US-China Relations: ਯੂਕਰੇਨ ਸੰਕਟ 'ਤੇ ਬਾਇਡਨ ਅਤੇ ਜਿਨਪਿੰਗ ਵਿਚਾਲੇ ਗੱਲਬਾਤ
US-China Relations: ਯੂਕਰੇਨ ਸੰਕਟ 'ਤੇ ਬਾਇਡਨ ਅਤੇ ਜਿਨਪਿੰਗ ਵਿਚਾਲੇ ਗੱਲਬਾਤ
China's President Xi tells Biden, China-US should shoulder international responsibilities for peace
ਯੂਐਸ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨਾਲ ਵੀਡੀਓ ਲਿੰਕ ਰਾਹੀਂ ਗੱਲਬਾਤ ਕੀਤੀ। ਵ੍ਹਾਈਟ ਹਾਊਸ ਨੇ ਕਿਹਾ ਕਿ ਨਵੰਬਰ ਵਿਚ ਵੀਡੀਓ ਸੰਮੇਲਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਦੋਵਾਂ ਨੇਤਾਵਾਂ ਨੇ ਗੱਲਬਾਤ ਕੀਤੀ ਹੈ।
#BREAKING President Xi says China-US should 'shoulder international responsibilities' for peace: state TV pic.twitter.com/1cvBV3f95s
— AFP News Agency (@AFP) March 18, 2022
ਚੀਨ ਦੇ ਸਰਕਾਰੀ ਮੀਡੀਆ ਮੁਤਾਬਕ ਜਿਨਪਿੰਗ ਨੇ ਬਾਇਡਨ ਨੂੰ ਕਿਹਾ ਹੈ ਕਿ ਯੂਕਰੇਨ 'ਚ ਜਿਸ ਤਰ੍ਹਾਂ ਦਾ ਸੰਘਰਸ਼ ਚੱਲ ਰਿਹਾ ਹੈ, ਉਹ ਕਿਸੇ ਦੇ ਵੀ ਹਿੱਤ 'ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਸੰਕਟ ਅਜਿਹਾ ਮੁੱਦਾ ਹੈ ਜਿਸ ਨੂੰ ਅਸੀਂ ਦੇਖਣਾ ਨਹੀਂ ਚਾਹੁੰਦੇ।
ਇਹ ਵੀ ਪੜ੍ਹੋ: Delhi Weather Forecast: ਦਿੱਲੀ 'ਚ ਟੁੱਟ ਸਕਦਾ ਹੈ 77 ਸਾਲਾਂ ਦਾ ਰਿਕਾਰਡ, ਅਪ੍ਰੈਲ, ਮਈ ਅਤੇ ਜੂਨ 'ਚ ਸਤਾਵੇਗੀ ਗਰਮੀ