰ ਪੀਐਮ ਮੋਦੀ ਸ਼ੁੱਕਰਵਾਰ ਸਵੇਰੇ ਅਚਾਨਕ ਸੀਡੀਐਸ ਜਨਰਲ ਬਿਪਿਨ ਰਾਵਤ ਨਾਲ ਲੇਹ ਪਹੁੰਚੇ। ਇਸ ਦੌਰਾਨ ਉਹ ਸਿਪਾਹੀਆਂ ਨੂੰ ਮਿਲੇ ਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਅਸਲ ਕੰਟਰੋਲ ਰੇਖਾ ਦੇ ਨਾਲ ਫੌਜ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget