ਪੜਚੋਲ ਕਰੋ

ਚੀਨ ਨੇ ਫਿਰ ਵਧਾਈ ਲੋਕਾਂ ਦੀ ਚਿੰਤਾ! H3N8 ਬਰਡ ਫਲੂ ਦਾ ਪਹਿਲਾ ਮਨੁੱਖੀ ਕੇਸ ਆਇਆ ਸਾਹਮਣੇ

H3N8 Bird Flu in China: ਕੋਰੋਨਾ ਦੇ ਵਿਚਕਾਰ ਚੀਨ ਦੇ ਹੇਨਾਨ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਵਿਅਕਤੀ ਵਿੱਚ ਬਰਡ ਫਲੂ ਦੇ H3N8 ਸਟ੍ਰੇਨ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮਨੁੱਖ ਵਿੱਚ ਇਸ ਸਟ੍ਰੇਨ ਦੀ ਪੁਸ਼ਟੀ ਹੋਈ ਹੈ।

First Human Case of H3N8 Bird Flu: ਕੋਰੋਨਾ ਦੀ ਚੌਥੀ ਲਹਿਰ ਵਿੱਚ XE ਵੇਰੀਐਂਟ ਤੋਂ ਪ੍ਰੇਸ਼ਾਨ ਚੀਨ ਦੀ ਚਿੰਤਾ ਵਧ ਗਈ ਹੈ। ਦਰਅਸਲ, ਕੋਰੋਨਾ ਇਨਫੈਕਸ਼ਨ ਦੇ ਵਿਚਕਾਰ ਮੰਗਲਵਾਰ ਨੂੰ ਹੇਨਾਨ ਸੂਬੇ ਦੇ ਇੱਕ ਵਿਅਕਤੀ ਵਿੱਚ ਬਰਡ ਫਲੂ ਦੇ H3N8 ਸਟ੍ਰੇਨ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮਨੁੱਖ ਵਿੱਚ ਇਸ ਸਟ੍ਰੇਨ ਦੀ ਪੁਸ਼ਟੀ ਹੋਈ ਹੈ। ਚੀਨ ਦੀ ਸਰਕਾਰ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ।

NHC ਨੇ ਕੀਤੀ ਹੈ ਪੁਸ਼ਟੀ

ਮੀਡੀਆ ਨਾਲ ਗੱਲਬਾਤ ਦੌਰਾਨ ਇਸ ਦੀ ਪੁਸ਼ਟੀ ਕਰਦੇ ਹੋਏ ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ (ਐੱਨਐੱਚਸੀ) ਨੇ ਕਿਹਾ ਕਿ ਲੋਕਾਂ ਨੂੰ ਇਸ ਤੋਂ ਡਰਨ ਦੀ ਲੋੜ ਨਹੀਂ ਹੈ। ਇਸ ਲਾਗ ਦੇ ਫੈਲਣ ਦਾ ਖ਼ਤਰਾ ਬਹੁਤ ਘੱਟ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਹਿਲਾ ਮਾਮਲਾ ਕਿਸੇ ਬੱਚੇ ਵਿੱਚ ਪਾਇਆ ਗਿਆ ਹੈ। ਇਸ 4 ਸਾਲਾ ਲੜਕੇ ਵਿੱਚ ਬੁਖਾਰ ਸਮੇਤ ਕਈ ਹੋਰ ਲੱਛਣ ਦੇਖੇ ਗਏ। ਟੈਸਟ ਕਰਨ 'ਤੇ ਇਸ ਦੇ ਅੰਦਰ ਬਰਡ ਫਲੂ ਦੇ H3N8 ਸਟ੍ਰੇਨ ਇਨਫੈਕਸ਼ਨ ਦੀ ਪੁਸ਼ਟੀ ਹੋਈ।

ਘਰ ਵਿੱਚ ਜਾਨਵਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਬਿਮਾਰ ਹੋਇਆ

NHC ਮੁਤਾਬਕ, ਇਸ ਬੱਚੇ ਦੇ ਸੰਪਰਕ ਵਿੱਚ ਆਏ ਕਿਸੇ ਵੀ ਵਿਅਕਤੀ ਵਿੱਚ ਇਹ ਵਾਇਰਸ ਨਹੀਂ ਪਾਇਆ ਗਿਆ। ਬੱਚਾ ਆਪਣੇ ਘਰ ਵਿੱਚ ਪਾਲੀਆਂ ਮੁਰਗੀਆਂ ਅਤੇ ਕਾਂ ਦੇ ਸੰਪਰਕ ਵਿੱਚ ਸੀ। ਅਜਿਹੀ ਸਥਿਤੀ ਵਿੱਚ ਇਸੇ ਦੌਰਾਨ ਬੱਚੇ ਦੇ ਸੰਕਰਮਿਤ ਹੋਣ ਦਾ ਖਦਸ਼ਾ ਹੈ।

ਕੋਈ ਖ਼ਤਰਾ ਨਹੀਂ

ਚੀਨੀ ਸਿਹਤ ਕਮਿਸ਼ਨ ਨੇ ਕਿਹਾ ਕਿ ਹੁਣ ਤੱਕ ਦੁਨੀਆ 'ਚ ਘੋੜਿਆਂ, ਕੁੱਤਿਆਂ, ਪੰਛੀਆਂ ਅਤੇ ਸੀਲਾਂ 'ਚ H3N8 ਦੇ ਮਾਮਲੇ ਸਾਹਮਣੇ ਆਏ ਹਨ ਪਰ ਇਨਸਾਨਾਂ 'ਚ ਇਸ ਦੇ ਪਾਏ ਜਾਣ ਦਾ ਇਹ ਪਹਿਲਾ ਮਾਮਲਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਇਰਸ ਵਿੱਚ ਅਜਿਹੇ ਲੱਛਣ ਨਹੀਂ ਪਾਏ ਗਏ ਹਨ ਜਿਸ ਕਾਰਨ ਇਹ ਇੱਕ ਦੂਜੇ ਤੋਂ ਫੈਲਦਾ ਹੈ ਅਤੇ ਮਹਾਂਮਾਰੀ ਦਾ ਰੂਪ ਧਾਰਨ ਕਰ ਲੈਂਦਾ ਹੈ। ਫਿਰ ਵੀ ਸਾਡੀ ਟੀਮ ਇਸ 'ਤੇ ਨਜ਼ਰ ਰੱਖ ਰਹੀ ਹੈ।

ਇਹ ਵੀ ਪੜ੍ਹੋ: Coronavirus Update: ਭਾਰਤ 'ਚ ਕੋਰੋਨਾ ਕੇਸਾਂ 'ਚ 18% ਦਾ ਵਾਧਾ, ਪਿਛਲੇ 24 ਘੰਟਿਆਂ ਵਿੱਚ ਦਰਜ ਹੋਏ 2927 ਨਵੇਂ ਕੇਸ

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Embed widget