ਪੜਚੋਲ ਕਰੋ

ਚੀਨ ਨੂੰ ਅਜੇ ਵੀ ਟਰੰਪ ਤੋਂ ਖਤਰਾ, ਜਾਂਦੇ-ਜਾਂਦੇ ਕਰ ਸਕਦਾ ਇਹ ਕੰਮ

ਅਮਰੀਕਾ ’ਚ ਜੋਅ ਬਾਇਡੇਨ ਰਾਸ਼ਟਰਪਤੀ ਚੁਣੇ ਗਏ ਹਨ ਪਰ ਡੋਨਾਲਡ ਟਰੰਪ ਨੂੰ ਆਪਣੀ ਹਾਰ ਹਾਲੇ ਪ੍ਰਵਾਨ ਨਹੀਂ ਹੋ ਰਹੀ। ਇਸੇ ਲਈ ਕਿਆਸ-ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਟਰੰਪ ਇੰਨੀ ਆਸਾਨੀ ਨਾਲ ਆਪਣਾ ਸਿੰਘਾਸਨ ਨਹੀਂ ਛੱਡਣਗੇ।

ਨਵੀਂ ਦਿੱਲੀ: ਅਮਰੀਕਾ ’ਚ ਜੋਅ ਬਾਇਡੇਨ ਰਾਸ਼ਟਰਪਤੀ ਚੁਣੇ ਗਏ ਹਨ ਪਰ ਡੋਨਾਲਡ ਟਰੰਪ ਨੂੰ ਆਪਣੀ ਹਾਰ ਹਾਲੇ ਪ੍ਰਵਾਨ ਨਹੀਂ ਹੋ ਰਹੀ। ਇਸੇ ਲਈ ਕਿਆਸ-ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਟਰੰਪ ਇੰਨੀ ਆਸਾਨੀ ਨਾਲ ਆਪਣਾ ਸਿੰਘਾਸਨ ਨਹੀਂ ਛੱਡਣਗੇ। ਮਾਹਿਰਾਂ ਤੇ ਸਾਬਕਾ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਟਰੰਪ ਕੁਝ ਅਜਿਹੀਆਂ ਚੀਜ਼ਾਂ ਕਰ ਸਕਦੇ ਹਨ, ਜਿਸ ਨਾਲ ਜੋਅ ਬਾਇਡੇਨ ਨੂੰ ਆਪਣੇ ਸ਼ੁਰੂਆਤੀ ਮਹੀਨਿਆਂ ’ਚ ਕੁਝ ਪ੍ਰੇਸ਼ਾਨੀ ਹੋਵੇ। ‘ਦੱਖਣੀ ਚੀਨ ਮੌਰਨਿੰਗ ਪੋਸਟ’ ਦੇ ਮਾਰਕ ਮੈਗਨੀਅਰ ਦਾ ਕਹਿਣਾ ਹੈ ਕਿ ਟਰੰਪ ਦੇ ਕੋਵਿਡ-19 ਮਹਾਮਾਰੀ ਤੇ ਅਮਰੀਕਾ ਦੀਆਂ ਆਰਥਿਕ ਸਥਿਤੀਆਂ ਲਈ ਬੀਜਿੰਗ ਨੂੰ ਦੋਸ਼ ਦੇਣ ਲਈ ਵਾਰ-ਵਾਰ ਕੀਤੇ ਜਤਨਾਂ ਤੋਂ ਲੱਗਦਾ ਹੈ ਕਿ ਉਨ੍ਹਾਂ ਦਾ ਨਿਸ਼ਾਨਾ ਹੁਣ ਚੀਨ ਹੋ ਸਕਦਾ ਹੈ। ਚੀਨ ਮੂਨ ਸਟ੍ਰੈਟਿਜੀਸ ਦੇ ਮੁਖੀ ਤੇ ਸਾਬਕਾ ਰਾਸ਼ਟਰੀ ਸੁਰੱਖਿਆ ਕੌਂਸਲ ਦੇ ਅਧਿਕਾਰੀ ਜੈੱਫ਼ ਮੂਨ ਨੇ ਕਿਹਾ ਕਿ ਟਰੰਪ ਨੇ ਚੀਨ ਨੂੰ ਕੋਵਿਡ-19 ਲਈ ਸਜ਼ਾ ਦੇਣ ਦਾ ਵਾਅਦਾ ਕੀਤਾ ਹੈ। ਇਸੇ ਤੋਂ ਹੁਣ ਕਈ ਤਰ੍ਹਾਂ ਦੇ ਅਨੁਮਾਨ ਲਾਏ ਜਾ ਰਹੇ ਹਨ। ਮੈਗਨੀਅਰ ਅਨੁਸਾਰ ਬਾਇਡੇਨ ਦੇ ਪ੍ਰਸ਼ਾਸਨ ਨੂੰ ਕਮਜ਼ੋਰ ਕਰਨ ਲਈ ਟਰੰਪ ਤਾਇਵਾਨ ਦਾ ਮੁੱਦਾ ਚੁੱਕ ਸਕਦੇ ਹਨ। ਇਸ ਤੋਂ ਇਲਾਵਾ ਸ਼ਿਨਜਿਆਂਗ ’ਚ ਉਈਗਰਾਂ ਦੀ ਸਮੂਹਕ ਨਜ਼ਰਬੰਦੀ ਲਈ ਚੀਨ ਨੂੰ ਕਤਲੇਆਮ ਦਾ ਦੋਸ਼ੀ ਕਰਾਰ ਦੇਣ ਦੇ ਸੰਭਾਵੀ ਵਿਸਫੋਟਕ ਕਦਮ ਤੋਂ ਵੀ ਅਗਾਂਹ ਕਮਿਊਨਿਸਟ ਪਾਰਟੀ ਦੇ ਅਧਿਆਰੀਆਂ ਨੂੰ ਅਮਰੀਕੀ ਵੀਜ਼ਾ ਨਾ ਦੇਣ ਦਾ ਜਤਨ ਵੀ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਬੀਜਿੰਗ ਦੇ 2022 ਦੇ ਸਰਦ–ਰੁੱਤ ਉਲੰਪਿਕ ਨੂੰ ਛੱਡਣ ਲਈ ਅਮਰੀਕੀ ਐਥਲੀਟਾਂ ਨੂੰ ਹੁਕਮ ਦੇਣ ਦਾ ਜਤਨ ਕਰ ਕੇ ਪ੍ਰੇਸ਼ਾਨੀ ਖੜ੍ਹੀ ਕਰ ਸਕਦੇ ਹਨ।

ਟਾਪ ਹੈਡਲਾਈਨ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Embed widget