ਪੜਚੋਲ ਕਰੋ

ਸਰਹੱਦ ਤੋਂ ਵੱਡੀ ਖਬਰ! ਆਖਰ ਪਿਛਾਂਹ ਹਟੀ ਚੀਨੀ ਫੌਜ

ਚੀਨ ਨੇ ਇਹ ਟੈਂਟ ਡਿਸਐਂਗੇਂਜ਼ਮੈਂਟ 'ਤੇ ਸਹਿਮਤੀ ਜਤਾਈ ਤੇ ਫੌਜ ਮੌਜੂਦਾ ਸਥਾਨ ਤੋਂ ਪਿੱਛੇ ਹਟ ਗਈ। ਇਸ ਡਿਸਐਂਗੇਂਜ਼ਮੈਂਟ ਨਾਲ ਹੀ ਭਾਰਤੀ ਤੇ ਚੀਨੀ ਫੌਜ ਵਿਚਾਲ LAC 'ਤੇ ਬਫ਼ਰ ਜ਼ੋਨ ਯਾਨੀ ਮੱਧਵਰਤੀ ਖੇਤਰ ਬਣ ਗਿਆ ਹੈ।

ਨਵੀਂ ਦਿੱਲੀ: ਭਾਰਤ ਤੇ ਚੀਨ 'ਚ ਚੱਲ ਰਹੇ ਸਰਹੱਦੀ ਤਣਾਅ ਦਰਮਿਆਨ ਵੱਡੀ ਖ਼ਬਰ ਹੈ ਕਿ ਗਲਵਾਨ ਘਾਟੀ 'ਚ ਚੀਨ ਨੇ ਆਪਣੇ ਟੈਂਟ ਡੇਢ ਤੋਂ ਦੋ ਕਿਲੋਮੀਟਰ ਪਿੱਛੇ ਕਰ ਲਏ ਹਨ। ਚੀਨ ਨੇ ਪੈਟਰੋਲਿੰਗ ਪੁਆਇੰਟ 14 ਤੋਂ ਟੈਂਟ ਪਿਛਾਂਹ ਕੀਤੇ ਹਨ। ਇਸੇ ਜਗ੍ਹਾ 'ਤੇ 15 ਜੂਨ ਨੂੰ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਹਿੰਕ ਝੜਪ ਹੋਈ ਸੀ। ਚੀਨ ਨੇ ਇਹ ਟੈਂਟ ਡਿਸਐਂਗੇਂਜ਼ਮੈਂਟ 'ਤੇ ਸਹਿਮਤੀ ਜਤਾਈ ਤੇ ਫੌਜ ਮੌਜੂਦਾ ਸਥਾਨ ਤੋਂ ਪਿੱਛੇ ਹਟ ਗਈ। ਇਸ ਡਿਸਐਂਗੇਂਜ਼ਮੈਂਟ ਨਾਲ ਹੀ ਭਾਰਤੀ ਤੇ ਚੀਨੀ ਫੌਜ ਵਿਚਾਲ LAC 'ਤੇ ਬਫ਼ਰ ਜ਼ੋਨ ਯਾਨੀ ਮੱਧਵਰਤੀ ਖੇਤਰ ਬਣ ਗਿਆ ਹੈ। ਇਸ ਮਾਮਲੇ 'ਚ ਰੱਖਿਆ ਮਾਹਿਰ ਕੇਕੇ ਸਿਨ੍ਹਾ ਨੇ ਕਿਹਾ "ਅਸੀਂ ਚੀਨ ਨੂੰ ਕਿਹਾ ਸੀ ਕਿ ਗਲਵਾਨ ਘਾਟੀ 'ਤੇ ਸਾਡਾ ਅਧਿਕਾਰ ਹੈ, ਤੁਸੀਂ ਇੱਥੋਂ ਆਪਣੀ ਫੌਜ ਹਟਾ ਲਓ ਪਰ ਉਹ ਨਹੀਂ ਮੰਨੇ।" ਫਿਰ ਭਾਰਤ ਤੇ ਚੀਨੀ ਫੌਜਾਂ 'ਚ ਪੰਜ ਕਿਲੋਮੀਟਰ ਪਿੱਛੇ ਹਟਣ ਦੀ ਗੱਲ ਹੋਈ ਸੀ ਪਰ ਚੀਨੀ ਫੌਜ ਫਿਲਹਾਲ ਸਿਰਫ਼ ਡੇਢ ਕਿਲੋਮੀਟਰ ਪਿੱਛੇ ਹਟੀ ਹੈ। ਇਹ ਵੀ ਪੜ੍ਹੋ: ਸਿੱਖ ਕਤਲੇਆਮ ਦੇ ਦੋਸ਼ੀ ਲੀਡਰ ਦੀ ਕੋਰੋਨਾ ਵਾਇਰਸ ਨਾਲ ਮੌਤ ਕੈਨੇਡਾ ਵੱਸਦੇ ਪੰਜਾਬੀਆਂ ਲਈ ਵੱਡੀ ਖ਼ਬਰ, ਅੰਮ੍ਰਿਤਸਰ ਤੋਂ ਟੋਰਾਂਟੋ ਉਡਾਣਾਂ ਸ਼ੁਰੂ ਕੁਵੈਤ 'ਚ ਪਾਸ ਹੋਏਗਾ ਇਹ ਬਿੱਲ! ਅੱਠ ਲੱਖ ਭਾਰਤੀਆਂ ਦੀ ਨੌਕਰੀ 'ਤੇ ਖਤਰਾ ਕੋਰੋਨਾ ਵਾਇਰਸ: ਦੁਨੀਆਂ 'ਚ ਇਕ ਕਰੋੜ 15 ਲੱਖ ਤੋਂ ਪਾਰ ਕੇਸ, ਮੌਤਾਂ ਦੀ ਗਿਣਤੀ 'ਚ ਵੱਡਾ ਇਜ਼ਾਫਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget