ਪੜਚੋਲ ਕਰੋ

ਚੀਨ ਦੀ ਫੌਜੀ ਤਾਕਤ 'ਚ ਵੱਡੀ ਤਬਦੀਲੀ, ਹੁਣ ਦੁਨੀਆ ਦੀ ਬਦਲੇਗੀ ਯੁੱਧ ਨੀਤੀ

ਬੀਜਿੰਗ: ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਚੀਨ ਦੀ ਫ਼ੌਜ ਯਾਨੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਨੇ ਆਪਣੀ ਪੈਦਲ ਫੌਜ ਅੱਧੀ ਘਟਾ ਦਿੱਤੀ ਹੈ। ਹਾਲਾਂਕਿ ਪੈਦਲ ਫੌਜ ਨੂੰ ਕਮਜ਼ੋਰ ਕਰਨ ਦੇ ਨਾਲ-ਨਾਲ ਡ੍ਰੈਗਨ ਨੇ ਆਪਣੀ ਨੇਵੀ ਤੇ ਏਅਰਫੋਰਸ ਨੂੰ ਕਈ ਗੁਣਾ ਤਾਕਤਵਰ ਬਣਾ ਲਿਆ ਹੈ। ਇਹ ਕਦਮ ਵੀ ਚੀਨ ਨੇ ਪੀਐਲਏ ਨੂੰ ਵਿਆਪਕ ਫੌਜ ਤਾਕਤ ਬਣਾਉਣ ਦੇ ਲਿਹਾਜ਼ ਨਾਲ ਚੁੱਕਿਆ ਹੈ। ਦੋ ਮਿਲੀਅਨ, ਯਾਨੀ 20 ਲੱਖ ਦੇ ਕਰੀਬ ਸੈਨਿਕ ਬਲ ਵਾਲੇ ਪੀਐਲਏ ਨੇ ਆਪਣੀ ਜਲ ਸੈਨਾ, ਹਵਾਈ ਸੈਨਾ ਤੇ ਰਣਨੀਤਕ ਬਲਾਂ ਨੂੰ ਬੇਹੱਦ ਤਾਕਤਵਰ ਬਣਾ ਲਿਆ ਹੈ। ਹਾਲਾਂਕਿ ਇਸ ਕਦਮ ਤਹਿਤ ਚੀਨੀ ਪੈਦਲ ਸੈਨਾ ਦੀ ਗਿਣਤੀ ਅੱਧੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਹਾਂਗਕਾਂਗ ਸਥਿਤ ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਜ਼ਿਨਹੁਆ ਦੇ ਹਵਾਲੇ ਤੋਂ ਜਨਤਕ ਕੀਤੀ ਹੈ। ਤਾਜ਼ਾ ਬਦਲਾਅ ਦੇ ਬਾਅਦ ਚੀਨੀ ਫੌਜ ਚਾਰ ਅਹਿਮ ਹਿੱਸਿਆਂ ਵਿੱਚ ਵੰਡੀ ਗਈ ਹੈ। ਇਸ ਵਿੱਚ ਥਲ ਸੈਨਾ, ਹਵਾਈ ਸੈਨਾ, ਰਾਕੇਟ ਫੋਰਸ ਤੇ ਰਣਨੀਤਕ ਸਮਰਥਨ ਬਲ ਸ਼ਾਮਲ ਹਨ। ਇਹ ਚਾਰੇ ਮਿਲ ਕੇ ਹੁਣ ਚੀਨੀ ਫੌਜ ਤਾਕਤ ਦਾ ਅੱਧਾ ਹਿੱਸਾ ਬਣ ਗਏ ਹਨ। ਇਸ ਦੀ ਵਜ੍ਹਾ ਨਾਲ ਫੌਜ ਦਾ ਕੱਦ ਛੋਟਾ ਹੋ ਗਿਆ ਹੈ ਜੋ ਇਤਿਹਾਸਿਕ ਤੌਰ ’ਤੇ ਸਭ ਤੋਂ ਮਜ਼ਬੂਤ ਰਹੀ ਹੈ। ਚੀਨੀ ਮੀਡੀਆ ਮੁਤਾਬਕ ਡ੍ਰੈਨਗ ਪੰਜ ਤੋਂ ਛੇ ਏਰਕ੍ਰਾਫਟ ਕੈਰੀਅਰ ਨੂੰ ਨੇਵੀ ਵਿੱਚ ਸ਼ਾਮਲ ਕਰਨ ਦਾ ਯੋਜਨਾ ਬਣਾ ਰਿਹਾ ਹੈ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget