ਪੜਚੋਲ ਕਰੋ

ਚੀਨ ਵੱਲੋਂ ਜੰਗ ਦੀ ਤਿਆਰੀ, ਫੌਜ ਨੂੰ ਹਾਈ ਅਲਰਟ 'ਤੇ ਰਹਿਣ ਦਾ ਹੁਕਮ

ਭਾਰਤ ਤੇ ਚੀਨ ਦੇ ਵਿੱਚ ਸਰਹੱਦੀ ਵਿਵਾਦ ਛੇਵੇਂ ਮਹੀਨੇ 'ਚ ਦਾਖਲ ਹੋ ਚੁੱਕਾ ਹੈ। ਭਾਰਤ ਤੇ ਚੀਨ ਨੇ ਬੇਹੱਦ ਉਚਾਈ ਵਾਲੇ ਖੇਤਰਾਂ 'ਚ ਕਰੀਬ ਇਕ ਲੱਖ ਫੌਜੀ ਤਾਇਨਾਤ ਕਰ ਰੱਖੇ ਹਨ ਜੋ ਲੰਬੇ ਵਿਵਾਦ ਤੋਂ ਬਾਅਦ ਡਟੇ ਰਹਿਣ ਦੀ ਤਿਆਰੀ ਹੈ।

ਬੀਜਿੰਗ: ਚੀਨ ਜੰਗ ਲਈ ਤਿਆਰ ਹੋ ਗਿਆ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਆਪਣੀ ਫੌਜ ਨੂੰ ਯੁੱਧ ਲਈ ਤਿਆਰ ਰਹਿਣ ਲਈ ਕਿਹਾ ਹੈ। ਚੀਨ ਦੇ ਗੁਆਂਗਡੋਂਗ ਇਲਾਕੇ 'ਚ ਫੌਜੀ ਅੱਡੇ ਦੇ ਦੌਰੇ ਦੌਰਾਨ ਸ਼ੀ ਜਿਨਪਿੰਗ ਨੇ ਇਹ ਗੱਲ ਕਹੀ ਹੈ। ਸ਼ੀ ਜਿਨਪਿੰਗ ਨੇ ਫੌਜ ਨੂੰ ਯੁੱਧ ਲਈ ਤਿਆਰ ਰਹਿਣ ਤੇ ਹਮੇਸ਼ਾਂ ਹਾਈ ਅਲਰਟ ਦੀ ਸਥਿਤੀ 'ਚ ਰਹਿਣ ਲਈ ਕਿਹਾ।

ਸਾਊਥ ਚਾਇਨਾ ਦੀ ਰਿਪੋਰਟ ਦੇ ਮੁਤਾਬਕ ਸ਼ੀ ਜਿਨਪਿੰਗ ਨੇ ਆਪਣੇ ਬਿਆਨ 'ਚ ਫੌਜ ਨੂੰ ਕਿਹਾ ਤਹਾਨੂੰ ਆਪਣਾ ਦਿਮਾਗ ਤੇ ਪੂਰੀ ਊਰਜਾ ਤਿਆਰੀ ਲਈ ਲਾਉਣਾ ਚਾਹੀਦਾ ਹੈ। ਨਾਲ ਹੀ ਤਹਾਨੂੰ ਟ੍ਰੇਨਿੰਗ 'ਚ ਜੰਗ ਦੀ ਤਿਆਰੀ 'ਤੇ ਫੋਕਸ ਰੱਖਣਾ ਚਾਹੀਦਾ ਹੈ। ਆਪਣੀ ਟ੍ਰੇਨਿੰਗ ਦੇ ਮਾਪਦੰਡਾ ਤੇ ਲੜਾਕੂ ਸਮਰੱਥਾ ਨੂੰ ਵਧਾਓ।

ਪੰਜਾਬ ਦੇ ਸਿਨੇਮਾ ਘਰਾਂ 'ਚ ਫਿਲਹਾਲ ਨਹੀਂ ਲੱਗਣਗੀਆਂ ਰੌਣਕਾਂ, ਕੈਪਟਨ ਸਰਕਾਰ ਦਾ ਫੈਸਲਾ

ਭਾਰਤ ਤੇ ਚੀਨ ਦੇ ਵਿੱਚ ਸਰਹੱਦੀ ਵਿਵਾਦ ਛੇਵੇਂ ਮਹੀਨੇ 'ਚ ਦਾਖਲ ਹੋ ਚੁੱਕਾ ਹੈ। ਭਾਰਤ ਤੇ ਚੀਨ ਨੇ ਬੇਹੱਦ ਉਚਾਈ ਵਾਲੇ ਖੇਤਰਾਂ 'ਚ ਕਰੀਬ ਇਕ ਲੱਖ ਫੌਜੀ ਤਾਇਨਾਤ ਕਰ ਰੱਖੇ ਹਨ ਜੋ ਲੰਬੇ ਵਿਵਾਦ ਤੋਂ ਬਾਅਦ ਡਟੇ ਰਹਿਣ ਦੀ ਤਿਆਰੀ ਹੈ।

ਭਾਰਤੀ ਫੌਜੀਆਂ ਨੇ 29 ਤੇ 30 ਅਗਸਤ ਦੀ ਰਾਤ ਪੈਂਗੋਂਗ ਨਦੀ ਦੇ ਦੱਖਣੀ ਕਿਨਾਰੇ ਸਥਿਤ ਰਣਨੀਤਕ ਰੂਪ ਤੋਂ ਮਹੱਤਵਪੂਰਨ ਕਈ ਉਚਾਈਆਂ 'ਤੇ ਕਬਜ਼ਾ ਕਰ ਲਿਆ ਸੀ। ਜਿਸ ਨਾਲ ਉੱਥੇ ਭਾਰਤੀ ਫੌਜ ਦੀ ਸਥਿਤੀ ਕਾਫੀ ਮਜਬੂਤ ਹੋ ਗਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?

ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ

Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026

Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Embed widget