ਪੜਚੋਲ ਕਰੋ

ਹੁਣ ਚੀਨ ਦੀ ਚੇਤਾਵਨੀ! ਅਮਰੀਕਾ ਨਾਲ ਜੰਗ ਦੁਨੀਆ ਲਈ ਭਿਆਨਕ

ਚੀਨ ਦੇ ਰੱਖਿਆ ਮੰਤਰੀ ਵੇਈ ਫੇਂਗੇ ਨੇ ਐਤਵਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਅਮਰੀਕਾ ਨਾਲ ਜੰਗ ਹੋਈ ਤਾਂ ਇਹ ਦੁਨੀਆ ਲਈ ਭਿਆਨਕ ਹੋਏਗਾ। ਇਸ ਲਈ ਬਿਹਤਰ ਹੋਏਗਾ ਕਿ ਉਹ (ਅਮਰੀਕਾ) ਤਾਈਵਾਨ ਤੇ ਦੱਖਣ ਚੀਨ ਸਾਗਰ ਦੇ ਮੁੱਦੇ 'ਤੇ ਦਖ਼ਲ-ਅੰਦਾਜ਼ੀ ਨਾ ਕਰੇ।

ਸਿੰਗਾਪੁਰ: ਚੀਨ ਦੇ ਰੱਖਿਆ ਮੰਤਰੀ ਵੇਈ ਫੇਂਗੇ ਨੇ ਐਤਵਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਅਮਰੀਕਾ ਨਾਲ ਜੰਗ ਹੋਈ ਤਾਂ ਇਹ ਦੁਨੀਆ ਲਈ ਭਿਆਨਕ ਹੋਏਗਾ। ਇਸ ਲਈ ਬਿਹਤਰ ਹੋਏਗਾ ਕਿ ਉਹ (ਅਮਰੀਕਾ) ਤਾਈਵਾਨ ਤੇ ਦੱਖਣ ਚੀਨ ਸਾਗਰ ਦੇ ਮੁੱਦੇ 'ਤੇ ਦਖ਼ਲ-ਅੰਦਾਜ਼ੀ ਨਾ ਕਰੇ। ਵੇਈ ਨੇ ਇਹ ਗੱਲ ਸਿੰਗਾਪੁਰ ਵਿੱਚ ਰੱਖਿਆ ਮੁੱਦੇ 'ਤੇ ਕਰਾਏ ਸ਼ਾਂਗਰੀ-ਲਾ ਡਾਇਲਾਗ ਵਿੱਚ ਕਹੀ। ਦੱਸ ਦੇਈਏ ਹਾਲ ਹੀ ਵਿੱਚ ਡੋਨਲਡ ਟਰੰਪ ਪ੍ਰਸਾਸਨ ਨੇ ਸਵੈਸ਼ਾਸਿਤ ਤੇ ਲੋਕਤੰਤਰਿਕ ਵਿਵਸਥਾ ਵਾਲੇ ਤਾਈਵਾਨ ਨੂੰ ਸਮਰਥਨ ਦੇਣਾ ਸ਼ੁਰੂ ਕੀਤਾ ਸੀ। ਇਸ ਦੇ ਨਾਲ ਹੀ ਅਮਰੀਕਾ ਨੇ ਤਾਈਵਾਨ ਸਟ੍ਰੈਟ ਵਿੱਚ ਵੀ ਆਪਣੇ ਜਹਾਜ਼ ਭੇਜੇ ਸੀ। ਕਈ ਦੇਸ਼ਾਂ ਵਾਂਗ ਅਮਰੀਕਾ ਦੇ ਵੀ ਤਾਈਵਾਨ ਨਾਲ ਕੋਈ ਰਸਮੀ ਰਿਸ਼ਤਾ ਨਹੀਂ ਹੈ, ਪਰ ਇਹ ਨਾ ਸਿਰਫ ਤਾਈਵਾਨ ਦਾ ਮਜਬੂਤੀ ਨਾਲ ਸਮਰਥਨ ਕਰਦਾ ਹੈ ਸਗੋਂ ਇਹ ਉਨ੍ਹਾਂ ਦੇ ਹਥਿਆਰਾਂ ਦਾ ਮੁੱਖ ਸਰੋਤ ਵੀ ਹੈ। ਸ਼ਨੀਵਾਰ ਨੂੰ ਅਮਰੀਕੀ ਰੱਖਿਆ ਮੰਤਰੀ ਪੈਟ੍ਰਿਕ ਸ਼ੈਨਹੁਨ ਨੇ ਸ਼ਾਂਗਰੀ-ਲਾ ਵਿੱਚ ਇਹ ਗੱਲ ਕਹੀ ਕਿ ਉਹ ਲੰਮੇ ਸਮੇਂ ਤੋਂ ਏਸ਼ੀਆ ਵਿੱਚ ਚੀਨ ਦੇ ਵਿਵਾਰ ਨੂੰ ਲੁਕ ਕੇ ਨਹੀਂ ਵੇਖਦੇ ਰਹਿਣਗੇ। ਵੇਈ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇ ਕਿਸੇ ਨੇ ਤਾਈਵਾਨ ਤੇ ਚੀਨ ਦੇ ਸਬੰਧਾਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਹ ਅੰਤ ਕਰ ਲੜਨਗੇ। ਤਾਈਵਾਨ ਸਾਡੇ ਲਈ ਇੱਕ ਪਵਿੱਤਰ ਖੇਤਰ ਵਰਗਾ ਹੈ। ਏਸ਼ੀਆ ਵਿੱਚ ਚੀਨ ਦੇ ਆਪਰੇਸ਼ਨ ਦਾ ਮਕਸਦ ਖ਼ੁਦ ਦੀ ਸੁਰੱਖਿਆ ਕਾਇਮ ਕਰਨਾ ਹੈ। ਅਸੀਂ ਕਿਸੇ 'ਤੇ ਹਮਲਾ ਨਹੀਂ ਕਰਾਂਗੇ ਪਰ ਆਪਣੇ ਹਿੱਤਾਂ ਦੀ ਰੱਖਿਆ ਲਈ ਹਮਲਾ ਕਰਨ ਤੋਂ ਪਿੱਛੇ ਨਹੀਂ ਹਟਾਂਗੇ। ਚੀਨ ਨੂੰ ਤੋੜਨ ਵਾਲੇ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਜੇ ਕੋਈ ਚੀਨ ਨੂੰ ਤਾਈਵਾਨ ਤੋਂ ਵੱਖਰਿਆਂ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਸਾਡੀ ਫੌਜ ਕੋਲ ਲੜਨ ਸਿਵਾਏ ਕੋਈ ਚਾਰਾ ਨਹੀਂ ਬਚੇਗਾ।

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget